September 28, 2026

ਪੰਜਾਬ

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣਾਂ ਲਈ ਵੱਡਾ ਕਦਮ: 9 ਮੈਂਬਰੀ ਮੈਨੀਫੈਸਟੋ ਕਮੇਟੀ ਦਾ ਕੀਤਾ ਐਲਾਨ

Current Updates
ਚੰਡੀਗੜ੍ਹ: ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਰਾਜਨੀਤਿਕ ਕਦਮ ਚੁੱਕਦਿਆਂ ਇੱਕ...
ਖਾਸ ਖ਼ਬਰਪੰਜਾਬਰਾਸ਼ਟਰੀ

ਕਿਸਾਨਾਂ ਅਤੇ ਮਜ਼ਦੂਰਾਂ ਦਾ ਵੱਡਾ ਐਕਸ਼ਨ: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਦਾ ਕੀਤਾ ਘਿਰਾਓ

Current Updates
ਸ੍ਰੀ ਮੁਕਤਸਰ ਸਾਹਿਬ: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ ‘ਤੇ ਸੈਂਕੜੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ...
ਖਾਸ ਖ਼ਬਰਪੰਜਾਬਰਾਸ਼ਟਰੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ

Current Updates
ਅੰਮ੍ਰਿਤਸਰ:  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਨੂੰ ਮੁੱਖ ਰੱਖਦਿਆਂ ਅੱਜ ਪੂਰੀ ਸ਼ਰਧਾ, ਭਾਵਨਾ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਇੱਕ...
ਖਾਸ ਖ਼ਬਰਪੰਜਾਬਰਾਸ਼ਟਰੀ

ਨਾਭਾ ਬਾਰ ਐਸੋਸੀਏਸ਼ਨ ‘ਚ ਰਚਿਆ ਇਤਿਹਾਸ: ਗਿਆਨ ਸਿੰਘ ਮੂੰਗੋ 25ਵੀਂ ਵਾਰ ਬਣੇ ਪ੍ਰਧਾਨ

Current Updates
ਨਾਭਾ: ਨਾਭਾ ਬਾਰ ਐਸੋਸੀਏਸ਼ਨ ਦੀਆਂ ਸਾਲਾਨਾ ਚੋਣਾਂ ਦੌਰਾਨ ਇੱਕ ਵਾਰ ਫਿਰ ਵੱਡਾ ਇਤਿਹਾਸ ਰਚਿਆ ਗਿਆ ਹੈ, ਜਿੱਥੇ ਸੀਨੀਅਰ ਵਕੀਲ ਗਿਆਨ ਸਿੰਘ ਮੂੰਗੋ ਰਿਕਾਰਡ 25ਵੀਂ ਵਾਰ...
ਖਾਸ ਖ਼ਬਰਪੰਜਾਬਰਾਸ਼ਟਰੀ

ਸੁਖਬੀਰ ਬਾਦਲ ਦਾ ਵੱਡਾ ਐਲਾਨ: ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਬਣੇਗਾ ‘ਕੰਢੀ ਵਿਕਾਸ ਮੰਤਰਾਲਾ’

Current Updates
ਬਲਾਚੌਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਪਾਰਟੀ ਦੀ ਸਰਕਾਰ ਬਣਨ ‘ਤੇ ਸੂਬੇ ਦੇ ਪਹਾੜੀ ਅਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਖੇਤਾਂ ’ਚੋਂ ਰੇਤ ਕੱਢਣ ਦੀ ਪ੍ਰਕਿਰਿਆ ਹੋਈ ਆਸਾਨ, ਕਿਸਾਨਾਂ ਦੀ ਆਮਦਨ ‘ਚ ਹੋਵੇਗਾ ਵਾਧਾ

Current Updates
ਚੰਡੀਗੜ੍ਹ: ਸੂਬੇ ਵਿੱਚ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਅਤੇ ਜ਼ਮੀਨਾਂ ਦੀ ਮੁੜ-ਬਹਾਲੀ ਨੂੰ ਸੁਖਾਲਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ‘ਜਿਸ ਦਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਵਿੱਚ ਬਿਜਲੀ ਸੰਕਟ ਇਕ ਦੋ ਦਿਨ ਵਿਚ ਹੱਲ ਕਰ ਲਿਆ ਜਾਵੇਗਾ: ਬਿਜਲੀ ਮੰਤਰੀ

Current Updates
ਚੰਡੀਗੜ੍ਹ-  ਪੰਜਾਬ ਵਿੱਚ ਬਿਜਲੀ ਸੰਕਟ ਗੰਭੀਰ ਹੋ ਗਿਆ ਹੈ ਅਤੇ ਉਦਯੋਗਿਕ ਤੇ ਘਰੇਲੂ ਖੇਤਰਾਂ ਵਿੱਚ ਲੰਬੇ ਪਾਵਰ ਕੱਟ ਲੱਗ ਰਹੇ ਹਨ। ਇਸ ਦੇ ਮੱਦੇਨਜ਼ਰ ਪੰਜਾਬ...
ਖਾਸ ਖ਼ਬਰਪੰਜਾਬਰਾਸ਼ਟਰੀ

ਭਾਰਤ ਆ ਰਹੇ 92 ਸਿੱਖ ਸ਼ਰਧਾਲੂਆਂ ਨੂੰ ਫਲਾਈਟ ‘ਚ ਨਹੀਂ ਮਿਲੀ ਐਂਟਰੀ, ਸ਼ਰਧਾਲੂਆਂ ‘ਚ ਰੋਸ

Current Updates
ਅੰਮ੍ਰਿਤਸਰ: ਵਿਦੇਸ਼ ਤੋਂ ਭਾਰਤ ਪਰਤ ਰਹੇ 92 ਸਿੱਖ ਸ਼ਰਧਾਲੂਆਂ ਦੇ ਇੱਕ ਜਥੇ ਨੂੰ ਹਵਾਈ ਅੱਡੇ ‘ਤੇ ਭਾਰਤ ਆਉਣ ਵਾਲੀ ਉਡਾਣ (ਫਲਾਈਟ) ਵਿੱਚ ਚੜ੍ਹਨ ਤੋਂ ਰੋਕ...
ਖਾਸ ਖ਼ਬਰਪੰਜਾਬਰਾਸ਼ਟਰੀ

ਅੰਮ੍ਰਿਤਸਰ: BRTS ਪ੍ਰੋਜੈਕਟ ਸਕ੍ਰੈਪ ਕਰਨ ‘ਤੇ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਸਰਕਾਰ ‘ਤੇ ਚੁੱਕੇ ਗੰਭੀਰ ਸਵਾਲ

Current Updates
ਅੰਮ੍ਰਿਤਸਰ:- ਅੰਮ੍ਰਿਤਸਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਗਏ ‘ਬੱਸ ਰੈਪਿਡ ਟਰਾਂਸਪੋਰਟ ਸਿਸਟਮ’ (BRTS) ਪ੍ਰੋਜੈਕਟ ਨੂੰ ਬੰਦ ਕਰਨ ਅਤੇ ਇਸ ਦੇ ਢਾਂਚੇ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਖਜਾਨਾ ਮੰਤਰੀ ਹਰਪਾਲ ਚੀਮਾ ਦੇ ਅਸਤੀਫ਼ੇ ਦੀ ਮੰਗ, ਪੀੜਤ ਪਰਿਵਾਰ ਨੂੰ ਇਨਸਾਫ ਦੀ ਮੰਗ

Current Updates
ਚੰਡੀਗੜ੍ਹ-  ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਅੱਜ “ਪੰਜਾਬ ਮੰਗਦਾ ਹੈ ਇਨਸਾਫ਼” ਨਾਅਰੇ ਹੇਠ ਅੱਜ ਪੂਰੇ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ...