ਖਾਸ ਖ਼ਬਰਪੰਜਾਬਰਾਸ਼ਟਰੀਮਿੱਠੜੀ ਮਾਈਨਰ ਵਿਚ ਪਾੜ; ਨਹਿਰੀ ਵਿਭਾਗ ਗਾਇਬ, ਕਿਸਾਨਾਂ ਨੇ ਖ਼ੁਦ ਚਲਾਏ ਰਾਹਤ ਕਾਰਜCurrent UpdatesAugust 26, 2025 August 26, 2025 ਚੰਡੀਗੜ੍ਹ- ਪੰਜਾਬ ਵਿੱਚ ਮੋਹਲੇਧਾਰ ਮੀਂਹ ਕਾਰਨ ਟੇਲ ਇਲਾਕਿਆਂ ਦੀ ਸਥਿਤੀ ਦਿਨੋਂ ਦਿਨ ਗੰਭੀਰ ਹੁੰਦੀ ਜਾ ਰਹੀ ਹੈ। ਅੱਜ ਸਵੇਰੇ ਕਰੀਬ ਤਿੰਨ ਵਜੇ ਪਿੰਡ ਗੱਗੜ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਪਠਾਨਕੋਟ ’ਚ ਭਾਰੀ ਮੀਂਹ ਮਗਰੋਂ ਸਿੱਖਿਆ ਸੰਸਥਾਵਾਂ ’ਚ ਛੁੱਟੀ ਦਾ ਐਲਾਨCurrent UpdatesAugust 25, 2025 August 25, 2025 ਪਠਾਨਕੋਟ- ਪਠਾਨਕੋਟ ਜ਼ਿਲ੍ਹਾ ਪ੍ਰਸ਼ਾਸਨ ਨੇ ਲਗਾਤਾਰ ਪੈ ਰਹੇ ਮੀਂਹ ਦੇ ਮੱਦੇਨਜ਼ਰ ਸੋਮਵਾਰ ਨੂੰ ਸਾਰੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਐਲਾਨ ਦਿੱਤੀ ਹੈ। ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼...
ਖਾਸ ਖ਼ਬਰਪੰਜਾਬਰਾਸ਼ਟਰੀਬੰਬੀਹਾ ਗਰੋਹ ਦੇ ਚਾਰ ਗੁਰਗੇ ਬਰਨਾਲਾ ਤੋਂ ਹਥਿਆਰਾਂ ਸਮੇਤ ਕਾਬੂCurrent UpdatesAugust 25, 2025 August 25, 2025 ਬਰਨਾਲਾ- ਪੰਜਾਬ ਦੇ ਬਰਨਾਲਾ ਵਿੱਚ ਦਵਿੰਦਰ ਬੰਬੀਹਾ ਗੈਂਗ ਦੇ ਚਾਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਪਿਸਤੌਲ ਬਰਾਮਦ ਕੀਤੇ...
ਖਾਸ ਖ਼ਬਰਪੰਜਾਬਰਾਸ਼ਟਰੀਟਰੈਕਟਰਾਂ ਦੀਆਂ ਛਤਰੀਆਂ ਬਣਾਉਣ ਵਾਲੀ ਫੈਕਟਰੀ ’ਚ ਅੱਗCurrent UpdatesAugust 24, 2025 August 24, 2025 ਸਮਾਣਾ- ਸਮਾਣਾ-ਪਾਤੜਾਂ ਸੜਕ ’ਤੇ ਪਿੰਡ ਚੱਕ-ਅੰਮ੍ਰਿਤਸਰੀਆ ਨੇੜੇ ਟਰੈਕਟਰਾਂ ਦੀਆਂ ਛਤਰੀਆਂ ਬਣਾਉਣ ਵਾਲੀ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਸਮਾਣਾ ਫਾਇਰ...
ਖਾਸ ਖ਼ਬਰਪੰਜਾਬਰਾਸ਼ਟਰੀਟੈਂਕਰ ਹਾਦਸਾ: ਚਾਰ ਹੋਰਾਂ ਨੇ ਦਮ ਤੋੜਿਆ, ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 7 ਹੋਈCurrent UpdatesAugust 24, 2025 August 24, 2025 ਜਲੰਧਰ- ਇਥੇ ਹੁੁਸ਼ਿਆਰਪੁਰ ਜਲੰਧਰ ਰੋਡ ’ਤੇ ਸ਼ੁੱਕਰਵਾਰ ਰਾਤ ਨੂੰ ਵਾਪਰੇ ਭਿਆਨਕ ਟੈਂਕਰ ਹਾਦਸੇ ਵਿਚ ਝੁਲਸਣ ਵਾਲੇ ਚਾਰ ਹੋਰ ਵਿਅਕਤੀਆਂ ਦੇ ਦਮ ਤੋੜਨ ਨਾਲ ਇਸ ਹਾਦਸੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕੇਂਦਰ ਨੂੰ ਇੱਕ ਵੀ ਰਾਸ਼ਨ ਕਾਰਡ ਰੱਦ ਨਹੀਂ ਕਰਨ ਦਿਆਂਗੇ: ਮਾਨCurrent UpdatesAugust 24, 2025 August 24, 2025 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਕਿਸੇ ਵੀ ਘਰ ਦਾ ਚੁੱਲ੍ਹਾ ਬੁਝਣ ਨਹੀਂ ਦੇਣਗੇ। ਮੁੱਖ ਮੰਤਰੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਦੇ 55 ਲੱਖ ਗਰੀਬ ਲੋਕਾਂ ਦੇ ਰਾਸ਼ਨ ’ਤੇ ਡਾਕਾ ਨਹੀਂ ਮਾਰਨ ਦਿਆਂਗੇ: ਅਮਨ ਅਰੋੜਾCurrent UpdatesAugust 24, 2025 August 24, 2025 ਚੰਡੀਗੜ੍ਹ- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੇ ਕਰੀਬ 55 ਲੱਖ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕੇਂਦਰ ਵੱਲੋਂ ਪੰਜਾਬ ਖੁਰਾਕ ਸੁਰੱਖਿਆ ਐਕਟ ਤਹਿਤ ਰਾਸ਼ਨ ਲੈ ਰਹੇ ਕਿਸੇ ਵੀ ਲਾਭਪਾਤਰੀ ਦਾ ਨਾਮ ਨਾ ਕੱਟਣ ਦਾ ਦਾਅਵਾCurrent UpdatesAugust 24, 2025 August 24, 2025 ਚੰਡੀਗੜ੍ਹ- ਕੇਂਦਰ ਨੇ ਪੰਜਾਬ ਖੁਰਾਕ ਸੁਰੱਖਿਆ ਐਕਟ ਦੇ ਲਾਭਪਾਤਰੀਆਂ ਵਿਚੋਂ ਕਿਸੇ ਦਾ ਵੀ ਨਾਮ ਨਾ ਕੱਟਣ ਦਾ ਦਾਅਵਾ ਕੀਤਾ ਹੈ। ਕੇਂਦਰ ਨੇ ਕਿਹਾ ਕਿ ਇਸ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਪੰਜਾਬ ਅਤੇ ਲਾਤੀਨੀ ਅਮੇਰੀਕਾ ਨੂੰ ਜੋੜੇਗੀ ‘ਫੰਤਾਸੀਆ’-ਅਨਮੋਲCurrent UpdatesAugust 24, 2025 August 24, 2025 ਸਬਹੈਡਿੰਗ-ਭਾਸ਼ਾ ਭਵਨ ਵਿਖੇ ਯੁਵਾ ਲੇਖਕ ਸਤਦੀਪ ਗਿੱਲ ਦੀ ਕਿਤਾਬ ਰਿਲੀਜ਼ ਪਟਿਆਲਾ- ਯੁਵਾ ਲੇਖਕ ਸਤਦੀਪ ਗਿੱਲ ਦੀ ਲਿਖੀ ਪਲੇਠੀ ਕਿਤਾਬ ‘ਫ਼ੰਤਾਸੀਆ’ ਦਾ ਲੋਕ ਅਰਪਣ ਸਮਾਰੋਹ ਯਾਦਗਾਰੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹੜ੍ਹਾਂ ਦੀ ਮਾਰ: ਪੰਜਾਬ ’ਚ ਇੱਕ ਲੱਖ ਏਕੜ ਫ਼ਸਲ ਡੁੱਬੀCurrent UpdatesAugust 22, 2025 August 22, 2025 ਚੰਡੀਗੜ੍ਹ- ਪੰਜਾਬ ’ਚ ਕਰੀਬ ਇੱਕ ਲੱਖ ਏਕੜ ਫ਼ਸਲ ਹੜ੍ਹਾਂ ਦੀ ਲਪੇਟ ’ਚ ਆ ਗਈ ਹੈ ਅਤੇ ਹਾਲੇ ਵੀ ਹੜ੍ਹਾਂ ਦੀ ਮਾਰ ਰੁਕ ਨਹੀਂ ਰਹੀ ਹੈ।...