September 27, 2026

ਪੰਜਾਬ

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਪੈਨਲ ਨਾਲ ਸਲਾਹ-ਮਸ਼ਵਰਾ ਕਰ ਕੇ ਪ੍ਰਸਤਾਵਿਤ ਸੋਧਾਂ ਦੀ ਕੀਤੀ ਜਾਵੇਗੀ ਪੜਚੋਲ

Current Updates
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਵਿੱਚ ਸੋਧਾਂ ਦੀ ਸਮੀਖਿਆ ਕਰਨ ਅਤੇ ਸੁਝਾਅ ਦੇਣ ਲਈ...
ਖਾਸ ਖ਼ਬਰਪੰਜਾਬਰਾਸ਼ਟਰੀ

‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਹਾਦਸੇ ’ਚ ਜ਼ਖ਼ਮੀ ਭਾਜਪਾ ਆਗੂ ਦਾ ਹਾਲ ਜਾਣਨ ਡੀਐਮਸੀ ਹੀਰੋ ਹਾਰਟ ਪਹੁੰਚੇ ਕੇਵਲ ਸਿੰਘ ਢਿੱਲੋਂ

Current Updates
ਲੁਧਿਆਣਾ:  ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਮਾਨਸਾ ਵਿਖੇ ਵਾਪਰੇ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਭਾਜਪਾ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਨਾ ਗੁਜਰਾਤ, ਨਾ ਦਿੱਲੀ ਮਾਡਲ, ਅਸੀ ਦੇਵਾਂਗੇ ਮਹਾਰਾਜਾ ਰਣਜੀਤ ਸਿੰਘ ਵਾਲਾ ਪੰਜਾਬ ਮਾਡਲ

Current Updates
ਲੁਧਿਆਣਾ- ਛਪਾਰ ਦੇ ਇਤਿਹਾਸਿਕ ਮੇਲੇ ਮੌਕੇ ਅਕਾਲੀ ਦਲ “ਵਾਰਿਸ ਪੰਜਾਬ ਦੇ” ਵਲੋ  ਕੀਤੀ ਗਈ ਪੰਥਕ ਕਾਨਫਰੰਸ ਦੌਰਾਨ ਹੋਏ ਬੇਮਿਸਾਲ ਠਾਠਾਂ ਮਾਰਦੇ ਇਕੱਠ ਨੇ ਪੰਥ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਛਪਾਰ ਦਾ ਮੇਲਾ: ਗੁੱਗਾ ਮਾੜੀ ‘ਤੇ ਸ਼ਰਧਾ ਅਤੇ ਅਮੀਰ ਪੰਜਾਬੀ ਵਿਰਾਸਤ ਦਾ ਵੱਡਾ ਸੰਗਮ

Current Updates
ਛਪਾਰ: ਮਾਲਵੇ ਦੀ ਧਰਤੀ ‘ਤੇ ਮਨਾਇਆ ਜਾਣ ਵਾਲਾ ਪ੍ਰਸਿੱਧ ਛਪਾਰ ਦਾ ਮੇਲਾ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ, ਲੋਕ ਧਾਰਾ ਅਤੇ ਲੋਕਾਂ ਦੀ ਡੂੰਘੀ ਆਸਥਾ ਦਾ...
ਖਾਸ ਖ਼ਬਰਪੰਜਾਬਰਾਸ਼ਟਰੀ

ਪ੍ਰਾਪਰਟੀ ਡੀਲਰ ਨੂੰ ਬੰਦੂਕ ਦੀ ਨੋਕ ‘ਤੇ ਬੰਨ੍ਹ ਕੇ 1 ਕਰੋੜ ਦੀ ਨਕਦੀ ਲੁੱਟੀ

Current Updates
ਫਰੀਦਾਬਾਦ-  ਇੱਥੋਂ ਦੇ ਧੌਜ ਪੁਲੀਸ ਸਟੇਸ਼ਨ ਅਧੀਨ ਪੈਂਦੇ ਪਿੰਡ ਫਤਿਹਪੁਰ ਤਾਗਾ ਵਿੱਚ ਪੰਜ ਹਥਿਆਰਬੰਦ ਲੁਟੇਰਿਆਂ ਨੇ ਇੱਕ ਪ੍ਰਾਪਰਟੀ ਡੀਲਰ ਦੇ ਘਰ ਦੀ ਬਾਹਰਲੀ ਕੰਧ ਟੱਪ...
ਖਾਸ ਖ਼ਬਰਪੰਜਾਬਰਾਸ਼ਟਰੀ

ਗਾਇਕ ਗੁਲਾਬ ਸਿੱਧੂ ਗੋਲੀਬਾਰੀ ਕਾਂਡ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਚੜ੍ਹਿਆ ਪੁਲਿਸ ਚੜ੍ਹੇ

Current Updates
ਬਰਨਾਲਾ: ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’: ਮੁੱਖ ਮੰਤਰੀ ਵੱਲੋਂ ਕਮੇਟੀ ਦੀ ਅਹਿਮ ਮੀਟਿੰਗ ਤਲਬ

Current Updates
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਨੇ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਸਬੰਧ ਵਿੱਚ ਬਣਾਈ ਗਈ ਵਿਸ਼ੇਸ਼ ਕਮੇਟੀ ਦੀ...
ਪੰਜਾਬ

ਪੰਜਾਬ ਪੁਲੀਸ ਦਾ ਇੰਸਪੈਕਟਰ 3 ਕਿੱਲੋ ਹੈਰੋਇਨ ਅਤੇ ਅਸਲੇ ਸਮੇਤ ਗ੍ਰਿਫ਼ਤਾਰ

Current Updates
ਫਿਰੋਜ਼ਪੁਰ-  ਫਿਰੋਜ਼ਪੁਰ ਜ਼ਿਲ੍ਹਾ ਪੁਲੀਸ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਤੇ ‘ਜੀਰੋ ਟੋਲਰੈਂਸ’ ਨੀਤੀ ਤਹਿਤ ਪੁਲੀਸ ਨੇ ਅਸਲੇ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀ

‘ਆਪ’ ‘ਤੇ ਨਿਸ਼ਾਨਾ: ਧਾਮੀ ਬੋਲੇ- ਓਹਨਾਂ ਨੇ ਪੰਜਾਬ ਨੂੰ ‘ਉੱਡਦਾ ਪੰਜਾਬ’ ਬਣਾਇਆ, ਭਾਜਪਾ ਬਣਾਏਗੀ ‘ਉੱਭਰਦਾ ਪੰਜਾਬ’

Current Updates
ਹੁਸ਼ਿਆਰਪੁਰ-  ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਨੇ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਮੌਜੂਦਾ ਸਰਕਾਰ...
ਖਾਸ ਖ਼ਬਰਪੰਜਾਬਰਾਸ਼ਟਰੀ

“ਮਹਿਤਾ ਦੀ ਪੁਕਾਰ, ਮਿਲਾਵਟ ਨੂੰ ਇਨਕਾਰ” ਮੁਹਿੰਮ ਤਹਿਤ ਦੂਜਾ ਦੁੱਧ ਸ਼ੁੱਧਤਾ ਜਾਂਚ ਕੈਂਪ

Current Updates
ਪਟਿਆਲਾ- “ਮਹਿਤਾ ਦੀ ਪੁਕਾਰ, ਮਿਲਾਵਟ ਨੂੰ ਇਨਕਾਰ” ਮੁਹਿੰਮ ਤਹਿਤ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਡੇਅਰੀ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਸ੍ਰੀ ਖਾਟੂ...