ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਪ੍ਰਧਾਨ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਹਾਈ ਕੋਰਟ ਦਾ ਨੋਟਿਸCurrent UpdatesSeptember 14, 2026 September 14, 2026 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਯੂਨੀਵਰਸਿਟੀ ਅਤੇ ਹੋਰਨਾਂ ਨੂੰ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ ਦੇ ਪ੍ਰਧਾਨ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਗੈਂਗਸਟਰਾਂ ਨੂੰ ਪਾਲਣ ਵਾਲੇ ਅਕਾਲੀ ਦਲ ਅਤੇ ਕਾਂਗਰਸ ਨੂੰ ਕਾਨੂੰਨ ਵਿਵਸਥਾ ‘ਤੇ ਬੋਲਣ ਦਾ ਕੋਈ ਹੱਕ ਨਹੀਂCurrent UpdatesSeptember 14, 2026 September 14, 2026 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਕ ਪਾਸੇ ਉਨ੍ਹਾਂ ਦੀ ਸਰਕਾਰ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਦੇ ਖਿਲਾਫ਼ ਫੈਸਲਾਕੁੰਨ ਜੰਗ ਲੜ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ਤੋਂ ਅਬੂ ਧਾਬੀ ਲਈ ਸਿੱਧੀ ਉਡਾਣ 29 ਅਕਤੂਬਰ ਤੋਂ ਸ਼ੁਰੂCurrent UpdatesSeptember 14, 2026 September 14, 2026 ਅੰਮ੍ਰਿਤਸਰ- ਏਅਰ ਇੰਡੀਆ ਐਕਸਪ੍ਰੈੱਸ 29 ਅਕਤੂਬਰ ਤੋਂ ਅੰਮ੍ਰਿਤਸਰ ਅਤੇ ਅਬੂ ਧਾਬੀ ਵਿਚਕਾਰ ਇੱਕ ਸਿੱਧੀ ਉਡਾਣ ਸ਼ੁਰੂ ਕਰਨ ਜਾ ਰਹੀ ਹੈ, ਜਿਸ ਨਾਲ ਪੰਜਾਬ ਅਤੇ ਸੰਯੁਕਤ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ1,743 ਕਰੋੜ ਰੁਪਏ ਦੇ ਇਤਿਹਾਸਕ ਖੇਡ ਬਜਟ ਸਦਕਾ ਪੰਜਾਬ ਅੰਤਰਰਾਸ਼ਟਰੀ ਟੂਰਨਾਮੈਂਟਾਂ ਦੀ ਮੇਜ਼ਬਾਨੀ ਕਰਨ ਦੇ ਯੋਗ ਬਣਿਆ ਹੈCurrent UpdatesSeptember 14, 2026 September 14, 2026 ਚੰਡੀਗੜ੍ਹ- ਪੰਜਾਬ ਪਹਿਲੀ ਵਾਰ ‘ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ 2026’ ਦੀ ਮੇਜ਼ਬਾਨੀ ਕਰ ਇਤਿਹਾਸ ਰਚਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇCurrent UpdatesSeptember 14, 2026 September 14, 2026 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ ਸਟੇਡੀਅਮ ਵਿਖੇ ਸ਼ੇਰ-ਏ-ਪੰਜਾਬ ਟੀ-20 ਲੀਗ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ ਅਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਸਰਕਾਰ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਸਤਿਕਾਰ ਕਰ ਕੇ ਆਪਣਾ ਫ਼ਰਜ਼ ਨਿਭਾ ਰਹੀ ਹੈCurrent UpdatesSeptember 13, 2026 September 13, 2026 ਚੰਡੀਗੜ੍ਹ- ਆਪਣੇ ਸੂਰਬੀਰਾਂ ਦੀ ਕੁਰਬਾਨੀ ਨੂੰ ਕਦੇ ਵੀ ਲੋਕ ਮਨਾਂ ਤੋਂ ਵਿਸਰਨ ਨਾ ਦੇਣ ਦਾ ਸੰਕਲਪ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਊ ਚੰਡੀਗੜ੍ਹ...
ਖਾਸ ਖ਼ਬਰਪੰਜਾਬਰਾਸ਼ਟਰੀਬੈਰੀਕੇਡ ਤੋੜ ਕੇ ਸਿਹਤ ਮੰਤਰੀ ਦੀ ਕੋਠੀ ਅੱਗੇ ਪੁੱਜੇ ਮੁਲਾਜ਼ਮCurrent UpdatesSeptember 13, 2026 September 13, 2026 ਪਟਿਆਲਾ- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤਹਿਤ ਅੱਜ ਪਟਿਆਲਾ ਅਤੇ ਫ਼ਤਹਿਗੜ੍ਹ ਸਾਹਿਬ ਦੇ ਮੁਲਾਜ਼ਮਾਂ,...
ਖਾਸ ਖ਼ਬਰਪੰਜਾਬਰਾਸ਼ਟਰੀਸੱਤ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫ਼ਤਾਰCurrent UpdatesSeptember 13, 2026 September 13, 2026 ਤਰਨ ਤਾਰਨ- ਤਰਨ ਤਾਰਨ ਪੁਲੀਸ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਆਪਣੇ ਹੀ ਵਿਭਾਗ ਦੇ ਦੋ ਥਾਣਾ ਮੁਖੀਆਂ ਅਤੇ ਦੋ ਵਿਚੋਲਿਆਂ ਖ਼ਿਲਾਫ਼ ਰਿਸ਼ਵਤ ਲੈਣ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬੀ ਗਾਇਕ Gulab Sidhu ਦੇ ਘਰ ’ਤੇ ਫਾਇਰਿੰਗCurrent UpdatesSeptember 13, 2026 September 13, 2026 ਬਰਨਾਲਾ- ਬਰਨਾਲਾ ਦੇ ਪਿੰਡ ਫਰਵਾਹੀ ਵਿਖੇ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਹਮਲਾਵਰਾਂ ਵਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ...
ਖਾਸ ਖ਼ਬਰਪੰਜਾਬਰਾਸ਼ਟਰੀਲੁਧਿਆਣਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁੱਠਭੇੜ: 2 ਸ਼ੂਟਰ ਢੇਰCurrent UpdatesSeptember 13, 2026 September 13, 2026 ਲੁਧਿਆਣਾ: ਲੁਧਿਆਣਾ ਵਿਖੇ ਅਪਰਾਧੀਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਟੀਮ ਅਤੇ ਬਦਮਾਸ਼ਾਂ ਵਿਚਾਲੇ ਹੋਏ ਇੱਕ ਜ਼ਬਰਦਸਤ ਮੁਕਾਬਲੇ...