ਖਾਸ ਖ਼ਬਰਪੰਜਾਬਰਾਸ਼ਟਰੀਗੋਲਡੀ ਬਰਾੜ ਦੇ ਦੋ ਸਾਥੀ ਪੰਜ ਪਿਸਤੌਲਾਂ ਸਮੇਤ ਕਾਬੂCurrent UpdatesFebruary 21, 2025 February 21, 2025 ਪਟਿਆਲਾ-ਜ਼ਿਲ੍ਹਾ ਪੁਲੀਸ ਨੇ ਪਟਿਆਲਾ ਵਿੱਚ ਵੱਡੀ ਕਾਰਵਾਈ ਕਰਦਿਆਂ ਅਮਰੀਕਾ ਰਹਿ ਰਹੇ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਮੁੱਖ ਸਾਜ਼ਿਸ਼ਘਾੜੇ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਪੰਜ...
ਖਾਸ ਖ਼ਬਰਪੰਜਾਬਰਾਸ਼ਟਰੀਅੰਤਰਿੰਗ ਕਮੇਟੀ ਦੀ ਬੈਠਕ: ਧਾਮੀ ਦੇ ਅਸਤੀਫ਼ੇ ਬਾਰੇ ਅਗਲੀ ਮੀਟਿੰਗ ’ਚ ਹੋਵੇਗਾ ਵਿਚਾਰCurrent UpdatesFebruary 21, 2025 February 21, 2025 ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਬਾਰੇ ਵਿਚਾਰ ਕਰਦਿਆਂ ਫਿਲਹਾਲ ਇਸ ਨੂੰ ਪ੍ਰਵਾਨ ਨਹੀਂ ਕੀਤਾ ਹੈ...
ਖਾਸ ਖ਼ਬਰਪੰਜਾਬਰਾਸ਼ਟਰੀਸੈਕੁਲਰ ਕਲੱਬ ਨੇ ਤਿੰਨ ਲੜਕੀਆਂ ਦੇ ਵਿਆਹ ਕਰਵਾਏCurrent UpdatesFebruary 20, 2025February 20, 2025 February 20, 2025February 20, 2025 ਪਾਤੜਾਂ:ਸੈਕੁਲਰ ਯੂਥ ਕਲੱਬ ਪਾਤੜਾਂ ਵੱਲੋਂ ਪ੍ਰਧਾਨ ਮਨਜੀਤ ਸਿੰਘ ਵਿਰਕ ਅਤੇ ਮੀਤ ਪ੍ਰਧਾਨ ਲਵਜੀਤ ਸਿੰਘ ਦੀ ਅਗਵਾਈ ਹੇਠ ਦੋ ਲੋੜਵੰਦ ਪਰਿਵਾਰਾਂ ਦੀਆਂ ਚਾਰ ਲੜਕੀਆਂ ਦੇ ਵਿਆਹ...
ਖਾਸ ਖ਼ਬਰਪੰਜਾਬਰਾਸ਼ਟਰੀਵਿਰਾਸਤੀ ਮੇਲਾ: ਸੰਗੀਤ ਪ੍ਰੇਮੀਆਂ ਨੇ ਸ਼ਾਸਤਰੀ ਸੰਗੀਤ ਦਾ ਆਨੰਦ ਮਾਣਿਆCurrent UpdatesFebruary 20, 2025 February 20, 2025 ਪਟਿਆਲਾ-ਪਟਿਆਲਾ ਹੈਰੀਟੇਜ ਫੈਸਟੀਵਲ-2025 ਦੀ ਸੰਗੀਤਮਈ ਸ਼ਾਮ ਉਸ ਵੇਲੇ ਇਤਿਹਾਸਕ ਤੇ ਯਾਦਗਾਰੀ ਬਣ ਗਈ ਜਦੋਂ ਭਾਰਤੀ ਸ਼ਾਸਤਰੀ ਸੰਗੀਤ ’ਚ ਨਵੀਨਤਾ ਤੇ ਪਰੰਪਰਾਵਾਂ ਦੇ ਬੇਮਿਸਾਲ ਸੰਯੋਗ ਤੇ...
ਖਾਸ ਖ਼ਬਰਪੰਜਾਬਰਾਸ਼ਟਰੀਹੁਨਰ ਵਿਕਾਸ ਪੰਜਾਬ ਦੀ ਆਰਥਿਕ ਤਰੱਕੀ ਦਾ ਅਧਾਰ: ਅਮਨ ਅਰੋੜਾCurrent UpdatesFebruary 19, 2025 February 19, 2025 ਪਟਿਆਲਾ-ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਕਾਬਲ ਬਣਾਉਣ ਵੱਲ ਅਹਿਮ ਕਦਮ ਚੁੱਕਦਿਆ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਦੀ ਚੇਅਰਮੈਨਸ਼ਿਪ ਹੇਠਲੇ ‘ਸੰਨ ਫਾਊਂਡੇਸ਼ਨ’ ਵੱਲੋਂ ਪਟਿਆਲਾ ਵਿੱਚ ‘ਮੇਰਾ...
ਖਾਸ ਖ਼ਬਰਪੰਜਾਬਰਾਸ਼ਟਰੀ20 ਬਿਸਤਰਿਆਂ ਦੀ ਸਮਰੱਥਾ ਵਾਲੇ ਹਸਪਤਾਲ ਦੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦਾ ਵੀ ਲਿਆ ਜਾਇਜ਼ਾCurrent UpdatesFebruary 19, 2025 February 19, 2025 ਮਾਨਸਾ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੀਮਾ ਵਿਖੇ ਨਵੇਂ ਬਣੇ ਸਬ-ਤਹਿਸੀਲ ਕੰਪਲੈਕਸ ਤੇ ਹਸਪਤਾਲ ਅਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸ ਦਾ ਅਚਨਚੇਤੀ ਦੌਰਾ...
ਖਾਸ ਖ਼ਬਰਪੰਜਾਬਰਾਸ਼ਟਰੀਅਮਰੀਕਾ: ਸੜਕ ਹਾਦਸੇ ’ਚ ਹਰਮਨਜੀਤ ਸਿੰਘ ਹਲਾਕCurrent UpdatesFebruary 18, 2025 February 18, 2025 ਰੂਪਨਗਰ-ਅਮਰੀਕਾ ਵਿਚ ਹੋਏ ਇੱਕ ਸੜਕ ਹਾਦਸੇ ਵਿਚ ਪ੍ਰੈੱਸ ਕਲੱਬ ਰੂਪਨਗਰ ਦੇ ਜਨਰਲ ਸਕੱਤਰ ਤੇ ਖੈਰਾਬਾਦ ਪ੍ਰਿੰਟਿੰਗ ਪ੍ਰੈੱਸ ਦੇ ਮਾਲਕ ਤੇਜਿੰਦਰ ਸਿੰਘ ਸੈਣੀ ਦੇ ਬੇਟੇ ਹਰਮਨਜੀਤ...
ਖਾਸ ਖ਼ਬਰਪੰਜਾਬਰਾਸ਼ਟਰੀਮੁਕਤਸਰ-ਮਲੋਟ ਸੜਕ ’ਤੇ ਟਰੱਕ ਦੀ ਫੇਟ ਵੱਜਣ ਕਰਕੇ ਪੰਜਾਬ ਰੋਡਵੇਜ਼ ਦੀ ਬੱਸ ਖਤਾਨਾਂ ਵਿਚ ਪਲਟੀCurrent UpdatesFebruary 18, 2025 February 18, 2025 ਸ੍ਰੀ ਮੁਕਤਸਰ ਸਾਹਿਬ-ਇਥੇ ਮੁਕਤਸਰ ਮਲੋਟ ਮੁੱਖ ਮਾਰਗ ਉੱਪਰ ਅੱਜ ਦੁਪਹਿਰੇ ਪਿੰਡ ਮਹਿਰਾਜ ਵਾਲਾ ਕੋਲ ਟਰੱਕ ਦੀ ਫੇਟ ਵੱਜਣ ਕਰਕੇ ਪੰਜਾਬ ਰੋਡਵੇਜ਼ ਦੀ ਬੱਸ ਸੜਕ ਕੱਢੇ...
ਖਾਸ ਖ਼ਬਰਪੰਜਾਬਰਾਸ਼ਟਰੀਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਸਤੀਫ਼ਾ ਦਿੱਤਾCurrent UpdatesFebruary 17, 2025 February 17, 2025 ਅੰਮ੍ਰਿਤਸਰ-ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਾਰਗ ਕਰਨ ਦੇ ਫ਼ੈਸਲੇ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਸਰਕਾਰ ਵੱਲੋਂ ਮੁਕਤਸਰ ਦਾ ਡੀਸੀ ਰਾਜੇਸ਼ ਤ੍ਰਿਪਾਠੀ ਮੁਅੱਤਲCurrent UpdatesFebruary 17, 2025 February 17, 2025 ਪੰਜਾਬ –ਪੰਜਾਬ ਸਰਕਾਰ ਨੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਦੀ ਥਾਂ ਅਵੀਜੀਤ ਕਪਲਿਸ਼ ਨੂੰ ਨਵਾਂ ਡੀਸੀ...