ਪੰਜਾਬਅਮਿਤਾਭ ਬੱਚਨ ਨੇ ‘ਟਾਈਮ ਟੂ ਗੋ’ ਬਾਰੇ ਪ੍ਰਸ਼ੰਸਕਾਂ ਦੇ ਸ਼ੰਕੇ ਕੀਤੇ ਦੂਰCurrent UpdatesMarch 2, 2025 March 2, 2025 ਮੁੰਬਈ-ਬੌਲੀਵੁੱਡ ਅਦਾਕਾਰ ਅਮਿਤਾਭ ਬੱਚਨ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ ’ਤੇ ਪੋਸਟ ਨਾਲ ਆਪਣੇ ਪ੍ਰਸ਼ੰਸਕਾਂ ਨੂੰ ਫ਼ਿਕਰ ਵਿੱਚ ਪਾ ਦਿੱਤਾ ਸੀ। ਉਨ੍ਹਾਂ ਆਪਣੀ ਪੋਸਟ ਵਿੱਚ...
ਪੰਜਾਬਪੁਲੀਸ ਵੱਲੋਂ ਤਸਕਰਾਂ ਖ਼ਿਲਾਫ਼ ਤਲਾਸ਼ੀ ਮੁਹਿੰਮCurrent UpdatesMarch 2, 2025 March 2, 2025 ਪਟਿਆਲਾ- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪੁਲੀਸ ਪਟਿਆਲਾ ਵੱਲੋਂ ਪਟਿਆਲਾ ਸ਼ਹਿਰ ਸਮੇਤ ਜ਼ਿਲ੍ਹੇ ’ਚ ਸੱੱਤ ਹੋਰ ਥਾਵਾਂ ’ਤੇ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਗਈ।...
ਪੰਜਾਬਸਿਹਤ ਮੰਤਰੀ ਵੱਲੋਂ ਨਸ਼ਾ ਛੁਡਾਊ ਕੇਂਦਰ ਦਾ ਦੌਰਾCurrent UpdatesMarch 2, 2025 March 2, 2025 ਪਟਿਆਲਾ- ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਕਿਸੇ ਨੂੰ ਵੀ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਨਹੀਂ ਖੇਡਣ ਦੇਵੇਗੀ। ਇਸ ਕਰਕੇ ਨਸ਼ੇ ਦੇ ਸੌਦਾਗਰ...
ਪੰਜਾਬ‘ਆਪ’ ਸਰਕਾਰ ਦੀਆਂ ਪਰਿਵਰਤਨਕਾਰੀ ਤਬਦੀਲੀਆਂ ਪ੍ਰਤੀ ਵਚਨਬੱਧਤਾ ਨੇ ਪੰਜਾਬ ਦੇ ਕਰ ਮਾਲੀਏ ਨੂੰ ਵਧਾਇਆ: ਹਰਪਾਲ ਸਿੰਘ ਚੀਮਾCurrent UpdatesMarch 2, 2025 March 2, 2025 ਚੰਡੀਗੜ੍ਹ- ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮਾਰਚ 2022 ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ,...
ਪੰਜਾਬਸੰਗਰੂਰ ’ਚ ਮੁੱਖ ਮੰਤਰੀ ਦੀ ਕੋਠੀ ਅੱਗੇ ਬੇਰੁਜ਼ਗਾਰਾਂ ਅਤੇ ਪੁਲੀਸ ਦਰਮਿਆਨ ਖਿੱਚ-ਧੂਹCurrent UpdatesMarch 2, 2025 March 2, 2025 ਸੰਗਰੂਰ- ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰਾਂ ਅਤੇ ਪੁਲੀਸ ਦਰਮਿਆਨ ਝੜਪ ਹੋਈ ਜਿਸ ਦੌਰਾਨ ਇੱਕ ਬੇਰੁਜ਼ਗਾਰ ਦੀ ਪੱਗ, ਕਈ ਮਹਿਲਾ ਬੇਰੁਜ਼ਗਾਰ ਅਧਿਆਪਕਾਂ...
ਪੰਜਾਬਹੈਰਾਨੀ ਦੀ ਗੱਲ ਹੈ ਕਿ ਟਰੰਪ ਨੇ ਜ਼ੇਲੈਂਸਕੀ ਨੂੰ ਥੱਪੜ ਮਾਰਨ ਤੋਂ ਰੋਕ ਲਿਆ: ਰੂਸCurrent UpdatesMarch 2, 2025 March 2, 2025 ਰੂਸ- ਰੂਸ ਨੇ ਇਸ ਗੱਲ ਨੂੰ ਲੈ ਕੇ ਹੈਰਾਨੀ ਜਤਾਈ ਹੈ ਕਿ ਓਵਲ ਦਫ਼ਤਰ ’ਚ ਤਿੱਖੀ ਬਹਿਸ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਯੂਕਰੇਨ ਦੇ ਰਾਸ਼ਟਰਪਤੀ...
ਪੰਜਾਬਪੋਪ ਫਰਾਂਸਿਸ ਦੀ ਹਾਲਤ ਸਥਿਰ ਹਸਪਤਾਲ ਵਿੱਚ ਆਰਾਮ ਕਰ ਰਹੇ ਹਨ,Current UpdatesMarch 2, 2025 March 2, 2025 ਰੋਮ- ਪੋਪ ਫਰਾਂਸਿਸ ਦੀ ਹਾਲਤ ਇਸ ਵੇਲੇ ਸਥਿਰ ਹੈ ਅਤੇ ਅੱਜ ਉਨ੍ਹਾਂ ਹਸਪਤਾਲ ਵਿਚ ਆਰਾਮ ਕੀਤਾ। ਉਹ ਅੱਜ ਆਪਣੇ ਹਫ਼ਤਾਵਾਰੀ ਦੁਪਹਿਰ ਦੇ ਪ੍ਰਾਰਥਨਾ ਸਮਾਗਮ ਵਿਚ...
ਪੰਜਾਬਫਰਵਰੀ ’ਚ ਜੀਐੱਸਟੀ ਮਾਲੀਆ 9.1 ਫ਼ੀਸਦ ਵਧ ਕੇ 1.84 ਲੱਖ ਕਰੋੜ ਰੁਪਏ ਹੋਇਆCurrent UpdatesMarch 2, 2025 March 2, 2025 ਨਵੀਂ ਦਿੱਲੀ: ਕੁੱਲ ਜੀਐੱਸਟੀ ਮਾਲੀਆ ਫਰਵਰੀ ’ਚ 9.1 ਫੀਸਦ ਵਧ ਕੇ 1.84 ਲੱਖ ਕਰੋੜ ਰੁਪਏ ਹੋ ਗਿਆ ਹੈ। ਇਸ ਦੌਰਾਨ ਵਸਤਾਂ ਤੇ ਸੇਵਾ ਟੈਕਸ (ਜੀਐੱਸਟੀ)...
ਪੰਜਾਬਉੱਤਰਾਖੰਡ ’ਚ ਬਰਫ਼ ਹੇਠ ਦੱਬੇ ਚਾਰ ਮਜ਼ਦੂਰਾਂ ਦੀ ਮੌਤCurrent UpdatesMarch 2, 2025 March 2, 2025 ਦੇਹਰਾਦੂਨ- ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਮਾਣਾ ਪਿੰਡ ’ਚ ਬੀਆਰਓ ਦੇ ਕੈਂਪ ’ਚ ਬਰਫ਼ ਦੇ ਤੋਦਿਆਂ ਹੇਠ ਦੱਬਣ ਕਾਰਨ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ...
ਪੰਜਾਬਪ੍ਰਧਾਨ ਮੰਤਰੀ ਮੋਦੀ ਵੱਲੋਂ ਲੋਕਾਂ ਨੂੰ ਰਮਜ਼ਾਨ ਮਹੀਨੇ ਦੀ ਵਧਾਈCurrent UpdatesMarch 2, 2025 March 2, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਰਮਜ਼ਾਨ ਦਾ ਪਵਿੱਤਰ ਮਹੀਨਾ ਸ਼ੁਰੂ ਹੋਣ ਦੀ ਵਧਾਈ ਦਿੱਤੀ ਹੈ। ਸ੍ਰੀ ਮੋਦੀ ਨੇ ਐਕਸ ’ਤੇ ਕਿਹਾ,...