December 1, 2025

ਪੰਜਾਬ

ਚੰਡੀਗੜ੍ਹਖਾਸ ਖ਼ਬਰਪੰਜਾਬ

ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਆੜ੍ਹਤੀਆਂ ਨਾਲ ਮੀਟਿੰਗ

Current Updates
ਚੰਡੀਗੜ੍ਹ, 25 ਮਾਰਚ:ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਬੀਤੀ ਸ਼ਾਮ ਆੜ੍ਹਤੀ ਐਸੋਸੀਏਸ਼ਨ ਪੰਜਾਬ (ਰਜਿ.) ਦੇ ਅਹੁਦੇਦਾਰਾਂ ਨਾਲ ਉਨ੍ਹਾਂ ਨੂੰ ਪੇਸ਼ ਆ ਰਹੀਆਂ...
ਖਾਸ ਖ਼ਬਰਚੰਡੀਗੜ੍ਹਪੰਜਾਬ

ਨੰਬਰਦਾਰ ਯੂਨੀਅਨ ਵੱਲੋਂ ਮੰਗਾਂ ਸਬੰਧੀ ਵਿਧਾਨ ਸਭਾ ਸਪੀਕਰ ਨਾਲ ਮੀਟਿੰਗ

Current Updates
ਚੰਡੀਗੜ•, 25 ਮਾਰਚ: ਪੰਜਾਬ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿਧਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਇਥੇ ਮੁਲਾਕਾਤ ਕੀਤੀ| ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਵੱਲੋਂ ਲਗਾਤਾਰ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜਾ ਲੈਣ ਲਈ ਵਿਸੇਸ ਗਿਰਦਾਵਰੀ ਦੇ ਹੁਕਮ

Current Updates
ਚੰਡੀਗੜ•, 24 ਮਾਰਚ: ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਾਰਿਸ ਦੇ ਮੱਦੇਨਜਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਮੌਸਮੀ ਬਰਸਾਤ ਕਾਰਨ ਫਸਲਾਂ, ਬਾਗਾਂ ਅਤੇ...
ਚੰਡੀਗੜ੍ਹਪੰਜਾਬ

ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਨੇ ਵਿਸ਼ਵ ਜਲ ਦਿਵਸ ਮਨਾਇਆ

Current Updates
ਚੰਡੀਗੜ•, 24 ਮਾਰਚ: ਲੋਕਾਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੇ ਵਿਸ਼ਵ ਜਲ ਦਿਵਸ ਮਨਾਇਆ|...
ਖਾਸ ਖ਼ਬਰਚੰਡੀਗੜ੍ਹਪੰਜਾਬ

ਪੰਜਾਬ ਵਿਧਾਨ ਸਭਾ ਸਪੀਕਰ ਨੇ ਵਿਦਿਆਰਥੀਆਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਸ਼ਮੂਲੀਅਤ ਲਈ ਪ੍ਰੇਰਿਆ

Current Updates
ਚੰਡੀਗੜ•, 24 ਮਾਰਚ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨ ਵਰਗ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਆਪਣੀ ਸ਼ਮੂਲੀਅਤ ਵਧਾਉਣ ਲਈ ਪ੍ਰੇਰਿਆ ਹੈ|...
ਖਾਸ ਖ਼ਬਰਪੰਜਾਬ

ਪਿੰਡ ਖਾਈ ਫੇਮੇ ਕੀ ਵਿਖੇ ਭਿਆਨਕ ਸੜਕ ਹਾਦਸੇ ਵਿੱਚ ਪੰਜ ਵਿਅਕਤੀਆਂ ਦੀ ਮੌਤ, ਨੌਂ ਦੇ ਕਰੀਬ ਜਖ਼ਮੀ

Current Updates
ਪਿੰਡ ਖਾਈ ਫੇਮੇ ਕੀ ਵਿਖੇ ਭਿਆਨਕ ਸੜਕ ਹਾਦਸੇ ਵਿੱਚ ਪੰਜ ਵਿਅਕਤੀਆਂ ਦੀ ਮੌਤ, ਨੌਂ ਦੇ ਕਰੀਬ ਜਖ਼ਮੀ ਵਿਧਾਇਕ ਰਣਬੀਰ ਭੁੱਲਰ, ਡੀ.ਸੀ. ਰਾਜੇਸ਼ ਧੀਮਾਨ ਤੇ ਐਸ.ਐਸ.ਪੀ....
ਖਾਸ ਖ਼ਬਰਪੰਜਾਬ

ਖੰਨਾ ਪੁਲਿਸ ਨੇ ਅੰਮ੍ਰਿਤਪਾਲ ਦੇ ਗੰਨਮੈਨ ਕੋਲੋ ਹੋਏ ਖੁਲਾਸੇ ਤੇ ਸੰਭਾਵੀ ਖਾਲਿਸਤਾਨ ਦਾ ਕੀਤਾ ਪਰਦਾਫਾਸ਼

Current Updates
-ਸੰਭਾਵੀ ਨਕਸ਼ਾ, ਲੋਗੋ ਤੇ ਕਰੰਸੀ ਦੇ ਦਸਤਾਵੇਜ ਮੋਬਾਇਲ ਫੋਨ ਵਿੱਚੋਂ ਬ੍ਰਾਮਦ ਹੋਣ ਦਾ ਕੀਤਾ ਦਾਅਵਾ। ਖੰਨਾ – ਪੁਲਸ ਜਿਲਾ ਖੰਨਾ ਦੀ ਐਸ. ਐਸ. ਪੀ. ਅਮਨੀਤ...
ਪੰਜਾਬ

ਪਾਣੀ ਬਚਾਓ ਸਨਮਾਨ ਪਾਓ

Current Updates
ਸੁਰਿੰਦਰ ਸ਼ਰਮਾ ਪਟਿਆਲਾ। ਵਾਤਾਵਰਣ ਜਾਗਰੂਕਤਾ ਸਬੰਧੀ ਗਤੀਵਿਧੀਆਂ ਵਿੱਚ ਜੁਟੀ ਵਣ ਰੇਂਜ (ਵਿਸਥਾਰ) ਪਟਿਆਲਾ ਵੱਲੋਂ ਜਲ ਦਿਵਸ ਮੌਕੇ ਪਾਣੀ ਬਚਾਉਣ ਲਈ ਇੱਕ ਨਿਵੇਕਲੀ ਪਹਿਲ ਕੀਤੀ ਗਈ...
ਖਾਸ ਖ਼ਬਰਚੰਡੀਗੜ੍ਹਪੰਜਾਬ

ਵੱਲਾਹ ਰੇਲਵੇ ਓਵਰ ਬ੍ਰਿਜ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਨੂੰ ਕੀਤਾ ਸਮਰਪਿਤ

Current Updates
– ਜੀ-20 ਸਿਖਰ ਸੰਮੇਲਨ ਵਿਸ਼ਵ ਭਰ ਵਿੱਚ ਸਿੱਖਿਆ ਦੇ ਖੇਤਰ ਵਿੱਚ ਗੁਣਾਤਮਕ ਤਬਦੀਲੀਆਂ ਲਿਆਉਣ ਵਿੱਚ ਸਹਾਈ ਹੋਵੇਗਾ-ਮੁੱਖ ਮੰਤਰੀ ਅੰਮ੍ਰਿਤਸਰ, 18 ਮਾਰਚ 2023 – ਸਮੁੱਚੇ ਮਾਝਾ...