ਖਾਸ ਖ਼ਬਰਪੰਜਾਬਰਾਸ਼ਟਰੀਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਲਈ ਕੰਮ ਕੀਤਾ: ਸ਼ਰਮਾCurrent UpdatesFebruary 12, 2025 February 12, 2025 ਸਮਾਣਾ-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਦੇ ਭਰਤੀ ਮੁਹਿੰਮ ਦੇ ਅਬਜ਼ਰਵਰ ਐੱਨਕੇ ਸ਼ਰਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਬਹੁਤ ਘੱਟ ਕਰਜ਼ਾ ਲੈ ਕੇ ਪੰਜਾਬੀਆਂ...
ਖਾਸ ਖ਼ਬਰਪੰਜਾਬਰਾਸ਼ਟਰੀਢਾਬੀ ਗੁਜਰਾਂ ਬਾਰਡਰ ’ਤੇ ਕਿਸਾਨ ਮਹਾਂਪੰਚਾਇਤ ’ਚ ਖੇਤੀ ਖੇਤਰ ਨੂੰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰCurrent UpdatesFebruary 12, 2025 February 12, 2025 ਪਟਿਆਲਾ- ਕਿਸਾਨੀ ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚਾ (ਗੈਰਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਅਤੇ ਕਿਸਾਨ ਅੰਦੋਲਨ-2 ਦੇ ਬੈਨਰ ਹੇਠਾਂ ਅੰਤਰਰਾਜੀ ਬਾਰਡਰਾਂ ’ਤੇ ਜਾਰੀ...
ਖਾਸ ਖ਼ਬਰਪੰਜਾਬਰਾਸ਼ਟਰੀਸਾਬਕਾ ਫੌਜੀ ਨੇ ਸਰਹਿੰਦ ਨਹਿਰ ਵਿੱਚ ਡੁੱਬਦੇ ਪੰਜ ਵਿਅਕਤੀਆਂ ਨੂੰ ਬਚਾਇਆCurrent UpdatesFebruary 11, 2025 February 11, 2025 ਮੋਹਾਲੀ-ਸੋਮਾਵਰ ਰਾਤ ਸਰਹੰਦ ਨਹਿਰ ਵਿਚ ਡਿੱਗੀ ਇਕ ਐੱਸਯੂਵੀ ਕਾਰ ਵਿਚ ਸਵਾਰ 5 ਵਿਅਕਤੀਆਂ ਨੂੰ ਕਾਰਗਿਲ ਜੰਗ ਦੇ ਸਾਬਕਾ ਫੌਜੀ ਹਰਜਿੰਦਰ ਸਿੰਘ (49) ਅਤੇ ਉਸ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ ‘ਚ ਕੂੜੇ ਦੇ ਢੇਰ ‘ਚੋਂ 7 ਰਾਕੇਟ ਦੇ ਖੋਲ ਮਿਲੇCurrent UpdatesFebruary 10, 2025 February 10, 2025 ਪਟਿਆਲਾ- ਪੰਜਾਬ ਦੇ ਪਟਿਆਲਾ ਜ਼ਿਲ੍ਹੇ ਵਿੱਚ ਕੂੜੇ ਦੇ ਢੇਰ ਤੋਂ ਸੱਤ ਰਾਕੇਟ ਦੇ ਖੋਲ ਮਿਲੇ ਹਨ। ਜਾਣਕਾਰੀ ਅਨੁਸਾਰ ਰਾਜਪੁਰਾ ਰੋਡ ਸਥਿਤ ਆਤਮਾ ਰਾਮ ਕੁਮਾਰ ਸਭਾ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਕੈਬਨਿਟ ਦੀ ਮੀਟਿੰਗ ਅਚਨਚੇਤ ਮੁਲਤਵੀ, ਨਵੀਂ ਤਰੀਕ ਹੋਈ ਤੈਅCurrent UpdatesFebruary 9, 2025 February 9, 2025 ਪੰਜਾਬ –ਪੰਜਾਬ ਕੈਬਨਿਟ ਦੀ ਭਲਕੇ ਸੋਮਵਾਰ ਨੂੰ ਹੋਣ ਵਾਲੀ ਮੀਟਿੰਗ ਅਚਨਚੇਤ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਰੀ ਹੁਕਮਾਂ ਮੁਤਾਬਕ ਹੁਣ ਇਹ ਮੀਟਿੰਗ ਆਗਾਮੀ...
ਖਾਸ ਖ਼ਬਰਪੰਜਾਬਰਾਸ਼ਟਰੀਅੰਤਰਰਾਜੀ ਨਸ਼ਾ ਤਸਕਰੀ ਗਰੋਹ ਦੇ 6 ਮੈਂਬਰ Baleno ਕਾਰ ਤੇ ਹੋਰ ਵਾਹਨਾਂ ਸਣੇ ਕਾਬੂCurrent UpdatesFebruary 7, 2025 February 7, 2025 ਫ਼ਤਹਿਗੜ੍ਹ ਸਾਹਿਬ-ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਪੁਲੀਸ ਨੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਨਾਲ ਸਬੰਧਤ 6 ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 2,56,846 ਨਸ਼ੀਲੀਆਂ ਗੋਲੀਆਂ-ਕੈਪਸੂਲ,...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਪੀਫਾ ਐਵਾਰਡ ਸਮਾਗਮ 27 ਨੂੰCurrent UpdatesFebruary 7, 2025 February 7, 2025 ਮੁਹਾਲੀ: ਪੰਜਾਬੀ ਮਨੋਰੰਜਨ ਇੰਡਸਟਰੀ ਦਾ ਤੀਜਾ ਪੰਜਾਬੀ ਐਂਟਰਟੇਨਮੈਂਟ ਫੈਸਟੀਵਲ ਤੇ ਐਵਾਰਡ ਸ਼ੋਅ ‘ਪੀਫਾ 2025’ ਇਸ ਵਾਰ 27 ਫਰਵਰੀ ਨੂੰ ਸੀਜੀਸੀ ਲਾਂਡਰਾਂ, ਮੁਹਾਲੀ ਵਿਚ ਹੋਵੇਗਾ। ਪੀਫਾ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰCurrent UpdatesFebruary 7, 2025 February 7, 2025 ਪੰਜਾਬ-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਸ਼ਹਿਰ ਦੇ ਮਾਲ ਹਲਕਾ ਕੋਟ ਖਾਲਸਾ ਵਿਖੇ ਤਾਇਨਾਤ ਪਟਵਾਰੀ ਰਵੀ ਪ੍ਰਕਾਸ਼...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬੀਆਂ ਨੇ ਹਵਾਈ ਯਾਤਰਾ ਦੇ ਤੋੜੇ ਰਿਕਾਰਡ, ਵੱਡੀ ਗਿਣਤੀ ’ਚ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਭਰੀ ਉਡਾਣCurrent UpdatesFebruary 7, 2025 February 7, 2025 ਅੰਮ੍ਰਿਤਸਰ : ਪੰਜਾਬ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੇ ਯਾਤਰੀਆਂ ਦੀ ਆਵਾਜਾਈ ਦੇ ਪਿਛਲੇ ਸਾਰੇ ਰਿਕਾਰਡ ਤੋੜ ਕੇ ਨਵਾਂ ਇਤਿਹਾਸਕ ਮੀਲ ਪੱਥਰ...
ਖਾਸ ਖ਼ਬਰਪੰਜਾਬਰਾਸ਼ਟਰੀਆਰਥਿਕਤਾ ਦੇ ਝੰਬੇ ਪਤੀ-ਪਤਨੀ ਨੇ ਕੀਤੀ ਖੁਦਕੁਸ਼ੀ, ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਜੀਵਨ ਲੀਲਾ ਸਮਾਪਤCurrent UpdatesFebruary 7, 2025 February 7, 2025 ਸੁਨਾਮ : ਆਰਥਿਕਤਾ ਦੇ ਝੰਬੇ ਪਿੰਡ ਮਾਡਲ ਟਾਊਨ -2 ਦੇ ਪਤੀ-ਪਤਨੀ ਨੇ ਇਕੱਠਿਆਂ ਜ਼ਹਿਰੀਲੀ ਵਸਤੂ ਨਿਗਲਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕਿਸਾਨ ਖੇਤੀ ਧੰਦੇ ਨਾਲ ਜੁੜੇ...