ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪਟੇਲ ਦੀ ਜਨਮ ਭੂਮੀ ‘ਤੇ ਭਾਜਪਾ ਵੱਲੋਂ ਕਿਸਾਨਾਂ ‘ਤੇ ਕੀਤੇ ਜ਼ੁਲਮਾਂ ਨੇ ਪੂਰੇ ਦੇਸ਼ ਨੂੰ ਸ਼ਰਮਸਾਰ ਕੀਤਾCurrent UpdatesNovember 1, 2025 November 1, 2025 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਵੱਲੋਂ ਕਿਸਾਨਾਂ ‘ਤੇ ਕੀਤੇ ਜਾ ਰਹੇ ਅੱਤਿਆਚਾਰ ਦੇਸ਼ ਦੇ ਸਿਆਸੀ ਖੇਤਰ ਵਿੱਚੋਂ...
ਖਾਸ ਖ਼ਬਰਪੰਜਾਬਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾCurrent UpdatesNovember 1, 2025 November 1, 2025 ਤਲਵੰਡੀ ਸਾਬੋ- ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀਦਾਸ, ਭਾਈ ਸਤੀਦਾਸ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਆਸਾਮ...
ਖਾਸ ਖ਼ਬਰਪੰਜਾਬਰਾਸ਼ਟਰੀਸਿੱਖ ਕੌਮ ਨੂੰ 1984 ਦਾ ਇਨਸਾਫ਼ ਨਹੀਂ ਮਿਲਿਆCurrent UpdatesNovember 1, 2025 November 1, 2025 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਵੰਬਰ 1984 ਸਿੱਖ ਨਸਲਕੁਸ਼ੀ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ...
ਖਾਸ ਖ਼ਬਰਪੰਜਾਬਰਾਸ਼ਟਰੀਮਾਨਸਾ ਗੋਲੀਬਾਰੀ ਮਾਮਲੇ ਵਿੱਚ ਤੀਜਾ ਮੁਲਜ਼ਮ ਗ੍ਰਿਫ਼ਤਾਰCurrent UpdatesNovember 1, 2025 November 1, 2025 ਮਾਨਸਾ- ਮਾਨਸਾ ਪੁਲੀਸ ਨੇ ਅੱਜ ਕਸਬੇ ਦੀ ਇੱਕ ਦੁਕਾਨ ’ਤੇ 28 ਅਕਤੂਬਰ ਨੂੰ ਹੋਈ ਗੋਲੀਬਾਰੀ ਦੀ ਘਟਨਾ ਦੇ ਤੀਜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ...
ਖਾਸ ਖ਼ਬਰਪੰਜਾਬਰਾਸ਼ਟਰੀਫ਼ਿਰੋਜ਼ਪੁਰ ਕੈਂਟ ਤੱਕ ਜਾਵੇਗੀ ਦਿੱਲੀ-ਮੋਗਾ ਐਕਸਪ੍ਰੈਸ ਰੇਲCurrent UpdatesNovember 1, 2025 November 1, 2025 ਫ਼ਿਰੋਜ਼ਪੁਰ – ਪੰਜਾਬ ਵਿੱਚ ਰੇਲਵੇ ਕਨੈਕਟੀਵਿਟੀ ਲਈ ਇੱਕ ਵੱਡੇ ਕਦਮ ਤਹਿਤ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਐਲਾਨ ਕੀਤਾ ਹੈ ਕਿ 22485 ਦਿੱਲੀ-ਮੋਗਾ ਐਕਸਪ੍ਰੈਸ...
ਪੰਜਾਬਕਾਸ਼ੀਬੁੱਗਾ ਮੰਦਰ ਭਗਦੜ ਮਾਮਲਾ; 9 ਲੋਕਾਂ ਦੀ ਗਈ ਜਾਨCurrent UpdatesNovember 1, 2025 November 1, 2025 ਕਾਸੀਬੁੱਗਾ- ਸ਼੍ਰੀਕਾਕੁਲਮ ਜ਼ਿਲ੍ਹੇ ਦੇ ਇੱਕ ਮੰਦਰ ਵਿੱਚ ਵਾਪਰੀ ਭਗਦੜ ਦੀ ਘਟਨਾ ਕਾਰਨ ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ...
ਖਾਸ ਖ਼ਬਰਪੰਜਾਬਰਾਸ਼ਟਰੀਪ੍ਰਕਾਸ਼ ਪੁਰਬ ਮਨਾਉਣ ਲਈ 4 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾCurrent UpdatesNovember 1, 2025 November 1, 2025 ਅੰਮ੍ਰਿਤਸਰ- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਚਾਰ ਨਵੰਬਰ ਨੂੰ ਪਾਕਿਸਤਾਨ ਲਈ...
ਖਾਸ ਖ਼ਬਰਪੰਜਾਬਰਾਸ਼ਟਰੀਨੌਂ ਪਿਸਤੌਲਾਂ ਸਣੇ ਤਿੰਨ ਗ੍ਰਿਫ਼ਤਾਰCurrent UpdatesOctober 31, 2025 October 31, 2025 ਅੰਮ੍ਰਿਤਸਰ- ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚਲ ਰਹੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਮਲੇ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਤੋਂ ਲੰਡਨ ਸਿੱਧੀ ਉਡਾਣ ਮੁੜ ਸ਼ੁਰੂCurrent UpdatesOctober 31, 2025 October 31, 2025 ਅੰਮ੍ਰਿਤਸਰ- ਕਰੀਬ ਪੰਜ ਮਹੀਨਿਆਂ ਦੇ ਵਕਫ਼ੇ ਤੋਂ ਬਾਅਦ ਪਵਿੱਤਰ ਸ਼ਹਿਰ ਨੇ ਇੱਕ ਵਾਰ ਫਿਰ ਯੂਨਾਈਟਿਡ ਕਿੰਗਡਮ (UK) ਨਾਲ ਸਿੱਧੀ ਹਵਾਈ ਕਨੈਕਟੀਵਿਟੀ ਹਾਸਲ ਕਰ ਲਈ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀRPG ਜ਼ਬਤ: ਪੰਜਾਬ ਵਿੱਚ ਵਧ ਰਹੇ ਅਤਿਵਾਦੀ ਖ਼ਤਰੇ ਦਾ ਸੰਕੇਤ !Current UpdatesOctober 31, 2025 October 31, 2025 ਅੰਮ੍ਰਿਤਸਰ- ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਵਿੱਚ ਪੰਜ ਗੁਣਾ ਵਾਧੇ ਤੋਂ ਬਾਅਦ ਰਾਕੇਟ-ਪ੍ਰੋਪੇਲਡ ਗ੍ਰਨੇਡ ਲਾਂਚਰ (RPG) ਦੀ ਜ਼ਬਤ ਨੇ ਖ਼ਤਰੇ ਦੀ ਘੰਟੀ ਵਜਾ ਦਿੱਤੀ ਹੈ।...