ਖਾਸ ਖ਼ਬਰਪੰਜਾਬਰਾਸ਼ਟਰੀਭਾਰਤ-ਪਾਕਿ ਸਰਹੱਦ ’ਤੇ ਹਥਿਆਰਾਂ ਦੀ ਤਸਕਰੀ ਦੀ ਕੋਸ਼ਿਸ਼ ਨਾਕਾਮCurrent UpdatesOctober 7, 2025 October 7, 2025 ਅੰਮ੍ਰਿਤਸਰ- ਬਾਰਡਰ ਸਿਕਿਓਰਿਟੀ ਫੋਰਸ ਨੇ ਸੋਮਵਾਰ ਨੂੰ ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਸ਼ੱਕੀ ਡਰੋਨ ਗਤੀਵਿਧੀ ਤੋਂ ਬਾਅਦ ਦੋ ਪਿਸਤੌਲ ਅਤੇ ਹੋਰ ਸਮਾਨ ਬਰਾਮਦ ਕੀਤਾ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀਇੰਗਲਿਸ਼ ਚੈਨਲ ਵਿੱਚ ‘ਡੰਕੀ’ ਵਾਲੀ ਕਿਸ਼ਤੀ ਪਲਟਣ ਤੋਂ ਬਾਅਦ ਜਲੰਧਰ ਦਾ ਨੌਜਵਾਨ ਲਾਪਤਾCurrent UpdatesOctober 7, 2025 October 7, 2025 ਜਲੰਧਰ- ਜਲੰਧਰ ਦਾ ਇੱਕ ਨੌਜਵਾਨ ਡੰਕੀ ਰੂਟ ਰਾਹੀਂ ਫਰਾਂਸ ਤੋਂ ਇੰਗਲੈਂਡ ਜਾਣ ਦੌਰਾਨ ਲਾਪਤਾ ਹੋ ਗਿਆ ਹੈ। ਜਾਣਕਾਰੀ ਅਨੁਸਾਰ ਇਹ ਨੌਜਵਾਨ ਲਗਪਗ 80 ਦੇ ਕਰੀਬ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੀਂਹ ਨਾਲ ਗਰਮੀ ਤੋਂ ਰਾਹਤ ਪਰ ਕਿਸਾਨਾਂ ਲਈ ਬਣਿਆ ਆਫ਼ਤCurrent UpdatesOctober 7, 2025 October 7, 2025 ਚੰਡੀਗਡ਼੍ਹ- ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਸਣੇ ਉੱਤਰ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਅੱਜ ਸਵੇਰ ਤੋਂ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਂਦਾ ਰਿਹਾ। ਮੀਂਹ ਕਰ ਕੇ...
ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਢਿਆCurrent UpdatesOctober 7, 2025 October 7, 2025 ਅੰਮ੍ਰਿਤਸਰ- ਸ਼ਹਿਰ ਦੇ ਬਾਨੀ ਅਤੇ ਸਿੱਖ ਧਰਮ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਸਰਕਾਰ ਨੇ ਖੰਘ ਦੇ ਸੀਰਪ ਦੀ ਵਿਕਰੀ ’ਤੇ ਲਗਾਈ ਪਾਬੰਦੀCurrent UpdatesOctober 7, 2025 October 7, 2025 ਚੰਡੀਗੜ੍ਹ- ਪੰਜਾਬ ਸਰਕਾਰ ਨੇ ਮੱਧ ਪ੍ਰਦੇਸ਼ ਵਿੱਚ 14 ਬੱਚਿਆਂ ਦੀ ਮੌਤ ਤੋਂ ਬਾਅਦ ‘ਕੋਲਡਰਿਫ’ (Coldrif) ਖੰਘ ਦੇ ਸੀਰਪ ਦੀ ਵਿਕਰੀ, ਵੰਡ ਅਤੇ ਵਰਤੋਂ ‘ਤੇ ਪਾਬੰਦੀ...
ਖਾਸ ਖ਼ਬਰਪੰਜਾਬਰਾਸ਼ਟਰੀਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼, ਦੋ ਤਸਕਰ ਹੈਰੋਇਨ ਤੇ ਹਥਿਆਰਾਂ ਸਣੇ ਕਾਬੂCurrent UpdatesOctober 6, 2025 October 6, 2025 ਅੰਮ੍ਰਿਤਸਰ- ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇਕ ਖੁਫੀਆ ਜਾਣਕਾਰੀ ਦੇ ਅਧਾਰ ’ਤੇ ਕੀਤੀ ਕਾਰਵਾਈ ਦੌਰਾਨ ਸਰਹੱਦ ਪਾਰ ਪਾਕਿਸਤਾਨ ਨਾਲ ਜੁੜੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਡੈਮਾਂ ’ਚ ਪਾਣੀ ਘਟਿਆ, ਦਰਿਆਵਾਂ ’ਚ ਵਧਿਆCurrent UpdatesOctober 6, 2025 October 6, 2025 ਚੰਡੀਗੜ੍ਹ- ਦਰਿਆਵਾਂ ’ਚ ਪਾਣੀ ਛੱਡਣ ਕਾਰਨ ਡੈਮਾਂ ’ਚ ਪਾਣੀ ਦਾ ਪੱਧਰ ਘੱਟ ਗਿਆ ਹੈ। ਸੋਮਵਾਰ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਜਿਸ ਦੇ ਮੱਦੇਨਜ਼ਰ...
ਖਾਸ ਖ਼ਬਰਪੰਜਾਬਰਾਸ਼ਟਰੀਪੰਜ ਤਖ਼ਤ ਸਹਿਬਾਨ ਨੂੰ ਰੇਲ ਮਾਰਗ ਰਾਹੀਂ ਜੋੜਨ ਦਾ ਮੁੱਦਾ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਵਾਂਗੇ*Current UpdatesOctober 5, 2025 October 5, 2025 ਸ੍ਰੀ ਅਨੰਦਪੁਰ ਸਾਹਿਬ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਵਿੱਚ 18 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ...
ਖਾਸ ਖ਼ਬਰਪੰਜਾਬਰਾਸ਼ਟਰੀਸੂਬੇ ਦੀ ਸ਼ਾਨਦਾਰ ਵਿਰਾਸਤ ਕਾਇਮ ਰੱਖਣ ਦੀ ਵਚਨਬੱਧਤਾ ਦੁਹਰਾਈCurrent UpdatesOctober 5, 2025 October 5, 2025 ਸ੍ਰੀ ਆਨੰਦਪੁਰ ਸਾਹਿਬ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਨ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਨਾਮ ‘ਤੇ 20 ਕਰੋੜ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਸਰਪੰਚ ਦੇ ਪੁੱਤਰ ਦਾ ਕਤਲ ਮਾਮਲਾ: ਦੂਜੇ ਦਿਨ ਵੀ ਧਰਨਾ ਜਾਰੀ; ਸਿੱਧੂ ਮੂਸੇਵਾਲਾ ਦੇ ਪਿਤਾ ਵੀ ਪਹੁੰਚੇCurrent UpdatesOctober 5, 2025 October 5, 2025 ਸ਼ਹਿਣਾ- ਕਸਬਾ ਸ਼ਹਿਣਾ ਦੀ ਸਾਬਕਾ ਸਰਪੰਚ ਮਲਕੀਤ ਕੌਰ ਕਲਕੱਤਾ ਦੇ ਪੁੱਤਰ ਸੁਖਵਿੰਦਰ ਸਿੰਘ ਕਲਕੱਤਾ ਦਾ ਕੱਲ ਹੋਏ ਕਤਲ ਦਾ ਮਾਮਲਾ ਤੇਜ਼ੀ ਨਾਲ ਗਰਮਾ ਰਿਹਾ ਹੈ...