ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਫ਼ਿਲਮ ‘ਕੇਸਰੀ 2’ ਦੀ ਟੀਮ ਸ੍ਰੀ ਹਰਿਮੰਦਰ ਸਾਹਿਬ ਨਤਮਸਤਕCurrent UpdatesApril 14, 2025 April 14, 2025 ਅੰਮ੍ਰਿਤਸਰ- ਬਾਲੀਵੁੱਡ ਫਿਲਮ ‘ਕੇਸਰੀ-2’ ਦੇ ਕਲਾਕਾਰ ਅਕਸ਼ੈ ਕੁਮਾਰ, ਅਨੰਨਿਆ ਪਾਂਡੇ, ਆਰ.ਮਾਧਵਨ ਤੇ ਹੋਰਨਾਂ ਨੇ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਆਪਣੀ ਫਿਲਮ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਬੰਬਾਂ ਬਾਰੇ ਬਿਆਨ: ਮੁਹਾਲੀ ਥਾਣੇ ਵਿਚ ਪੇਸ਼ ਨਹੀਂ ਹੋਏ ਪ੍ਰਤਾਪ ਬਾਜਵਾCurrent UpdatesApril 14, 2025April 14, 2025 April 14, 2025April 14, 2025 ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ‘ਬੰਬਾਂ ਬਾਰੇ ਬਿਆਨ’ ਮਾਮਲੇ ਵਿਚ ਅੱਜ ਮੁਹਾਲੀ ਥਾਣੇ ਵਿਚ ਕੀਤੀ ਜਾਣ ਵਾਲੀ ਪੁੱਛ ਪੜਤਾਲ...
ਖਾਸ ਖ਼ਬਰਪੰਜਾਬਰਾਸ਼ਟਰੀਬਾਜਵਾ ਦੀ ਭੂਮਿਕਾ ਗੈਰ-ਜ਼ਿੰਮੇਵਾਰਾਨਾ: ਮੁੱਖ ਮੰਤਰੀCurrent UpdatesApril 14, 2025 April 14, 2025 ਪਟਿਆਲਾ- ਅੰਬੇਦਕਰ ਜੈਅੰਤੀ ਮੌਕੇ ਪੰਜਾਬੀ ਯੂਨੀਵਰਸਿਟੀ ਵਿੱਚ ਰਾਜ ਪੱਧਰੀ ਸਮਾਗਮ ਲਈ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਵਿਧਾਨ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ ‘ਤੇ ਪੰਜਾਬੀਆਂ ਨੂੰ ਦਿੱਤੀ ਵਧਾਈ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆCurrent UpdatesApril 13, 2025 April 13, 2025 ਪਟਿਆਲਾ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਦੁਨੀਆ ਭਰ ਦੇ ਪੰਜਾਬੀਆਂ ਨੂੰ ਪੰਜਾਬ, ਪੰਜਾਬੀਅਤ ਅਤੇ ਅਨੇਕਤਾ ਵਿੱਚ ਏਕਤਾ ਦੇ ਪ੍ਰਤੀਕ ‘ਖਾਲਸਾ ਪੰਥ...
ਖਾਸ ਖ਼ਬਰਪੰਜਾਬਰਾਸ਼ਟਰੀਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਲਈ ਡੈਲੀਗੇਟ ਇਜਲਾਸ ਸ਼ੁਰੂCurrent UpdatesApril 12, 2025 April 12, 2025 ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਵਾਸਤੇ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਜਨਰਲ ਇਜਲਾਸ ਆਰੰਭ ਹੋ ਗਿਆ ਹੈ। ਇਜਲਾਸ ਵਿੱਚ ਲਗਭਗ 500...
ਖਾਸ ਖ਼ਬਰਪੰਜਾਬਰਾਸ਼ਟਰੀਮੰਡੀਆਂ ’ਚ ਕਣਕ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ: ਪਠਾਣਮਾਜਰਾCurrent UpdatesApril 11, 2025 April 11, 2025 ਦੇਵੀਗੜ੍ਹ- ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਨਿਗਰਾਨੀ ਹੇਠ ਉਨ੍ਹਾਂ ਦੇ ਪੁੱਤਰ ਹਰਜਸ਼ਨ ਸਿੰਘ ਪਠਾਣਮਾਜਰਾ ਨੇ ਅੱਜ ਅਨਾਜ ਮੰਡੀ ਦੇਵੀਗੜ੍ਹ ਅਤੇ ਅਨਾਜ ਮੰਡੀ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ: ਪਾਕਿ ਸਰਹੱਦ ’ਤੇ ਆਈਈਡੀ ਧਮਾਕੇ ਵਿਚ ਬੀਐੱਸਐੱਫ ਜਵਾਨ ਜ਼ਖਮੀCurrent UpdatesApril 9, 2025 April 9, 2025 ਅੰਮ੍ਰਿਤਸਰ- ਪੰਜਾਬ ਵਿਚ ਭਾਰਤ-ਪਾਕਿਸਤਾਨ ਕੋਮਾਂਤਰੀ ਸਰਹੱਦ ’ਤੇ ਵਾੜ ਦੇ ਅੱਗੇ ਬੁੱਧਵਾਰ ਨੂੰ ਹੋਏ ਆਈਈਡੀ ਧਮਾਕੇ ਵਿਚ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦਾ ਇਕ ਜਵਾਨ ਜ਼ਖਮੀ ਹੋ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾCurrent UpdatesApril 9, 2025 April 9, 2025 ਮਿਲਕਫੈਡ ਦੇ ਵਿਸਤਾਰ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਕਿਸਾਨਾਂ ਨੂੰ ਮਿਲੇਗਾ 370 ਕਰੋੜ ਰੁਪਏ ਦਾ ਲਾਭ, ਨੌਜਵਾਨਾਂ ਨੂੰ ਮਿਲਣਗੀਆਂ 1200 ਨੌਕਰੀਆਂ ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ...
ਖਾਸ ਖ਼ਬਰਪੰਜਾਬਰਾਸ਼ਟਰੀਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਪਰਦਾਫਾਸ਼; 8 ਗ੍ਰਿਫ਼ਤਾਰCurrent UpdatesApril 9, 2025 April 9, 2025 ਅੰਮ੍ਰਿਤਸਰ- ਇਕ ਕੋਮਾਂਤਰੀ ਨਾਰਕੋ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰੇਟ ਨੇ ਦੋ ਡਰੱਗ ਕਾਰਟੈਲਾਂ ਦਾ ਪਰਦਾਫਾਸ਼ ਕੀਤਾ ਅਤੇ 8 ਮੁੱਖ ਸੰਚਾਲਕਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਉਰਦੂ ਵਿਕੀਸਰੋਤ ਪੰਜਾਬੀ ਬਣਾਉਣਗੇCurrent UpdatesApril 9, 2025April 10, 2025 April 9, 2025April 10, 2025 ਪੰਜਾਬੀ ਵਿਕੀਮੀਡੀਅਨਜ਼ ਦੀ ਬੈਠਕ ਵਿੱਚ ਹੋਇਆ ਫੈਸਲਾ ਅਮਨ ਅਰੋੜਾ ਨੂੰ ਲਾਇਆ ਵਲੰਟੀਅਰ ਮੀਡੀਆ ਇੰਚਾਰਜ ਪਟਿਆਲਾ- ਪੰਜਾਬੀ ਵਿਕੀਮੀਡੀਅਨਜ਼ ਨੇ ਪੰਜਾਬੀ ਵਿਕੀਸਰੋਤ ਦੀ ਪ੍ਰਫੁੱਲਤਾ ਦੇ ਨਾਲ-ਨਾਲ ਉਰਦੂ...