ਖਾਸ ਖ਼ਬਰਪੰਜਾਬਰਾਸ਼ਟਰੀਪੋਲੋ ਖੇਡ ਰਹੇ ਦੋ ਸਿੱਖ ਘੋੜਸਵਾਰਾਂ ਦੇ ਬੁੱਤਾਂ ’ਚੋਂ ਇਕ ਗਾਇਬCurrent UpdatesJanuary 7, 2025 January 7, 2025 ਪਟਿਆਲਾ-ਇੱਥੇ ਪਟਿਆਲਾ-ਰਾਜਪੁਰਾ ਰੋਡ ’ਤੇ ਵੱਡੀ ਨਦੀ ਦੇ ਪੁਲ ਉਪਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਗਵਾਏ ਹੌਰਸ ਪੋਲੋ ਖੇਡ ਰਹੇ ਦੋ ਸਿੱਖ ਖਿਡਾਰੀਆਂ ਦੇ ਬੁੱਤਾਂ ’ਚੋਂ ਇਕ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਸਣੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਨਤਮਸਤਕCurrent UpdatesJanuary 6, 2025 January 6, 2025 ਰੂਪਨਗਰ-ਇੱਥੇ ਅੱਜ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ...
ਖਾਸ ਖ਼ਬਰਪੰਜਾਬਰਾਸ਼ਟਰੀਸਾਬਕਾ ਮੰਤਰੀ ਮੁਖਮੈਲਪੁਰ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰCurrent UpdatesJanuary 6, 2025 January 6, 2025 ਦੇਵੀਗੜ੍ਹ-ਸਾਬਕਾ ਮੰਤਰੀ ਅਜੈਬ ਸਿੰਘ ਮੁਖਮੈਲਪੁਰ (75), ਜਿਨ੍ਹਾਂ ਦਾ ਬੀਤੇ ਦਿਨ ਦੇਹਾਂਤ ਹੋ ਗਿਆ ਸੀ, ਦੀ ਮ੍ਰਿਤਕ ਦੇਹ ਦਾ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਮੁਖਮੈਲਪੁਰ ’ਚ...
ਖਾਸ ਖ਼ਬਰਪੰਜਾਬਰਾਸ਼ਟਰੀਐੱਮਐੱਸਪੀ ਦੀ ਲੜਾਈ ਦਾ ਹਿੱਸਾ ਰਹੇ ਲੋਕਾਂ ਨੂੰ ਮਿਲਣਾ ਚਾਹੁੰਦਾ ਹਾਂ: ਡੱਲੇਵਾਲCurrent UpdatesJanuary 3, 2025 January 3, 2025 ਪਾਤੜਾਂ-ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਸਣੇ ਹੋਰਨਾਂ ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ 39 ਦਿਨਾਂ ਤੋਂ ਖਨੌਰੀ ਬਾਰਡਰ ਉੱਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ...
ਖਾਸ ਖ਼ਬਰਪੰਜਾਬਅਸੀਂ ਡੱਲੇਵਾਲ ਨਾਲ ਖੜ੍ਹੇ ਹਾਂ, ਮੋਰਚੇ ਵੱਖੋ-ਵੱਖ ਪਰ ਲੜਾਈ ਇਕ ਹੈ: ਸੰਯੁਕਤ ਕਿਸਾਨ ਮੋਰਚਾCurrent UpdatesJanuary 3, 2025 January 3, 2025 ਲੁਧਿਆਣਾ-ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਆਗੂਆਂ ਨੇ ਲੁਧਿਆਣਾ ਵਿਚ ਸੱਦੀ ਬੈਠਕ ਵਿਚ ਕਈ ਅਹਿਮ ਫੈਸਲੇ ਲਏ ਹਨ। ਆਗੂਆਂ ਨੇ ਕਿਹਾ ਕਿ ਉਹ ਖਨੌਰੀ ਬਾਰਡਰ ਉੱਤੇ...
ਖਾਸ ਖ਼ਬਰਪੰਜਾਬਰਾਸ਼ਟਰੀਕੇਂਦਰ ਸਰਕਾਰ ਅੰਨਦਾਤੇ ਦੀ ਸਾਰ ਲਏ: ਮਾਨCurrent UpdatesJanuary 2, 2025 January 2, 2025 ਪੰਜਾਬ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਅੰਨਦਾਤੇ ਦੀ ਸਾਰ ਲਏ। ਮਾਨ ਨੇ ਕਿਹਾ ਕਿ ਖੇਤੀ ਰਾਜਾਂ ਦਾ...
ਖਾਸ ਖ਼ਬਰਪੰਜਾਬਪਟਿਆਲਾ ਰੇਂਜ ਦੇ 126 ਕਾਂਸਟੇਬਲਾਂ ਨੂੰ ਤਰੱਕੀ ਦਿੱਤੀCurrent UpdatesJanuary 1, 2025 January 1, 2025 ਪਟਿਆਲਾ-ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸੈਂਟਰਲ ਸਨਿਓਰਟੀ ਰੋਸਟਰ ਦੇ ਆਧਾਰ ’ਤੇ ਪਟਿਆਲਾ ਰੇਂਜ ਅਧੀਨ ਆਉਂਦੇ ਜ਼ਿਲ੍ਹਿਆਂ ਵਿੱਚ ਤਾਇਨਾਤ ਕਾਂਸਟੇਬਲਾਂ ਨੂੰ...
ਖਾਸ ਖ਼ਬਰਪੰਜਾਬਤੇਜ਼ ਰਫ਼ਤਾਰ ਮਰਸਿਡੀਜ਼ ਨੇ ਦੋ ਨੌਜਵਾਨਾਂ ਨੂੰ ਮਾਰੀ ਟੱਕਰ, ਗੰਭੀਰ ਜ਼ਖ਼ਮੀCurrent UpdatesJanuary 1, 2025 January 1, 2025 ਮੁਹਾਲੀ-ਇੱਥੇ ਅੱਜ ਤੇਜ਼ ਰਫ਼ਤਾਰ ਮਰਸਿਡੀਜ਼ ਕਾਰ ਨੇ ਦੋ ਡਿਲਿਵਰੀ ਬੁਆਏਜ਼ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਦੀ ਪਛਾਣ ਸ਼ਰਨਜੀਤ...
ਖਾਸ ਖ਼ਬਰਪੰਜਾਬਰਾਸ਼ਟਰੀਨਵੇਂ ਸਾਲ ਮੌਕੇ ਹਜ਼ਾਰਾਂ ਸ਼ਰਧਾਲੂਆਂ ਨੇ ਹਰਮਿੰਦਰ ਸਾਹਿਬ ਮੱਥਾ ਟੇਕਿਆCurrent UpdatesJanuary 1, 2025 January 1, 2025 ਅੰਮ੍ਰਿਤਸਰ-ਨਵੇਂ ਸਾਲ ਦੇ ਪਹਿਲੇ ਦਿਨ ਬੁੱਧਵਾਰ ਨੂੰ ਵੱਡੀ ਗਿਣਤੀ ਸ਼ਰਧਾਲੂ ਅੰਮ੍ਰਿਤਸਰ ਵਿਚ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਸ਼ਰਧਾਲੂਆਂ ਨੇ ਘੰਟਿਆਂਬੱਧੀ ਕਤਾਰਾਂ ਵਿਚ ਖੜ੍ਹ...
ਖਾਸ ਖ਼ਬਰਪੰਜਾਬਮੁਹਾਲੀ ’ਚ ਮਰਸਡੀਜ਼ ਕਾਰ ਦੀ ਟੱਕਰ ਕਾਰਨ ਭੋਜਨ-ਡਲਿਵਰੀ ਆਦਮੀ ਦੀ ਮੌਤ, ਇਕ ਜ਼ਖ਼ਮੀCurrent UpdatesDecember 31, 2024 December 31, 2024 ਚੰਡੀਗੜ੍ਹ:ਮੁਹਾਲੀ ਵਿਚ ਮੰਗਲਵਾਰ ਤੜਕੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਫੂਡ ਡਿਲਵਰੀ ਮਜ਼ਦੂਰ ਦੀ ਮੌਤ ਹੋ ਗਈ ਤੇ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਇਹ...