July 4, 2026

ਪੰਜਾਬ

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਦੇ 55 ਲੱਖ ਗਰੀਬ ਲੋਕਾਂ ਦੇ ਰਾਸ਼ਨ ’ਤੇ ਡਾਕਾ ਨਹੀਂ ਮਾਰਨ ਦਿਆਂਗੇ: ਅਮਨ ਅਰੋੜਾ

Current Updates
ਚੰਡੀਗੜ੍ਹ- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੇ ਕਰੀਬ 55 ਲੱਖ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਕੇਂਦਰ ਵੱਲੋਂ ਪੰਜਾਬ ਖੁਰਾਕ ਸੁਰੱਖਿਆ ਐਕਟ ਤਹਿਤ ਰਾਸ਼ਨ ਲੈ ਰਹੇ ਕਿਸੇ ਵੀ ਲਾਭਪਾਤਰੀ ਦਾ ਨਾਮ ਨਾ ਕੱਟਣ ਦਾ ਦਾਅਵਾ

Current Updates
ਚੰਡੀਗੜ੍ਹ- ਕੇਂਦਰ ਨੇ ਪੰਜਾਬ ਖੁਰਾਕ ਸੁਰੱਖਿਆ ਐਕਟ ਦੇ ਲਾਭਪਾਤਰੀਆਂ ਵਿਚੋਂ ਕਿਸੇ ਦਾ ਵੀ ਨਾਮ ਨਾ ਕੱਟਣ ਦਾ ਦਾਅਵਾ ਕੀਤਾ ਹੈ। ਕੇਂਦਰ ਨੇ ਕਿਹਾ ਕਿ ਇਸ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ

ਪੰਜਾਬ ਅਤੇ ਲਾਤੀਨੀ ਅਮੇਰੀਕਾ ਨੂੰ ਜੋੜੇਗੀ ‘ਫੰਤਾਸੀਆ’-ਅਨਮੋਲ

Current Updates
ਸਬਹੈਡਿੰਗ-ਭਾਸ਼ਾ ਭਵਨ ਵਿਖੇ ਯੁਵਾ ਲੇਖਕ ਸਤਦੀਪ ਗਿੱਲ ਦੀ ਕਿਤਾਬ ਰਿਲੀਜ਼ ਪਟਿਆਲਾ- ਯੁਵਾ ਲੇਖਕ ਸਤਦੀਪ ਗਿੱਲ ਦੀ ਲਿਖੀ ਪਲੇਠੀ ਕਿਤਾਬ ‘ਫ਼ੰਤਾਸੀਆ’ ਦਾ ਲੋਕ ਅਰਪਣ ਸਮਾਰੋਹ ਯਾਦਗਾਰੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਹੜ੍ਹਾਂ ਦੀ ਮਾਰ: ਪੰਜਾਬ ’ਚ ਇੱਕ ਲੱਖ ਏਕੜ ਫ਼ਸਲ ਡੁੱਬੀ

Current Updates
ਚੰਡੀਗੜ੍ਹ- ਪੰਜਾਬ ’ਚ ਕਰੀਬ ਇੱਕ ਲੱਖ ਏਕੜ ਫ਼ਸਲ ਹੜ੍ਹਾਂ ਦੀ ਲਪੇਟ ’ਚ ਆ ਗਈ ਹੈ ਅਤੇ ਹਾਲੇ ਵੀ ਹੜ੍ਹਾਂ ਦੀ ਮਾਰ ਰੁਕ ਨਹੀਂ ਰਹੀ ਹੈ।...
ਖਾਸ ਖ਼ਬਰਚੰਡੀਗੜ੍ਹਪੰਜਾਬਮਨੋਰੰਜਨਰਾਸ਼ਟਰੀ

ਨਹੀਂ ਰਹੇ ਪੰਜਾਬੀ ਸਰੋਤਿਆਂ ਨੂੰ ਹਸਾਉਣ ਵਾਲੇ ਜਸਵਿੰਦਰ ਭੱਲਾ

Current Updates
ਚੰਡੀਗੜ੍ਹ- ਆਪਣੀ ਖੂਬਸੂਰਤ ਕਾਮੇਡੀ ਰਾਹੀਂ ਦਰਸ਼ਕਾਂ ਦੇ ਹਸਾ ਹਸਾ ਕੇ ਢਿੱਡੀ ਪੀੜਾਂ ਪਵਾਉਣ ਵਾਲੇ ਜਸਵਿੰਦਰ ਭੱਲਾ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉਨ੍ਹਾਂ ਦੀ ਮੌਤ...
ਖਾਸ ਖ਼ਬਰਪੰਜਾਬਰਾਸ਼ਟਰੀ

ਭਾਜਪਾ ਨੂੰ ਕੈਂਪ ਲਗਾਉਣ ਤੋਂ ਰੋਕਣ ਦਾ ਮਾਮਲਾ ਭਖਿਆ

Current Updates
ਚੰਡੀਗੜ੍ਹ- ਇੱਥੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਸ਼ਿਕਾਇਤਾਂ ਦੀ ਜਾਂਚ ਲਈ ਸੀਨੀਅਰ ਸਿਵਲ ਤੇ ਪੁਲੀਸ ਅਧਿਕਾਰੀਆਂ ਦੀ ਕਮੇਟੀ ਬਣਾਈ ਹੈ, ਜਿਸ ਵਿੱਚ ਏਡੀਸੀ, ਐੱਸਡੀਐੱਮ, ਐੱਸਪੀਐੱਚ...
ਖਾਸ ਖ਼ਬਰਪੰਜਾਬਰਾਸ਼ਟਰੀ

ਅਲਵਿਦਾ ਭੱਲਾ ਸਾਬ੍ਹ…

Current Updates
ਮੋਹਾਲੀ- ਅਦਾਕਾਰ ਅਤੇ ਕਾਮੇਡੀਅਨ ਜਸਵਿੰਦਰ ਭੱਲਾ ਦਾ 65 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਨਾਲ ਪੰਜਾਬੀ ਮਨੋਰੰਜਨ...
ਖਾਸ ਖ਼ਬਰਪੰਜਾਬਰਾਸ਼ਟਰੀ

ਸਰਪੰਚ ਦੀ ਚਿੱਟਾ ਪੀਣ ਸਮੇਂ ਦੀ ਵਾਇਰਲ ਵੀਡੀਓ ਨੇ ਸਿਆਸੀ ਚਰਚਾ ਛੇੜੀ

Current Updates
ਮੋਗਾ- ਬਲਾਕ ਕੋਟ ਈਸੇ ਖਾਂ ਅਧੀਨ ਪਿੰਡ ਚਿਰਾਗ ਸ਼ਾਹ ਵਾਲਾ ਦੇ ਮੌਜੂਦਾ ਸਰਪੰਚ ਦੀ ਕਥਿਤ ਤੌਰ ’ਤੇ ਚਿੱਟੇ ਦਾ ਨਸ਼ਾ ਕਰਦੇ ਦੀ ਵੀਡੀਓ ਸੋਸ਼ਲ ਮੀਡੀਆ...
ਖਾਸ ਖ਼ਬਰਪੰਜਾਬਰਾਸ਼ਟਰੀ

ਅੰਮ੍ਰਿਤਸਰ ਦਿਹਾਤੀ ਪੁਲੀਸ ਵੱਲੋਂ ਮੁਲਜ਼ਮ ਗ੍ਰਨੇਡ ਤੇ ਪਿਸਤੌਲ ਸਣੇ ਕਾਬੂ

Current Updates
ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਵਿਸ਼ੇਸ਼ ਸੈੱਲ ਨੇ ਇਕ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪਿੰਡ ਪੰਡੋਰੀ ਦੇ ਵਸਨੀਕ ਮਲਕੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਭਿਵਾਨੀ ਦੇ ਜੱਦੀ ਪਿੰਡ ਵਿਚ ਮਨੀਸ਼ਾ ਦਾ ਸਸਕਾਰ, ਪਿਤਾ ਨੇ ਦਿੱਤੀ ਚਿਖਾ ਨੂੰ ਅਗਨੀ

Current Updates
ਚੰਡੀਗੜ੍ਹ- ਪਲੇਅਵੇਅ ਸਕੂਲ ਵਿਚ ਪੜ੍ਹਾਉਂਦੀ ਅਧਿਆਪਕਾ ਮਨੀਸ਼ਾ ਦਾ ਅੱਜ ਉਸ ਦੇ ਭਿਵਾਨੀ ਜ਼ਿਲ੍ਹੇ ਵਿਚਲੇ ਪਿੰਡ ਧਾਨੀ ਲਕਸ਼ਮਣ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮਨੀਸ਼ਾ ਦੀ...