ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਦਰਿਆਈ ਪਾਣੀਆਂ ’ਤੇ ਸਿਰਫ ਤੇ ਸਿਰਫ ਪੰਜਾਬ ਦਾ ਹੱਕ ਅਤੇ ਅਸੀਂ ਕਿਸੇ ਨਾਲ ਪਾਣੀ ਸਾਂਝਾ ਨਹੀਂ ਕਰਾਂਗੇ-ਮੁੱਖ ਮੰਤਰੀCurrent UpdatesMay 5, 2025 May 5, 2025 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸਮੰਤੀ ਨਾਲ ਮਤਾ ਪਾਸ ਕੀਤਾ ਕਿ ਪੰਜਾਬ ਦਰਿਆਈ ਪਾਣੀਆਂ ਦੀ ਵੰਡ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸੜਕੀ ਤੇ ਰੇਲ ਆਵਾਜਾਈ ਰੋਕ ਕੇ ਆਮ ਲੋਕਾਂ ਨੂੰ ਖੱਜਲ ਖੁਆਰ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸਖ਼ਤ ਕਾਰਵਾਈ ਲਈ ਤਿਆਰ ਰਹੋ-ਭਗਵੰਤ ਸਿੰਘ ਮਾਨCurrent UpdatesMay 5, 2025 May 5, 2025 ਚੰਡੀਗੜ੍ਹ: ਪੰਜਾਬ ਵਿੱਚ ਸੜਕੀ ਤੇ ਰੇਲ ਆਵਾਜਾਈ ਰੋਕਣ ਦਾ ਐਲਾਨ ਕਰਨ ਵਾਲੀਆਂ ਜਥੇਬੰਦੀਆਂ ਨੂੰ ਤਾੜਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਹਾ ਕਿ ਸੂਬੇ ਦੇ...
ਪੰਜਾਬਮੁੱਖ ਮੰਤਰੀ ਨੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾCurrent UpdatesMay 4, 2025 May 4, 2025 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਸੂਸੀ ਵਿੱਚ ਸ਼ਾਮਲ ਗੱਦਾਰਾਂ ਨੂੰ ਗ੍ਰਿਫ਼ਤਾਰ ਕਰ ਕੇ ਪ੍ਰਭਾਵਸ਼ਾਲੀ ਪੁਲਿਸਿੰਗ ਬਾਰੇ ਇੱਕ ਹੋਰ ਮਾਪਦੰਡ ਸਥਾਪਤ ਕਰਨ...
ਖਾਸ ਖ਼ਬਰਪੰਜਾਬਰਾਸ਼ਟਰੀਭਗਤ ਸਿੰਘ ਤੋਂ ਪ੍ਰੇਰਿਤ ਪੰਜਾਬ ਦੇ ਨੌਜਵਾਨ ਹੁਣ ਬਣਨਗੇ ਬਦਲਾਅ ਦੀ ਮਸ਼ਾਲ: ਮੁੱਖ ਮੰਤਰੀ ਭਗਵੰਤ ਮਾਨCurrent UpdatesMay 4, 2025May 4, 2025 May 4, 2025May 4, 2025 ਗੜਸ਼ੰਕਰ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੜਸ਼ੰਕਰ ਵਿਖੇ ਆਮ ਆਦਮੀ ਪਾਰਟੀ ਵੱਲੋਂ ਕਰਵਾਏ ਗਏ ਯੂਥ ਕਲੱਬ ਲੀਡਰਸ਼ਿਪ ਪ੍ਰੋਗਰਾਮ ਦੀ ਅਗਵਾਈ ਕਰਦਿਆਂ ਨੌਜਵਾਨਾਂ ਨੂੰ ਰਾਸ਼ਟਰ...
ਖਾਸ ਖ਼ਬਰਪੰਜਾਬਰਾਸ਼ਟਰੀਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨCurrent UpdatesMay 4, 2025 May 4, 2025 ਗੜਸ਼ੰਕਰ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਪੰਜਾਬ ਭਰ ਦੇ ਹਰ ਪਿੰਡ ਵਿੱਚ ਸਪੋਰਟਸ ਕਲੱਬ ਸਥਾਪਤ ਕਰਨ ਦੀ ਇੱਕ ਮਹੱਤਵਪੂਰਨ ਪਹਿਲ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਦੇ ਮੁੱਦਿਆਂ ਤੇ ਪਹਿਰੇਦਾਰੀ ਲਈ ਖੇਤਰੀ ਸਿਆਸੀ ਜਮਾਤ ਦਾ ਮਜ਼ਬੂਤ ਹੋਣਾ ਸਮੇਂ ਦੀ ਲੋੜ – ਇਯਾਲੀCurrent UpdatesMay 4, 2025 May 4, 2025 ਚੰਡੀਗੜ- ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਪੰਜ ਮੈਂਬਰੀ ਭਰਤੀ ਕਮੇਟੀ ਮੈਬਰਾਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਅਤੇ ਜੱਥੇਦਾਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਨੌਜਵਾਨ ਪੀੜਤ ਨਹੀਂ, ਸਗੋਂ ਯੋਧੇ ਬਣਨ; ਮਾਨ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੋਧੀ ਲੜਾਈ ਦੀ ਅਗਵਾਈ ਕਰਨ ਦੀ ਕੀਤੀ ਅਪੀਲCurrent UpdatesMay 3, 2025 May 3, 2025 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਾਂਗ ਸੂਬਾ ਦੇਸ਼ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਪੰਜਾਬੀ ਸਿਨੇਮਾ ਦਾ ਮਾਣ ਵਿਜੈ ਟੰਡਨCurrent UpdatesMay 3, 2025 May 3, 2025 ਪੰਜਾਬੀ ਸਿਨਮਾ- ਅਦਾਕਾਰ ਵਿਜੈ ਟੰਡਨ ਪੰਜਾਬੀ ਸਿਨੇਮਾ ਦਾ ਇੱਕ ਅਜਿਹਾ ਅਦਾਕਾਰ ਹੈ ਜਿਸ ਨੇ ਸੱਤਰ ਦੇ ਦਹਾਕੇ ਵਿੱਚ ਆਪਣੇ ਫਿਲਮੀ ਕਰੀਅਰ ਦਾ ਆਗਾਜ਼ ਕੀਤਾ ਤੇ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਸਰਕਾਰ ਵੱਲੋਂ 10 ਸੀਨੀਅਰ ਪੁਲੀਸ ਅਧਿਕਾਰੀਆਂ ਦੇ ਤਬਾਦਲੇCurrent UpdatesMay 3, 2025 May 3, 2025 ਮਾਨਸਾ: ਪੰਜਾਬ ਸਰਕਾਰ ਵੱਲੋਂ 10 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਬਦਲੇ ਗਏ ਅਫਸਰਾਂ ਵਿੱਚ ਪਟਿਆਲਾ ਦੇ ਐਸਐਸਪੀ ਡਾ. ਨਾਨਕ ਸਿੰਘ ਵੀ ਹਨ,...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਬੀਬੀਐੱਮਬੀ ਦੀ ਮੀਟਿੰਗ ਤੋਂ ਦੂਰ ਰਹੇਗਾ ਪੰਜਾਬCurrent UpdatesMay 3, 2025 May 3, 2025 ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੀ ਅੱਜ ਦੀ ਮੀਟਿੰਗ ’ਚ ਸ਼ਮੂਲੀਅਤ ਨਹੀਂ ਕੀਤੀ ਜਾਵੇਗੀ। ਕੇਂਦਰੀ ਗ੍ਰਹਿ ਸਕੱਤਰ ਨੇ ਲੰਘੇ ਕੱਲ੍ਹ ਦਿੱਲੀ...