ਖਾਸ ਖ਼ਬਰਪੰਜਾਬਰਾਸ਼ਟਰੀਹਰਿਆਣਾ ਦੇ ਕਿਸਾਨਾਂ ਦੀ ਸੌ ਫ਼ੀਸਦੀ ਫ਼ਸਲ ਐੱਮਐੱਸਪੀ ’ਤੇ ਖਰੀਦੀ: ਨਾਇਬ ਸੈਣੀCurrent UpdatesJanuary 19, 2025 January 19, 2025 ਰੂਪਨਗਰ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਉਹ ਹਰਿਆਣਾ ਦੇ ਕਿਸਾਨਾਂ ਦੀਆਂ ਸੌ ਫੀਸਦੀ ਫਸਲਾਂ ਐਮਐਸਪੀ ’ਤੇ ਖਰੀਦ ਰਹੇ ਹਨ। ਪੱਤਰਕਾਰਾਂ ਨਾਲ...
ਖਾਸ ਖ਼ਬਰਪੰਜਾਬਰਾਸ਼ਟਰੀ34ਵੀਂ ਵਿਸ਼ਵ ਪੰਜਾਬੀ ਕਾਨਫਰੰਸ ’ਚ ਹਿੱਸਾ ਲੈਣ ਲਈ ਭਾਰਤ ਤੋਂ 65 ਮੈਂਬਰੀ ਵਫ਼ਦ ਅਟਾਰੀ ਸੜਕ ਰਸਤੇ ਪਾਕਿ ਪੁੱਜਾCurrent UpdatesJanuary 18, 2025 January 18, 2025 ਅੰਮ੍ਰਿਤਸਰ-ਲਾਹੌਰ ਵਿਖੇ 19 ਤੋਂ 21 ਜਨਵਰੀ ਤੱਕ ਹੋਣ ਵਾਲੀ 34ਵੀਂ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਹਿੱਸਾ ਲੈਣ ਵਾਸਤੇ ਭਾਰਤ ਤੋਂ 65 ਮੈਂਬਰੀ ਵਫ਼ਦ ਅੱਜ ਵਾਹਗਾ-ਅਟਾਰੀ ਸਰਹੱਦ...
ਪੰਜਾਬਬਰੈਂਪਟਨ: ਸਿੱਖ ਪਰਿਵਾਰ ਪੁੱਤ ਨੂੰ ਸਕੂਲ ਭੇਜਣ ਤੋਂ ਝਿਜਕਣ ਲੱਗਾCurrent UpdatesJanuary 17, 2025 January 17, 2025 ਵਿਨੀਪੈਗ-ਕੈਨੇਡਾ ਦੇ ਸ਼ਹਿਰ ਬਰੈਂਪਟਨ ਦੇ ਇਕ ਸਕੂਲ ਵਿਚ ਪਿਛਲੇ ਕਈ ਦਿਨਾਂ ਤੋਂ ਤੀਜੀ ਜਮਾਤ ਵਿਚ ਪੜ੍ਹਦੇ ਸਿੱਖ ਬੱਚੇ ਉੱਤੇ ਕਈ ਹਮਲੇ ਹੋ ਚੁੱਕੇ ਹਨ। ਸਿੱਖ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ‘ਐਮਰਜੈਂਸੀ’ ਵਿਰੁੱਧ ਵਿਰੋਧ ਪ੍ਰਦਰਸ਼ਨ’ ਫਿਲਮ ‘ਐਮਰਜੈਂਸੀ’ ਦੇ ਪ੍ਰਦਰਸ਼ਨ ’ਤੇ ਰੋਕ ਲਾਉਣ ਦੀ ਮੰਗ ਨੂੰ ਲੈ ਕੇ ਐੱਸਜੀਪੀਸੀ ਵੱਲੋਂ ਮੁਜ਼ਾਹਰੇCurrent UpdatesJanuary 17, 2025 January 17, 2025 ਅੰਮ੍ਰਿਤਸਰ-ਭਾਜਪਾ ਦੀ ਸੰਸਦ ਮੈਂਬਰ ਅਤੇ ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਵੱਲੋਂ ਬਣਾਈ ਗਈ ਫਿਲਮ ‘ਐਮਰਜੈਂਸੀ’ ਦੇ ਪ੍ਰਦਰਸ਼ਨ ’ਤੇ ਰੋਕ ਲਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ...
ਖਾਸ ਖ਼ਬਰਪੰਜਾਬਰਾਸ਼ਟਰੀਵਿਰਾਸਤਮੁਕਤਸਰ ਦੀ ਘੋੜਾ ਮੰਡੀ ਵਿੱਚ ਪੁੱਜਿਆ 21 ਕਰੋੜੀ ਡੇਵਿਡCurrent UpdatesJanuary 16, 2025 January 16, 2025 ਸ੍ਰੀ ਮੁਕਤਸਰ ਸਾਹਿਬ-ਇੱਥੇ ਮੇਲਾ ਮਾਘੀ ਮੌਕੇ ਲੱਗਣ ਵਾਲੀ ਭਾਰਤ ਦੀ ਮਸ਼ਹੂਰ ਘੋੜਾ ਮੰਡੀ ਵਿੱਚ ਦੇਸ਼ ਭਰ ’ਚੋਂ ਘੋੜਾ ਵਪਾਰੀ ਕਈ ਕਿਸਮਾਂ ਦੇ ਘੋੜੇ ਲੈ ਕੇ...
ਖਾਸ ਖ਼ਬਰਪੰਜਾਬਰਾਸ਼ਟਰੀਸੂਬਾ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵਿਰਾਸਤੀ ਗਲੀ ਦਾ ਕਰੇਗੀ ਨਿਰਮਾਣCurrent UpdatesJanuary 16, 2025 January 16, 2025 ਪਟਿਆਲਾ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਹੀ ਸ਼ਹਿਰ ਦੇ ਕਿਲ੍ਹਾ ਮੁਬਾਰਕ ਵਿਖੇ ਬਣਾਇਆ ਗਿਆ ਆਪਣੀ ਕਿਸਮ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ...
ਖਾਸ ਖ਼ਬਰਪੰਜਾਬਰਾਸ਼ਟਰੀਵਿਰਾਸਤਗੁਰੂ ਹਰਿ ਰਾਇ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦਾ ਫ਼ੈਸਲਾCurrent UpdatesJanuary 14, 2025 January 14, 2025 ਮੁਹਾਲੀ-ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਸਮੂਹ ਗੁਰਦੁਆਰਿਆਂ ਦੀ ਸਾਂਝੀ ਗੁਰਦੁਆਰਾ ਤਾਲਮੇਲ ਕਮੇਟੀ ਦੀ ਮੀਟਿੰਗ ਅੱਜ ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ...
ਖਾਸ ਖ਼ਬਰਪੰਜਾਬਰਾਸ਼ਟਰੀਡੀਸੀ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾCurrent UpdatesJanuary 14, 2025 January 14, 2025 ਫ਼ਤਹਿਗੜ੍ਹ ਸਾਹਿਬ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਬੱਚਤ ਭਵਨ ਵਿਖੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਪ੍ਰਸ਼ਾਸਨਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ...
ਖਾਸ ਖ਼ਬਰਪੰਜਾਬਰਾਸ਼ਟਰੀਲੈਮਰਿਨ ਟੈੱਕ ਯੂਨੀਵਰਸਿਟੀ ’ਚ ਕੌਮੀ ਸੰਮੇਲਨ ਅਗਲੇ ਮਹੀਨੇCurrent UpdatesJanuary 13, 2025 January 13, 2025 ਰੂਪਨਗਰ-ਇੰਡੀਅਨ ਸੁਸਾਇਟੀ ਫਾਰ ਟੈਕਨੀਕਲ ਐਜੂਕੇਸ਼ਨ ਵੱਲੋਂ 13 ਤੋਂ 14 ਫਰਵਰੀ ਤੱਕ ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਪੰਜਾਬ (ਐੱਲਟੀਐੱਸਯੂ) ਵਿੱਚ ਕੌਮੀ ਸੰਮੇਲਨ ਕਰਵਾਇਆ ਜਾ ਰਿਹਾ ਹੈ। ‘ਵਿਜ਼ਨ...
ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ: ਹਾਈ ਕੋਰਟ ਵੱਲੋਂ ਸੱਤ ਵਾਰਡਾਂ ਦੇ ਕੌਂਸਲਰਾਂ ਦੀ ਚੋਣ ਬਹਾਲCurrent UpdatesJanuary 13, 2025 January 13, 2025 ਪਟਿਆਲਾ-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪਟਿਆਲਾ ਨਗਰ ਨਿਗਮ ਦੇ ਸੱਤ ਵਾਰਡਾਂ ਦੀ ਚੋਣ ਬਹਾਲ ਕਰ ਦਿੱਤੀ ਹੈ। ਦਸੰਬਰ ਵਿਚ ਨਿਗਮ ਚੋਣਾਂ ਲਈ ਵੋਟਾਂ ਤੋਂ...