ਅਮਨ ਅਰੋੜਾ ਵੱਲੋਂ ਸਟੇਟ ਸੀ.ਬੀ.ਜੀ. ਪਾਲਿਸੀ ਤਿਆਰ ਕਰਨ ਵਾਸਤੇ ਵਰਕਿੰਗ ਗਰੁੱਪ ਬਣਾਉਣ ਅਤੇ ਅਪਰੈਲ ਦੇ ਅਖੀਰ ਤੱਕ ਰਿਪੋਰਟ ਜਮ੍ਹਾਂ ਕਰਵਾਉਣ ਦੇ ਨਿਰਦੇਸ਼
• ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਪੇਡਾ ਨੂੰ ਵੱਖ ਵੱਖ ਵਿਭਾਗਾਂ ਵਿੱਚ ਲੰਬਿਤ ਪਏ ਸੀ.ਬੀ.ਜੀ. ਪਲਾਂਟਾਂ ਦੇ ਕੇਸਾਂ ਦੀ ਪੈਰਵੀ ਕਰਨ ਦੇ ਆਦੇਸ਼...
