July 6, 2026

ਪੰਜਾਬ

ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ‘ਚ ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ ਹੋਈ ਆਸਾਨ, ਵਜੀਫਾ ਸਕੀਮ ਦਾ ਲਾਭ ਲੈਣ ਲਈ ਦੋ ਸਾਲ ਦੀ ਸਰਵਿਸ ਦੀ ਸ਼ਰਤ ਖਤਮ

Current Updates
ਪੰਜਾਬ-ਪੰਜਾਬ ਵਿੱਚ ਕਿਰਤੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੱਡੀ ਪਹਿਲਕਦਮੀ ਕੀਤੀ ਹੈ। ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ...
ਖਾਸ ਖ਼ਬਰਪੰਜਾਬਰਾਸ਼ਟਰੀ

ਸਕੂਲ ’ਚ ਬੱਚਿਆਂ ਦੇ ਮਾਪਿਆਂ ਦੀਆਂ ਖੇਡਾਂ

Current Updates
ਸਾਦਿਕ: ਸਰਕਾਰੀ ਪ੍ਰਾਇਮਰੀ ਸਕੂਲ ਸੈਦੇਕੇ ਅਤੇ ਦੀਪ ਸਿੰਘ ਵਾਲਾ ਵਿੱਚ ‘ਮਾਪੇ-ਅਧਿਆਪਕ ਮਿਲਣੀ’ ਅਤੇ ‘ਮਾਵਾਂ ਦੀ ਟ੍ਰੇਨਿੰਗ ਵਰਕਸ਼ਾਪ’ ਲਾਈ ਗਈ। ਸੈਦੇਕੇ ਸਕੂਲ ਦੇ ਮੁਖੀ ਡਾ. ਅਵਤਾਰ...
ਖਾਸ ਖ਼ਬਰਪੰਜਾਬਰਾਸ਼ਟਰੀ

ਮਾਲ ਮੰਤਰੀ ਵੱਲੋਂ ਬਠਿੰਡਾ ਤਹਿਸੀਲ ਦਫ਼ਤਰ ਦੀ ਅਚਨਚੇਤ ਚੈਕਿੰਗ

Current Updates
ਬਠਿੰਡਾ-ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਤਹਿਸੀਲ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਬ-ਰਜਿਸਟਰਾਰ ਦਫ਼ਤਰ, ਫ਼ਰਦ ਕੇਂਦਰ ਅਤੇ ਵੱਖ-ਵੱਖ ਸ਼ਾਖ਼ਾਵਾਂ ਦਾ...
ਖਾਸ ਖ਼ਬਰਪੰਜਾਬਰਾਸ਼ਟਰੀ

ਚੰਦਭਾਨ ਹਿੰਸਾ ਮਾਮਲਾ: ਮਹਿਲਾ ਸਰਪੰਚ ਸਣੇ 91 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

Current Updates
ਜੈਤੋ-ਨੇੜਲੇ ਪਿੰਡ ਚੰਦਭਾਨ ’ਚ ਬੀਤੇ ਦਿਨ ਹੋਏ ਹਿੰਸਾ ਦੇ ਤਾਂਡਵ ਕਾਰਨ ਲੋਕਾਂ ’ਚ ਫੈਲੇ ਹੋਏ ਡਰ ਨੂੰ ਖਤਮ ਕਰਨ ਦੇ ਮਕਸਦ ਨਾਲ ਅੱਜ ਐਸਪੀ ਜਸਮੀਤ...
ਖਾਸ ਖ਼ਬਰਪੰਜਾਬਰਾਸ਼ਟਰੀ

ਅਮਰੀਕਾ ਦੇ ਦੇਸ਼ ਨਿਕਾਲੇ ਨੇ ਚਕਨਾਚੂਰ ਕੀਤੇ ਚੰਗੇ ਭਵਿੱਖ ਦੇ ਸੁਪਨੇ

Current Updates
ਭੁਲੱਥ-ਗ਼ੈਰਕਾਨੂੰਨੀ ਪਰਵਾਸ ਦੇ ਦੋਸ਼ ਤਹਿਤ ਅਮਰੀਕਾ ਵੱਲੋਂ ਦਿੱਤੇ ਗਏ ਦੇਸ਼ ਨਿਕਾਲੇ ਪਿੱਛੋਂ ਬੀਤੇ ਦਿਨ ਵਤਨ ਪਰਤੇ ਭਾਰਤੀਆਂ ਦੇ ਚੰਗੇ ਭਵਿੱਖ ਦੇ ਸੁਪਨੇ ਹੀ ਚਕਨਾਚੂਰ ਨਹੀਂ...
ਖਾਸ ਖ਼ਬਰਪੰਜਾਬਰਾਸ਼ਟਰੀ

ਬੇਅੰਤ ਸਿੰਘ ਕਤਲ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ’ਚ ਜਗਤਾਰ ਹਵਾਰਾ ਦੀ ਪਟੀਸ਼ਨ ਦਾ ਵਿਰੋਧ

Current Updates
ਪੰਜਾਬ-ਪੰਜਾਬ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਕੇਸ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ (54) ਦੀ ਤਿਹਾੜ ਜੇਲ੍ਹ ’ਚੋਂ ਪੰਜਾਬ ਦੀ ਕਿਸੇ ਜੇਲ੍ਹ...
ਖਾਸ ਖ਼ਬਰਪੰਜਾਬਰਾਸ਼ਟਰੀ

ਦੇਸ਼ ਨਿਕਾਲਾ ਦਿੱਤੇ ਗਏ ਭਾਰਤੀ ਅਮਰੀਕਾ ਤੋਂ ਡਿਪੋਰਟ ਕੀਤੇ 104 ਭਾਰਤੀ ਪਰਵਾਸੀ ਅੰਮ੍ਰਿਤਸਰ ਹਵਾਈ ਅੱਡੇ ’ਤੇ ਪੁੱਜੇ

Current Updates
ਅੰਮ੍ਰਿਤਸਰ-ਅਮਰੀਕਾ ਦਾ ਫੌਜੀ ਜਹਾਜ਼ ਡਿਪੋਰਟ ਕੀਤੇ 104 ਗੈਰਕਾਨੂੰਨੀ ਭਾਰਤੀ ਪਰਵਾਸੀਆਂ ਨੂੰ ਲੈ ਕੇ ਬੁੱਧਵਾਰ ਬਾਅਦ ਦੁਪਹਿਰ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਪਹੁੰਚਿਆ...
ਪੰਜਾਬ

ਅਯੁੱਧਿਆ: ਦਲਿਤ ਲੜਕੀ ਦੇ ਕਤਲ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ

Current Updates
ਅਯੁੱਧਿਆ-ਉੱਤਰ ਪ੍ਰਦੇਸ਼ ਪੁਲੀਸ ਨੇ ਦਲਿਤ ਲੜਕੀ ਦੇ ਕਥਿਤ ਕਤਲ ਦੇ ਦੋਸ਼ ਹੇਠ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਲੜਕੀ ਦੀ ਲਾਸ਼ ਸ਼ਨਿਚਰਵਾਰ ਨੂੰ ਨਹਿਰ ’ਚੋਂ...
ਖਾਸ ਖ਼ਬਰਪੰਜਾਬਰਾਸ਼ਟਰੀ

ਪੂਰਬ ਅਤੇ ਪੱਛਮ ਦੇ ਸੁਰ ਸੰਗਮ ਨੇ ਮਹਿਕਾਇਆ ਮਾਹੌਲ

Current Updates
ਪਟਿਆਲਾ-ਉਸਤਾਦ ਮੁਜਤਬਾ ਹੁਸੈਨ ਦੀਆਂ ਬੰਸਰੀ ‘ਤੇ ਨੱਚਦੀਆਂ ਉਂਗਲਾਂ ਅਤੇ ਸੈਕਸੋਫੋਨ ਰਾਹੀਂ ਸੁਰ ਛੇੜਦੇ ਅਮਰੀਕਾ ਤੋਂ ਆਏ ਫਿਲ ਸਕਾਰਫ਼। ਭਾਰਤੀ ਸੰਗੀਤ ਤੇ ਸਭਿਆਚਾਰ ਦੀ ਪਛਾਣ ਬੰਸਰੀ...
ਖਾਸ ਖ਼ਬਰਪੰਜਾਬਰਾਸ਼ਟਰੀ

ਦੁਕਾਨ ’ਚ ਅੱਗ ਲੱਗਣ ਕਾਰਨ ਸਾਮਾਨ ਸੜ ਕੇ ਸੁਆਹ

Current Updates
ਪਾਤੜਾਂ- ਇੱਥੋਂ ਦੇ ਨਰਵਾਣਾ ਰੋਡ ’ਤੇ ਅੱਜ ਤੜਕੇ ਕੱਪੜੇ ਦੀ ਦੁਕਾਨ ਵਿੱਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਕੱਪੜਾ ਤੇ ਹੋਰ ਸਾਮਾਨ ਸੜ ਕੇ ਸੁਆਹ...