June 28, 2026

ਪੰਜਾਬ

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਸਰਕਾਰ ਦਾ ਇਤਿਹਾਸਕ ਫੈਸਲਾ: ਠੇਕੇਦਾਰੀ ਸਿਸਟਮ ਖ਼ਤਮ, 65 ਹਜ਼ਾਰ ਆਊਟਸੋਰਸ ਕਾਮੇ ਹੁਣ ਸਿੱਧੇ ਸਰਕਾਰੀ ਕੰਟਰੈਕਟ ਅਧੀਨ

Current Updates
ਚੰਡੀਗੜ੍ਹ-  ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਹਜ਼ਾਰਾਂ ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਇੱਕ ਇਤਿਹਾਸਕ ਲੋਕ-ਪੱਖੀ ਫ਼ੈਸਲਾ ਲਿਆ ਹੈ। ਮੁੱਖ...
ਖਾਸ ਖ਼ਬਰਪੰਜਾਬਰਾਸ਼ਟਰੀ

ਨਾਂਦੇੜ ਵਿਖੇ ਪੁਲੀਸ ਵੱਲੋਂ ਸਿੱਖ ਸ਼ਸਤਰ ਜ਼ਬਤ ਕਰਨ ਅਤੇ ਪਰਚੇ ਦਰਜ ਕਰਨ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਗੰਭੀਰ ਚਿੰਤਾ ਦਾ ਪ੍ਰਗਟਾਵਾ

Current Updates
ਅੰਮ੍ਰਿਤਸਰ- ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਪੁਲੀਸ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਸ਼ਸਤਰ ਵੇਚਣ ਵਾਲੇ ਦੁਕਾਨਦਾਰਾਂ ਦੇ ਸ਼ਸਤਰ ਜ਼ਬਤ ਕਰਨ ਅਤੇ ਉਨ੍ਹਾਂ ਖ਼ਿਲਾਫ਼ ਕੇਸ ਦਰਜ...
ਖਾਸ ਖ਼ਬਰਪੰਜਾਬਰਾਸ਼ਟਰੀ

Barnala ਜ਼ਿਲ੍ਹੇ ‘ਚ BJP ਤੋਂ ਵੀ ਪਿਛੜੀ ਕਾਂਗਰਸ

Current Updates
ਬਰਨਾਲਾ-  ਸਥਾਨਕ ਨਗਰ ਨਿਗਮ ਅਤੇ ਜ਼ਿਲ੍ਹੇ ਦੀਆਂ ਤਿੰਨ ਨਗਰ ਕੌਂਸਲਾਂ ਦੀਆਂ ਚੋਣਾਂ ਦੇ ਆਏ ਨਤੀਜਿਆਂ ਨੇ ਜ਼ਿਲ੍ਹੇ ਵਿੱਚ ਕਾਂਗਰਸ ਪਾਰਟੀ ਦੀ ਬੇਹੱਦ ਪਤਲੀ ਹਾਲਤ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀ

1 ਜੂਨ ਤੋਂ 30 ਜੂਨ ਤੱਕ ਬੰਦ ਰਹਿਣਗੀਆਂ ਪੰਜਾਬ ਦੀਆਂ ਅਦਾਲਤਾਂ

Current Updates
ਲੁਧਿਆਣਾ-  ਗਰਮੀਆਂ ਦੀਆਂ ਛੁੱਟੀਆਂ ਦੇ ਚੱਲਦਿਆਂ ਪੂਰੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਸੈਸ਼ਨ ਅਦਾਲਤਾਂ (ਜ਼ਿਲ੍ਹਾ ਅਦਾਲਤਾਂ) ਅਤੇ ਹੇਠਲੀਆਂ ਅਦਾਲਤਾਂ ਦਾ ਰੋਜ਼ਾਨਾ ਦਾ ਆਮ ਕੰਮਕਾਜ 1...
ਖਾਸ ਖ਼ਬਰਪੰਜਾਬਰਾਸ਼ਟਰੀ

‘ਨਗਰ ਨਿਗਮ ਚੋਣਾਂ ’ਚ ਹੁਣ ਤੱਕ ਦੀ ਸਭ ਤੋਂ ਵੱਡੀ ਹੇਰਾਫੇਰੀ ਹੋਈ’: ‘ਕੇਵਲ ਢਿੱਲੋਂ

Current Updates
ਜਲੰਧਰ- ਸੂਬੇ ਵਿੱਚ ਨਗਰ ਨਿਗਮ ਚੋਣਾਂ ਦੇ ਨਤੀਜੇ ਐਲਾਨੇ ਜਾਣ ਦੇ ਇੱਕ ਦਿਨ ਬਾਅਦ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ...
ਖਾਸ ਖ਼ਬਰਪੰਜਾਬਰਾਸ਼ਟਰੀ

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ HC ਤੋਂ ਮਿਲੀ ਰੈਗੂਲਰ ਜ਼ਮਾਨਤ; ਜੇਲ੍ਹ ’ਚੋਂ ਰਿਹਾਈ ਦਾ ਰਸਤਾ ਸਾਫ਼

Current Updates
ਪਟਿਆਲਾ- ਪਟਿਆਲਾ ਜ਼ਿਲ੍ਹੇ ਦੇ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਅੱਜ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡੀ...
ਖਾਸ ਖ਼ਬਰਪੰਜਾਬਰਾਸ਼ਟਰੀ

Eid-ul-Zuha: ਮੁਸਲਮਾਨ ਭਾਈਚਾਰੇ ਨੇ ਮਨੁੱਖਤਾ ਦੇ ਭਲੇ ਦੀ ਦੁਆ ਕੀਤੀ

Current Updates
ਮਾਲੇਰਕੋਟਲਾ- ਈਦ-ਉਲ-ਜ਼ੁਹਾ (ਬਕਰੀਦ) ਮੌਕੇ ਅੱਜ ਇੱਥੇ ਇਲਾਕੇ ਭਰ ਦੀਆਂ ਈਦਗਾਹਾਂ ਅਤੇ ਮਸਜਿਦਾਂ ਵਿੱਚ ਮੁਸਲਿਮ ਭਰਾਵਾਂ ਨੇ ਈਦ ਦੀ ਨਮਾਜ਼ ਅਦਾ ਕੀਤੀ। ਜ਼ਿਲ੍ਹਾ ਮਾਲੇਰਕੋਟਲਾ ਵਿੱਚ ਈਦ...
ਖਾਸ ਖ਼ਬਰਪੰਜਾਬਰਾਸ਼ਟਰੀ

ਟਰਾਲੀ ਚੋਰੀ ਦੇ ਦੋਸ਼ਾਂ ‘ਚ ਘਿਰੇ ਪੰਕਜ ਪੱਪੂ ਦੀ ਪਤਨੀ ਸੁਜਾਤਾ ਚਾਵਲਾ ਜੇਤੂ

Current Updates
ਨਾਭਾ-  ਨਾਭਾ ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ 22 ਦਾ ਨਤੀਜਾ ਸਭ ਤੋਂ ਹੈਰਾਨੀਜਨਕ ਰਿਹਾ। ਇੱਥੇ ਕਿਸਾਨਾਂ ਦੀ ਟਰਾਲੀ ਚੋਰੀ ਦੇ ਦੋਸ਼ਾਂ ਹੇਠਾਂ ਘਿਰਨ ਵਾਲੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

‘ਆਪ’ ਦੀ ਵੱਡੀ ਜਿੱਤ ਨਾਲ ਮਿੰਨੀ ਵਿਧਾਨ ਸਭਾ ਚੋਣਾਂ ’ਚ ਹਲਚਲ, ਭਗਵੰਤ ਮਾਨ ਨੇ ਵਿਕਾਸ ਦੀ ਜਿੱਤ ਦੱਸਿਆ

Current Updates
ਚੰਡੀਗੜ੍ਹ: ਪੰਜਾਬ ਵਿੱਚ ਹੋਈਆਂ ‘ਮਿੰਨੀ ਵਿਧਾਨ ਸਭਾ’ (ਜ਼ਿਮਨੀ) ਚੋਣਾਂ ਦੇ ਨਤੀਜਿਆਂ ਨੇ ਸੂਬੇ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਪੈਦਾ ਕਰ ਦਿੱਤੀ ਹੈ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਭਾਜਪਾ ਦੇ ਨਵੇਂ ਕਮਾਂਡਰ ਕੇਵਲ ਢਿੱਲੋਂ ਦਾ ਵੱਡਾ ਬਿਆਨ—’ਸਾਰੀਆਂ ਫ਼ਸਲਾਂ ‘ਤੇ ਮਿਲੇਗੀ MSP’

Current Updates
ਚੰਡੀਗੜ੍ਹ: ਪੰਜਾਬ ਭਾਜਪਾ ਦੇ ਨਵੇਂ ਨਿਯੁਕਤ ਹੋਏ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅਹੁਦਾ ਸੰਭਾਲਦਿਆਂ ਹੀ ਸੂਬੇ ਦੇ ਸਿਆਸੀ ਅਤੇ ਕਿਸਾਨੀ ਹਲਕਿਆਂ ਵਿੱਚ ਇੱਕ ਵੱਡਾ...