ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਵਿੱਚ ਮੁੜ ਮੀਂਹ ਪੈਣ ਕਾਰਨ ਲੋਕਾਂ ਦੀ ਚਿੰਤਾ ਵਧੀCurrent UpdatesSeptember 6, 2025 September 6, 2025 ਚੰਡੀਗੜ੍ਹ- ਪੰਜਾਬ ਵਿੱਚ ਦੋ ਦਿਨਾਂ ਮਗਰੋਂ ਅੱਜ ਮੁੜ ਮੀਂਹ ਪਿਆ। ਅੱਜ ਤੜਕੇ ਪੰਜਾਬ ਦੇ ਕੋਈ ਸ਼ਹਿਰਾਂ ਵਿੱਚ ਹਲਕਾ ਮੀਂਹ ਪਿਆ ਜਦੋਂ ਕਿ ਨਵਾਂ ਸ਼ਹਿਰ ਅਤੇ...
ਪੰਜਾਬਮਰੀਜ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਖੱਡ ’ਚ ਡਿੱਗੀ; 3 ਮੌਤਾਂ, 2 ਜ਼ਖ਼ਮੀCurrent UpdatesSeptember 6, 2025 September 6, 2025 ਚੰਡੀਗੜ੍ਹ- ਅੱਜ ਤੜਕੇ ਊਨਾ ਜ਼ਿਲ੍ਹੇ ਦੇ ਗਗਰੇਟ ਨੇੜੇ ਮੰਘੂਵਾਲ ਵਿਖੇ ਇੱਕ ਨਿੱਜੀ ਐਂਬੂਲੈਂਸ ਦੇ ਇੱਕ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਇੱਕ ਮਰੀਜ਼ ਅਤੇ ਉਸ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਹੜ੍ਹ: ਪਾਣੀ ਦਾ ਪੱਧਰ ਸਤਲੁਜ ’ਚ ਘਟਿਆ, ਬਿਆਸ ਦਰਿਆ ’ਚ ਵਧਿਆCurrent UpdatesSeptember 6, 2025 September 6, 2025 ਚੰਡੀਗੜ੍ਹ- ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਦੀਆਂ ਨਜ਼ਰਾਂ ਆਪਣੇ ਦਰਿਆਵਾਂ ਦੇ ਪਾਣੀਆਂ ’ਤੇ ਲੱਗੀਆਂ ਹੋਈਆਂ ਹਨ। ਡਰੇਨਜ਼ ਵਿਭਾਗ ਦੀ ਦਰਿਆਵਾਂ ਬਾਰੇ ਆਈ...
ਖਾਸ ਖ਼ਬਰਪੰਜਾਬਰਾਸ਼ਟਰੀਘੱਗਰ ਦਾ ਖ਼ਤਰਾ : ਲੋਕਾਂ ਨੇ ਘਰਾਂ ਅੱਗੇ ਲਾਈਆਂ ਰੇਤੇ ਦੀਆਂ ਬੋਰੀਆਂCurrent UpdatesSeptember 6, 2025 September 6, 2025 ਪਟਿਆਲਾ- ਜ਼ਿਲ੍ਹੇ ਦੇ ਕਸਬੇ ਘਨੌਰ ਕੋਲੋਂ ਲੰਘਦੇ ਘੱਗਰ ਦਾ ਖ਼ਤਰਾ ਅਜੇ ਬਣਿਆ ਹੈ, ਜਿਸ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ। ਹੋਰਾਂ ਖੇਤਰਾਂ ਦੇ ਹਾਲਤਾਂ...
ਖਾਸ ਖ਼ਬਰਪੰਜਾਬਰਾਸ਼ਟਰੀਸੋਸ਼ਲ ਮੀਡੀਆ ’ਤੇ ਮਦਦ ਲਈ ਫਰਜ਼ੀ ਅਪੀਲਾਂ ਦਾ ‘ਹੜ੍ਹ’Current UpdatesSeptember 4, 2025 September 4, 2025 ਪੰਜਾਬ- ਇੱਕ ਪਾਸੇ ਪੰਜਾਬ ਹੜ੍ਹ ਕਾਰਨ ਪਾਣੀ ਦੀ ਮਾਰ ਝੱਲ ਰਿਹਾ ਹੈ, ਦੂਜੇ ਪਾਸੇ ਸੋਸ਼ਲ ਮੀਡੀਆ ’ਤੇ ਘੁਟਾਲੇਬਾਜ਼ਾਂ ਨੇ ਫਰਜ਼ੀ ਆਈਡੀ ਬਣਾ ਕੇ ਮਦਦ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਨਦੀਆਂ ’ਚ ਪਾਣੀ ਦੇ ਪੱਧਰ ’ਤੇ ਸਖ਼ਤ ਨਜ਼ਰ ਰੱਖਣ ਦੇ ਹੁਕਮCurrent UpdatesSeptember 4, 2025 September 4, 2025 ਚੰਡੀਗੜ੍ਹ- ਐੱਸਡੀਐਮ ਸ਼ਿਵਜੀਤ ਭਾਰਤੀ ਨੇ ਕਿਹਾ ਕਿ ਮੌਸਮ ਵਿਭਾਗ ਵੱਲੋਂ ਜਾਰੀ ਭਾਰੀ ਮੀਂਹ ਦੀ ਚਿਤਾਵਨੀ ਦੇ ਮੱਦੇਨਜ਼ਰ ਲੋਕਾਂ ਨੂੰ ਸਾਵਧਾਨ ਅਤੇ ਸੁਚੇਤ ਰਹਿਣਾ ਚਾਹੀਦਾ ਹੈ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਲਾਲੜੂ: ਸ਼ੈੱਡ ਡਿੱਗਣ ਕਾਰਨ ਮਾਲਕ ਸਮੇਤ ਚਾਰ ਮੱਝਾਂ ਦੀ ਮੌਤCurrent UpdatesSeptember 4, 2025 September 4, 2025 ਚੰਡੀਗੜ੍ਹ- ਇੱਥੋਂ ਦੇ ਪਿੰਡ ਬਟੌਲੀ ’ਚ ਭਾਰੀ ਮੀਂਹ ਕਾਰਨ ਪਸ਼ੂਆਂ ਦਾ ਸ਼ੈੱਡ ਡਿੱਗ ਗਿਆ ਹੈ। ਜਿਸ ਦੇ ਚੱਲਦਿਆਂ ਬਜ਼ੁਰਗ ਮਾਲਕ ਅਤੇ 4 ਮੱਝਾਂ ਦੀ ਮੌਤ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਡਿਪਟੀ ਕਮਿਸ਼ਨਰ ਨੇ ਦਰਿਆ ਵਿੱਚ ਚੱਲ ਰਹੇ ਕੰਮਾਂ ਦਾ ਦੇਰ ਰਾਤ ਜਾਇਜ਼ਾ ਲਿਆCurrent UpdatesSeptember 4, 2025 September 4, 2025 ਚੰਡੀਗੜ੍ਹ- ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੇਰ ਰਾਤ ਪਿੰਡ ਦਾਊਦਪੁਰ ਅਤੇ ਫੱਸੇ ਦੇ ਸਾਹਮਣੇ ਦਰਿਆ ਸਤਲੁਜ ਵਿੱਚ ਚੱਲ ਰਹੇ ਬੰਨ੍ਹਾਂ ਦੀ ਮਜ਼ਬੂਤੀ ਦੇ ਕੰਮਾਂ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀਹਰਮੀਤ ਪਠਾਣਮਾਜਰਾ ਨੂੰ ਫੜਨ ਲਈ ਐੱਸ ਜੀ ਟੀ ਐੱਫ ਤਾਇਨਾਤCurrent UpdatesSeptember 4, 2025 September 4, 2025 ਪਟਿਆਲਾ- ਪੰਜਾਬ ਸਰਕਾਰ ਨੇ ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏ ਜੀ ਟੀ ਐੱਫ) ਤਾਇਨਾਤ...
ਖਾਸ ਖ਼ਬਰਪੰਜਾਬਰਾਸ਼ਟਰੀਅਰਵਿੰਦ ਕੇਜਰੀਵਾਲ ਦਾ ਗੁਰਦਾਸਪੁਰ ਦੌਰਾ ਮੁਅੱਤਲCurrent UpdatesSeptember 4, 2025 September 4, 2025 ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਵੀਰਵਾਰ ਨੂੰ ਹੋਣ ਵਾਲਾ ਗੁਰਦਾਸਪੁਰ ਦੌਰਾ ਮੁਅੱਤਲ ਕਰ ਦਿੱਤਾ ਗਿਆ ਹੈ। ਅੱਜ ਲਈ ਦੌਰਾ...