ਖਾਸ ਖ਼ਬਰਪੰਜਾਬਰਾਸ਼ਟਰੀਲੈਂਡ ਪੂਲਿੰਗ ਨੀਤੀ: ਕਿਸਾਨ ਆਗੂਆਂ ਦੀ ਸਰਕਾਰ ਨੂੰ ਚੇਤਾਵਨੀ; ਨੀਤੀ ਵਾਪਸ ਲਓ ਜਾਂ ਵੱਡੇ ਅੰਦੋਲਨ ਲਈ ਤਿਆਰ ਰਹੋCurrent UpdatesJuly 30, 2025 July 30, 2025 ਪੰਜਾਬ- ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨਾਂ ਨੇ ਸੂਬਾ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਤਹਿਤ ਜ਼ਮੀਨ ਐਕੁਆਇਰ ਕਰਨ ਦੇ ਤਜਵੀਜ਼ ਦਾ ਵਿਰੋਧ...
ਖਾਸ ਖ਼ਬਰਪੰਜਾਬਰਾਸ਼ਟਰੀਕਰਨਲ ਬਾਠ ਮਾਮਲਾ: ਪੁਲੀਸ ਅਧਿਕਾਰੀਆਂ ਵਿਰੁੱਧ ਅਨੁਸਾਸ਼ਨੀ ਕਾਰਵਾਈ ਦੀ ਸਿਫਾਰਸ਼Current UpdatesJuly 30, 2025 July 30, 2025 ਪਟਿਆਲਾ- ਕਰਨਲ ਬਾਠ ਮਾਮਲੇ ਵਿਚ ਕਾਰਵਾਈ ਕਰਦਿਆਂ ਪਟਿਆਲਾ ਪੁਲੀਸ ਨੇ ਚਾਰ ਦੋਸ਼ੀ ਇੰਸਪੈਕਟਰਾਂ ਅਤੇ ਦੋ ਹੋਰ ਅਧਿਕਾਰੀਆਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈਆਂ ਦੀ ਸਿਫ਼ਾਰਸ਼ ਕੀਤੀ ਹੈ,...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਤੇ ਅਗਲੀ ਸੁਣਵਾਈ 1 ਅਗਸਤ ਨੂੰCurrent UpdatesJuly 30, 2025 July 30, 2025 ਚੰਡੀਗੜ੍ਹ- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਨਾਭਾ ਦੇ ਨਿਊ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਵੀ...
ਖਾਸ ਖ਼ਬਰਪੰਜਾਬਰਾਸ਼ਟਰੀਜਲੰਧਰ ਹਸਪਤਾਲ ਵਿਚ ਮੌਤਾਂ: ਤਿੰਨ ਡਾਕਟਰ ਮੁਅੱਤਲ, ਇਕ ਬਰਖਾਸਤCurrent UpdatesJuly 30, 2025 July 30, 2025 ਜਲੰਧਰ- ਜਲੰਧਰ ਦੇ ਸਿਵਲ ਹਸਪਤਾਲ ਵਿਚ ਪਿਛਲੇ ਦਿਨੀਂ ਆਕਸੀਜਨ ਸਪਲਾਈ ਵਿਚ ਪਏ ਨੁਕਸ ਕਰਕੇ ਤਿੰਨ ਮਰੀਜ਼ਾਂ ਦੀ ਮੌਤ ਦੇ ਮਾਮਲੇ ਵਿਚ ਤਿੰਨ ਡਾਕਟਰਾਂ ਨੂੰ ਮੁਅੱਤਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮਾਨ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਪੁਰਾਣੀ ਵੀਡੀਓ ਵਾਇਰਲCurrent UpdatesJuly 29, 2025 July 29, 2025 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ ਪੁਰਾਣੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਤਤਕਾਲੀ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰਨ...
ਖਾਸ ਖ਼ਬਰਪੰਜਾਬਰਾਸ਼ਟਰੀਸਰਹੱਦ ਪਾਰੋਂ ਹਥਿਆਰ ਤਸਕਰੀ ਦੇ ਮਾਮਲੇ ’ਚ ਪੰਜ ਪਿਸਤੌਲਾਂ ਸਣੇ ਇਕ ਕਾਬੂCurrent UpdatesJuly 29, 2025 July 29, 2025 ਅੰਮ੍ਰਿਤਸਰ- ਪੁਲੀਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਖੁਫੀਆ ਸੂਚਨਾ ਦੇ ਅਧਾਰ ’ਤੇ ਕੀਤੇ ਅਪਰੇਸ਼ਨ ਦੌਰਾਨ ਸਰਹੱਦ ਪਾਰੋਂ ਹਥਿਆਰ ਤਸਕਰੀ ਮਾਮਲੇ ਵਿੱਚ ਇੱਕ ਵਿਅਕਤੀ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ High Court ’ਚ ਪਟੀਸ਼ਨ ਦਾਇਰCurrent UpdatesJuly 29, 2025 July 29, 2025 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਵਿੱਚ ਇੱਕ ਲੋਕ ਹਿੱਤ ਪਟੀਸ਼ਨ ਦਾਇਰ ਕਰ ਕੇ ਅੱਜ ਪੰਜਾਬ ਸਰਕਾਰ ਵੱਲੋਂ ਹਾਲ ਹੀ...
ਖਾਸ ਖ਼ਬਰਪੰਜਾਬਰਾਸ਼ਟਰੀਜਥੇਦਾਰ ਗੜਗੱਜ ਦੇ ਨਜ਼ਦੀਕੀ ਰਿਸ਼ਤੇਦਾਰ ਦਾ ਦੇਹਾਂਤ, ਪੰਜ ਸਿੰਘ ਸਾਹਿਬਾਨ ਦੀ 1 ਅਗਸਤ ਵਾਲੀ ਇਕੱਤਰਤਾ ਮੁਲਤਵੀCurrent UpdatesJuly 29, 2025 July 29, 2025 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਪਰਿਵਾਰਕ ਮੈਂਬਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਕਾਰਨ ਮਿਤੀ 1 ਅਗਸਤ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਟੈਂਪੂ ਸਰਹਿੰਦ ਨਹਿਰ ਵਿੱਚ ਡਿੱਗਣ ਨਾਲ 6 ਸ਼ਰਧਾਲੂਆਂ ਦੀ ਮੌਤ, ਪੰਜ ਲਾਪਤਾCurrent UpdatesJuly 28, 2025 July 28, 2025 ਸਰਹਿੰਦ- ਇੱਥੋਂ ਨੇੜਲੇ ਜਗੇੜਾ ਪੁਲ ਨੇੜੇ ਸਰਹਿੰਦ ਨਹਿਰ ਵਿੱਚ ਟੈਂਪੂ ਡਿੱਗਣ ਨਾਲ ਘੱਟੋ ਘੱਟੋ 6 ਸ਼ਰਧਾਲੂਆਂ ਦੀ ਮੌਤ ਹੋ ਗਈ ਜਦੋਂ ਕਿ 5-6 ਸ਼ਰਧਾਲੂ ਹਾਲੀਂ...
ਖਾਸ ਖ਼ਬਰਪੰਜਾਬਰਾਸ਼ਟਰੀਲੈਂਡ ਪੂਲਿੰਗ ਨੀਤੀ ਬਾਰੇ Tweet ਮਾਲਵਿੰਦਰ ਕੰਗ ਨੇ ਕੀਤੀ DeleteCurrent UpdatesJuly 28, 2025 July 28, 2025 ਅਨੰਦਪੁਰ ਸਾਹਿਬ- ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਸੋਸ਼ਲ ਮੀਡੀਆ ਪਲੈਟਫਾਰਮ ਐਕਸ ’ਤੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ...