ਖਾਸ ਖ਼ਬਰਪੰਜਾਬਰਾਸ਼ਟਰੀਮਾਧੋਪੁਰ ਦੇ ਫਲੱਡ ਗੇਟ ਟੁੱਟਣ ਦੀ ਉਚ ਪੱਧਰੀ ਜਾਂਚ ਦੇ ਹੁਕਮ; ਤਿੰਨ ਅਧਿਕਾਰੀ ਮੁਅੱਤਲ ਕੀਤੇCurrent UpdatesSeptember 20, 2025 September 20, 2025 ਮਾਧੋਪੁਰ- ਪੰਜਾਬ ਸਰਕਾਰ ਨੇ ਅੱਜ ਵੱਡੀ ਕਾਰਵਾਈ ਕਰਦਿਆਂ ਹੜ੍ਹਾਂ ਦੌਰਾਨ ਮਾਧੋਪੁਰ ਹੈਡ ਵਰਕਸ ਦੇ ਤਿੰਨ ਫਲੱਡ ਗੇਟਾਂ ਦੇ ਟੁੱਟਣ ਦੇ ਮਾਮਲੇ ਦੀ ਜਾਂਚ ਦੇ ਹੁਕਮ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 26 ਤੋਂCurrent UpdatesSeptember 19, 2025 September 19, 2025 ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 26 ਸਤੰਬਰ ਤੋਂ ਸ਼ੁਰੂ ਹੋਵੇਗਾ ਜੋ ਕਿ 29 ਸਤੰਬਰ ਤੱਕ ਚੱਲੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਸ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਭਾਖੜਾ ਡੈਮ ’ਚੋਂ ਵਾਧੂ ਪਾਣੀ ਨਾ ਛੱਡਣ ਦੇਣ ’ਤੇ ਅੜਿਆCurrent UpdatesSeptember 19, 2025 September 19, 2025 ਨੰਗਲ- ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ ਬੀ ਐੱਮ ਬੀ) ਦੀ ਅੱਜ ਟੈਕਨੀਕਲ ਕਮੇਟੀ ਦੀ ਮੀਟਿੰਗ ’ਚ ਪੰਜਾਬ ਸਰਕਾਰ ਨੇ ਭਾਖੜਾ ਡੈਮ ਤੋਂ ਵੱਧ ਪਾਣੀ ਛੱਡਣ...
ਖਾਸ ਖ਼ਬਰਪੰਜਾਬਰਾਸ਼ਟਰੀਫਗਵਾੜਾ ਵਿਚ ਵੱਡੇ ਸਾਈਬਰ ਫ਼ਰਾਡ ਰੈਕੇਟ ਦਾ ਪਰਦਾਫਾਸ਼Current UpdatesSeptember 19, 2025 September 19, 2025 ਫਗਵਾੜਾ- ਫਗਵਾੜਾ ਪੁਲੀਸ ਨੇ ਵੱਡੇ ਸਾਈਬਰ ਫ਼ਰਾਡ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪਲਾਹੀ ਰੋਡ ਫਗਵਾੜਾ ਸਥਿਤ ਇੱਕ ਹੋਟਲ ਵਿਚੋਂ ਚੱਲ ਰਹੇ ਇਸ ਗੈਰਕਾਨੂੰਨੀ ਰੈਕੇਟ ’ਤੇ...
ਖਾਸ ਖ਼ਬਰਪੰਜਾਬਰਾਸ਼ਟਰੀਹੜ੍ਹ: ਉਸਾਰੀ ਕਿਰਤੀਆਂ ਦੇ ਡਿੱਗੇ ਮਕਾਨਾਂ ਦਾ ਇੱਕ ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗCurrent UpdatesSeptember 18, 2025 September 18, 2025 ਪੰਜਾਬ- ਕੰਸਟਰਕਸ਼ਨ ਵਰਕਰਜ਼ ਐਂਡ ਲੇਬਰ ਯੂਨੀਅਨ ਏਟਕ ਜ਼ਿਲ੍ਹਾ ਫਾਜ਼ਿਲਕਾ ਦੇ ਆਗੂਆਂ ਨੇ ਅਸਿਸਟੈਂਟ ਲੇਬਰ ਕਮਿਸ਼ਨਰ ਫਾਜ਼ਿਲਕਾ ਨਾਲ ਮੀਟਿੰਗ ਗਈ। ਮੀਟਿੰਗ ਵਿੱਚ ਯੂਨੀਅਨ ਦੇ ਆਗੂਆਂ ਵੱਲੋਂ...
ਖਾਸ ਖ਼ਬਰਪੰਜਾਬਰਾਸ਼ਟਰੀਬੀਐੱਸਐੱਫ ਤੇ ਏਐੱਨਟੀਐੱਫ ਵੱਲੋਂ 25 ਕਿਲੋ ਹੈਰੋਇਨ ਅਤੇ ਪਿਸਤੌਲ ਸਮੇਤ ਇਕ ਕਾਬੂCurrent UpdatesSeptember 18, 2025 September 18, 2025 ਅੰਮ੍ਰਿਤਸਰ- ਸਰਹੱਦ ਪਾਰੋਂ ਤਸਕਰੀ ਵਿਰੁੱਧ ਇੱਕ ਕਾਰਵਾਈ ਵਿੱਚ ਬੀਐੱਸਐੱਫ ਅਤੇ ਏਐੱਨਟੀਐੱਫ ਅੰਮ੍ਰਿਤਸਰ ਨੇ ਅੱਜ ਇੱਕ ਸਾਂਝੇ ਅਪਰੇਸ਼ਨ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ 23 ਪੈਕੇਟ...
ਖਾਸ ਖ਼ਬਰਪੰਜਾਬਰਾਸ਼ਟਰੀਕਮਾਲਕੇ ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਸਣੇ ਛੇ ਅਧਿਆਪਕ ਮੈਡੀਕਲ ਛੁੱਟੀ ’ਤੇCurrent UpdatesSeptember 18, 2025 September 18, 2025 ਮੋਗਾ- ਇੱਥੋਂ ਨੇੜਲੇ ਪਿੰਡ ਕਮਾਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗਿਆਰਵ੍ਹੀਂ ਕਲਾਸ ਦੇ ਵਿਦਿਆਰਥੀ ਜਸ਼ਨਦੀਪ ਸਿੰਘ ਦੇ ਪਰਿਵਾਰ ਨੇ ਪ੍ਰਿੰਸੀਪਲ ਸਣੇ ਛੇ ਹੋਰ ਅਧਿਆਪਕਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਧੁੱਸੀ ਬੰਨ੍ਹ ਨੂੰ ਖ਼ਤਰਾ ਵਧਿਆ, ਸਤਲੁਜ ਦਾ ਵਹਿਣ ਮੋੜਨ ਲਈ ਲਾਈਆਂ ਨੋਚਾਂ ਰੁੜ੍ਹੀਆਂCurrent UpdatesSeptember 18, 2025 September 18, 2025 ਚੰਡੀਗੜ੍ਹ- ਸਤਲੁਜ ਦਰਿਆ ਵਿੱਚ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਮੰਡਾਲਾ ਛੰਨਾ ਨੇੜੇ ਧੁੱਸੀ ਬੰਨ੍ਹ ਨੂੰ ਬਚਾਉਣ ਲਈ ਲਗਾਈਆਂ ਜਾ ਰਹੀਆਂ ਨੋਚਾਂ (ਰੋਕਾਂ) ਲੰਘੀ ਰਾਤ...
ਪੰਜਾਬਸਰਹੱਦ ਪਾਰੋਂ ਤਸਕਰੀ; ਨੌਂ ਕਿਲੋ ਹੈਰੋਇਨ ਸਣੇ ਛੇ ਨਸ਼ਾ ਤਸਕਰ ਗ੍ਰਿਫ਼ਤਾਰCurrent UpdatesSeptember 18, 2025 September 18, 2025 ਅੰਮ੍ਰਿਤਸਰ- ਡੀਜੀਪੀ ਪੰਜਾਬ ਪੁਲੀਸ ਗੌਰਵ ਯਾਦਵ ਨੇ ਖੁਲਾਸਾ ਕੀਤਾ ਹੈ ਕਿ ਸਰਹੱਦ ਪਾਰ ਨਾਰਕੋ-ਅਤਿਵਾਦ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਕਾਰਵਾਈ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਦੋ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਯਤਨਾਂ ਲਈ ਫੰਡ ਇਕੱਠੇ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮCurrent UpdatesSeptember 17, 2025September 17, 2025 September 17, 2025September 17, 2025 ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਫੰਡ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦਾ ਸੱਦਾ ਆਪਣੇ ਕਰਨਗੇ ਆਪਣਿਆਂ ਦਾ ਮੁੜ ਵਸੇਬਾ ਚੰਡੀਗੜ੍ਹ: ਪੰਜਾਬ ਦੇ ਹੜ੍ਹ...