ਪੰਜਾਬਸੀਬੀਆਈ ਵੱਲੋਂ ਡੀਆਈਜੀ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰCurrent UpdatesOctober 16, 2025 October 16, 2025 ਚੰਡੀਗੜ੍ਹ- CBI ਨੇ ਅੱਜ ਰੋਪੜ ਰੇਂਜ ਦੇ DIG ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਆਈਪੀਐੱਸ ਅਧਿਕਾਰੀ ਨੂੰ ਭ੍ਰਿਸ਼ਟਾਚਾਰ ਕੇਸ ਵਿੱਚ ਗ੍ਰਿਫ਼ਤਾਰ ਕੀਤਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਰਾਜਿੰਦਰ ਗੁਪਤਾ ਬਣੇ ਰਾਜ ਸਭਾ ਮੈਂਬਰCurrent UpdatesOctober 16, 2025 October 16, 2025 ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਜਿੰਦਰ ਗੁਪਤਾ ਅੱਜ ਬਿਨਾਂ ਵਿਰੋਧ ਰਾਜ ਸਭਾ ਦੇ ਮੈਂਬਰ ਚੁਣੇ ਗਏ ਹਨ। ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਆਖ਼ਰੀ...
ਖਾਸ ਖ਼ਬਰਪੰਜਾਬਰਾਸ਼ਟਰੀਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ ਅਤੇ ਤਿੰਨ ਪਿਸਤੌਲ ਬਰਾਮਦ; ਤਿੰਨ ਕਾਬੂCurrent UpdatesOctober 15, 2025 October 15, 2025 ਅੰਮ੍ਰਿਤਸਰ- ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਹਥਿਆਰਾਂ ਦੀ ਇੱਕ ਹੋਰ ਖੇਪ ਬਰਾਮਦ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਾਡੀ ਸਰਕਾਰ ਨੇ ਉਦਯੋਗ ਲਈ ਪਾਰਦਰਸ਼ੀ ਨੀਤੀਆਂ ਬਣਾਈਆਂ-ਭਗਵੰਤ ਸਿੰਘ ਮਾਨCurrent UpdatesOctober 15, 2025 October 15, 2025 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਨਿਵੇਸ਼ ਲਈ ਤਰਜੀਹੀ ਸਥਾਨ ਦੱਸਦਿਆਂ ਉਦਯੋਗਪਤੀਆਂ ਨੂੰ ਆਪਣੇ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਸੂਬੇ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀਸਰਹੱਦ ਪਾਰੋਂ ਤਸਕਰੀ; ਹਥਿਆਰਾਂ ਸਣੇ 3 ਕਾਬੂCurrent UpdatesOctober 15, 2025 October 15, 2025 ਅੰਮ੍ਰਿਤਸਰ- ਦੀਵਾਲੀ ਦੇ ਤਿਉਹਾਰ ਤੋ ਪਹਿਲਾ ਸਰਹੱਦੀ ਖੇਤਰ ਵਿੱਚੋ ਲਗਾਤਾਰ ਹਥਿਆਰਾਂ ਦੀ ਖੇਪਾਂ ਮਿਲ ਰਹੀਆ ਹਨ। ਅੱਜ ਵੀ ਇੱਕ ਵੱਡੀ ਖੁਫ਼ੀਆ ਜਾਣਕਾਰੀ ਅਧਾਰਤ ਕਾਰਵਾਈ ਵਿੱਚ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਨਵਨੀਤ ਚਤੁਰਵੇਦੀ ਦੀ ਗ੍ਰਿਫਤਾਰੀ ਲਈ ਪੰਜਾਬ ਪੁਲੀਸ ਨੇ ਸੈਕਟਰ 3 ਥਾਣੇ ਦੇ ਬਾਹਰ ਲਾਏ ਡੇਰੇCurrent UpdatesOctober 15, 2025 October 15, 2025 ਚੰਡੀਗੜ੍ਹ- ਰਾਜ ਸਭਾ ਵਿਚ ਪੰਜਾਬ ਦੀ ਇਕੋ ਇਕ ਸੀਟ ਲਈ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਭਰਨ ਵਾਲੇ ਨਵਨੀਤ ਚਤੁਰਵੇਦੀ ਨੂੰ ਕਾਬੂ ਕਰਨ ਲਈ ਪੰਜਾਬ ਪੁਲੀਸ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਫਗਵਾੜਾ: ਤੇਜ਼ਾਬ ਨਾਲ ਭਰੇ ਟੈਂਕਰ ਨੂੰ ਅੱਗ ਲੱਗੀCurrent UpdatesOctober 15, 2025 October 15, 2025 ਫਗਵਾੜਾ- ਅਤਿ-ਜਲਣਸ਼ੀਲ ਰਸਾਇਣ ਦੀ ਖੇਪ ਲੈ ਕੇ ਅੰਮ੍ਰਿਤਸਰ ਜਾ ਰਹੇ ਇੱਕ ਜਾ ਰਹੇ ਟੈਂਕਰ ਨੂੰ ਫਗਵਾੜਾ ਨੇੜੇ ਨੈਸ਼ਨਲ ਹਾਈਵੇਅ ’ਤੇ ਅੱਗ ਲੱਗ ਗਈ। ਡਰਾਈਵਰ, ਜਿਸ...
ਪੰਜਾਬਝੋਨੇ ਦੀ ਖਰੀਦ ’ਚ ਦੇਰੀ: ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਮਿੰਨੀ ਸਕੱਤਰੇਤ ’ਚ ਅਧਿਕਾਰੀ ਨੂੰ ਥੱਪੜ ਜੜਿਆCurrent UpdatesOctober 15, 2025 October 15, 2025 ਕੁਰੂਕਸ਼ੇਤਰ- ਕੁਰੂਕਸ਼ੇਤਰ ਦੇ ਮਿੰਨੀ ਸਕੱਤਰੇਤ ਵਿਚ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ (ਡੀਐਫਐਸਸੀ) ਨੂੰ ਥੱਪੜ ਮਾਰਨ ਤੋਂ ਬਾਅਦ ਕੁਰੂਕਸ਼ੇਤਰ ਪੁਲੀਸ ਨੇ ਭਾਰਤੀ ਕਿਸਾਨ ਯੂਨੀਅਨ (ਚੜੂਨੀ)...
ਖਾਸ ਖ਼ਬਰਪੰਜਾਬਰਾਸ਼ਟਰੀਮੰਤਰੀ ਹਰਭਜਨ ਸਿੰਘ ਈਟੀਓ ਦੇ ਕਾਫ਼ਲੇ ਨਾਲ ਟਕਰਾਈ ਕਾਰCurrent UpdatesOctober 15, 2025 October 15, 2025 ਗੁਰਦਾਸਪੁਰ- ਗੁਰਦਾਸਪੁਰ ਦੌਰੇ ’ਤੇ ਆਏ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਕਾਫ਼ਲੇ ਨਾਲ ਹਾਦਸਾ ਵਾਪਰਿਆ ਹੈ। ਗੁਰਦਾਸਪੁਰ ਤੋਂ ਡੇਰਾ ਬਾਬਾ ਨਾਨਕ ਵੱਲ ਜਾਂਦਿਆਂ ਕਲਾਨੌਰ ਨੇੜੇ...
ਖਾਸ ਖ਼ਬਰਪੰਜਾਬਰਾਸ਼ਟਰੀਮੋਟਰਸਾਈਕਲ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਬੱਚੇ ਦੀ ਮੌਤCurrent UpdatesOctober 14, 2025 October 14, 2025 ਫਗਵਾੜਾ- ਫਗਵਾੜਾ ਸ਼ਹਿਰ ਵਿਚ ਅੱਜ ਸਵੇਰੇ ਬੱਸ ਸਟੈਂਡ ਪੁਲ ਉੱਪਰ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਿਸ ਵਿੱਚ ਕਰੀਬ ਅੱਠ ਸਾਲ ਦੇ ਬੱਚੇ ਦੀ ਦਰਦਨਾਕ ਮੌਤ...