ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਆਸ਼ਾ ਵਰਕਰਾਂ ਨੂੰ ਮਿਲੇਗੀ ਜਣੇਪਾ ਛੁੱਟੀ; ਨੋਟੀਫ਼ਿਕੇਸ਼ਨ ਹੋਇਆ ਜਾਰੀCurrent UpdatesOctober 3, 2025 October 3, 2025 ਚੰਡੀਗੜ੍ਹ- ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਵਿਭਾਗਾਂ ਤੇ ਅਦਾਰਿਆਂ ਨਾਲ ਸਬੰਧਿਤ ਪੰਜ ਕਰਮਚਾਰੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ...
ਖਾਸ ਖ਼ਬਰਪੰਜਾਬਰਾਸ਼ਟਰੀਰਾਵੀ ਦਰਿਆ ਵਿੱਚ ਪਾਣੀ ਵਧਣ ਨਾਲ ਕਥਲੌਰ ਪੁਲ ਕੋਲ ਖਤਰਾ ਬਰਕਰਾਰ, ਲੋਕ ਸਹਿਮੇCurrent UpdatesOctober 3, 2025 October 3, 2025 ਪਠਾਨਕੋਟ- ਮੌਸਮ ਵਿਭਾਗ ਵੱਲੋਂ 5, 6, 7 ਅਕਤੂਬਰ ਨੂੰ ਭਾਰੀ ਮੀਂਹ ਦੀ ਕੀਤੀ ਗਈ ਪੇਸ਼ੀਨਗੋਈ ਨੂੰ ਲੈ ਕੇ ਰਣਜੀਤ ਸਾਗਰ ਡੈਮ ਦੇ ਪ੍ਰਸ਼ਾਸਨ ਵੱਲੋਂ ਬੀਤੇ...
ਖਾਸ ਖ਼ਬਰਪੰਜਾਬਰਾਸ਼ਟਰੀਤਰਨਤਾਰਨ ਜ਼ਿਮਨੀ ਚੋਣ; ‘ਆਪ’ ਨੇ ਹਰਮੀਤ ਸੰਧੂ ਨੂੰ ਐਲਾਨਿਆ ਉਮੀਦਵਾਰCurrent UpdatesOctober 3, 2025 October 3, 2025 ਤਰਨ ਤਾਰਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਵਿਧਾਨ ਸਭਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਸਰਹੱਦ ਪਾਰੋਂ ਤਸਕਰੀ: ਡੇਢ ਕਿਲੋ ਹੈਰੋਇਨ ਸਣੇ ਪੰਜ ਗ੍ਰਿਫ਼ਤਾਰCurrent UpdatesOctober 2, 2025October 2, 2025 October 2, 2025October 2, 2025 ਅੰਮ੍ਰਿਤਸਰ- ਡੀਜੀਪੀ ਗੌਰਵ ਯਾਦਵ ਨੇ ਖੁਲਾਸਾ ਕੀਤਾ ਹੈ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਪਾਕਿਸਤਾਨ ਨਾਲ ਜੁੜੇ ਇੱਕ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ’ਚ ਨਸ਼ਾ ਤਸਕਰਾਂ ਦੀ ਗਿਣਤੀ ਨਸ਼ੇੜੀਆਂ ਨਾਲੋਂ ਵੱਧCurrent UpdatesOctober 2, 2025 October 2, 2025 ਚੰਡੀਗੜ੍ਹ- ਕੌਮੀ ਅਪਰਾਧ ਰਿਕਾਰਡਜ਼ ਬਿਊਰੋ (ਐੱਨ ਸੀ ਆਰ ਬੀ) ਵੱਲੋਂ ਜਾਰੀ ਕੀਤੀ ਗਈ 2023 ਦੀ ਤਾਜ਼ਾ ਦੇਸ਼ਵਿਆਪੀ ਵਿਸ਼ਲੇਸ਼ਣਾਤਮਕ ਰਿਪੋਰਟ ਅਨੁਸਾਰ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ...
ਖਾਸ ਖ਼ਬਰਚੰਡੀਗੜ੍ਹਪੰਜਾਬਮਨੋਰੰਜਨਰਾਸ਼ਟਰੀਸਾਬਕਾ ਕਾਂਸਟੇਬਲ ਰਾਜਵੀਰ ਜਵੰਦਾ ਕਿਵੇਂ ਪੰਜਾਬੀ ਸੰਗੀਤ ਇੰਡਸਟਰੀ ’ਚ ਵੱਡਾ ਨਾਂਅ ਬਣਿਆCurrent UpdatesOctober 2, 2025 October 2, 2025 ਚੰਡੀਗੜ੍ਹ- ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਦਾ ਸੰਗੀਤ ਜਗਤ ਵਿੱਚ ਆਪਣਾ ਕਰੀਅਰ ਬਣਾਉਣ ਤੋਂ ਪਹਿਲਾਂ ਅਸਲ ਵਿੱਚ ਪੰਜਾਬ ਪੁਲੀਸ ਨਾ ਲ ਜੁੜਿਆ ਹੋਇਆ ਸੀ।...
ਖਾਸ ਖ਼ਬਰਪੰਜਾਬਰਾਸ਼ਟਰੀਪਠਾਣਮਾਜਰਾ ਦੀ ਪਤਨੀ ਨੇ ਘਰ ਵਿੱਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼ ਲਾਇਆCurrent UpdatesOctober 1, 2025 October 1, 2025 ਪਟਿਆਲਾ- ਜਬਰ ਜਨਾਹ ਕੇਸ ਵਿੱਚ ਫਰਾਰ ਚੱਲ ਰਹੇ ਵਿਧਾਇਕ ਪਠਾਣਮਾਜਰਾ ਦੀ ਪਤਨੀ ਸਿਮਰਨਜੀਤ ਕੌਰ ਨੇ ਹਾਲ ਹੀ ਵਿੱਚ ਜਾਰੀ ਕੀਤੇ ਇੱਕ ਤਿੰਨ ਮਿੰਟ ਦੇ ਵੀਡੀਓ...
ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ਦੀ ਲਾਪ੍ਰਵਾਹੀ ਕਾਰਨ ਹਵਾਲਾਤੀ ਫਰਾਰCurrent UpdatesOctober 1, 2025 October 1, 2025 ਫਿਰੋਜ਼ਪੁਰ- ਫਿਰੋਜ਼ਪੁਰ ਦੇ ਸਿਵਲ ਹਸਪਤਾਲ ਦੇ ਕੈਦੀ ਵਾਰਡ ਵਿੱਚੋਂ ਇਲਾਜ ਅਧੀਨ ਇਕ ਹਵਾਲਾਤੀ ਪੁਲੀਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਪੁਲੀਸ ਵੱਲੋਂ ਲਾਪ੍ਰਵਾਹੀ ਵਰਤਣ...
ਖਾਸ ਖ਼ਬਰਪੰਜਾਬਰਾਸ਼ਟਰੀਲੱਖੋ ਕੇ ਬਹਿਰਾਮ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਤਿੰਨ ਨੌਜਵਾਨਾਂ ਦੀ ਮੌਤCurrent UpdatesOctober 1, 2025 October 1, 2025 ਫਿਰੋਜ਼ਪੁਰ- ਹਲਕਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਲੱਖੋ ਕੇ ਬਹਿਰਾਮ ਵਿਚ ਨਸ਼ੇ ਦੀ ਓਵਰਡੋਜ਼ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰਣਦੀਪ ਸਿੰਘ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਅਨਿਲ ਜੋਸ਼ੀ ਕਾਂਗਰਸ ਵਿੱਚ ਸ਼ਾਮਲCurrent UpdatesOctober 1, 2025 October 1, 2025 ਚੰਡੀਗੜ੍ਹ- ਪੰਜਾਬ ਦੇ ਸੀਨੀਅਰ ਸਿਆਸਤਦਾਨ ਅਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਅਨਿਲ ਜੋਸ਼ੀ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼...