April 2, 2026

ਪੰਜਾਬ

ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

Current Updates
* ਦੋ ਮਿੰਟ ਦਾ ਮੌਨ ਰੱਖ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਲੁਧਿਆਣਾ,:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ...
ਖਾਸ ਖ਼ਬਰਪੰਜਾਬ

ਗਰੀਬ ਦੀ ਮਦਦ ਸੱਚੀ ਇਬਾਦਤ : ਪਠਾਨਮਾਜਰਾ

Current Updates
-ਸਬਜ਼ੀ ਮੰਡੀ ਵਿਖੇ ਮੁਫ਼ਤ ਮੈਡੀਕਲ ਕੈਂਪ ਆਯੋਜਿਤ -ਵਿਨੋਦ ਬਾਲੀ ਵੱਲੋਂ ਗਿਵ ਇੰਡੀਆ ਅਤੇ ਹੈਲਪ ਏਜ ਇੰਡੀਆ ਦੇ ਸਹਿਯੋਗ ਨਾਲ ਕੀਤਾ ਗਿਆ ਆਯੋਜਨ ਪਟਿਆਲਾ:ਗਰੀਬ ਦੀ ਮਦਦ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਨੇ ਜੰਮੂ-ਕਸ਼ਮੀਰ ਵਿਖੇ ਸ਼ਹੀਦ ਹੋਏ ਚਾਰ ਸੈਨਿਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ

Current Updates
ਦੇਸ਼ ਇਨ੍ਹਾਂ ਨਾਇਕਾਂ ਦੀ ਮਹਾਨ ਕੁਰਬਾਨੀ ਦਾ ਸਦਾ ਰਿਣੀ ਰਹੇਗਾ-ਮੁੱਖ ਮੰਤਰੀ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ-ਕਸ਼ਮੀਰ ਵਿਖੇ ਦੇਸ਼ ਦੀ ਸੇਵਾ...
ਖਾਸ ਖ਼ਬਰਖੇਡਾਂਚੰਡੀਗੜ੍ਹਪੰਜਾਬ

ਮੁੱਖ ਮੰਤਰੀ ਵੱਲੋਂ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

Current Updates
ਚੰਡੀਗੜ੍ਹ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਬਕਾ ਓਲੰਪੀਅਨ ਅਤੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ,...
ਖਾਸ ਖ਼ਬਰਚੰਡੀਗੜ੍ਹਪੰਜਾਬ

ਪੰਜਾਬ ਪੁਲਿਸ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ: ਮੁੱਖ ਮੰਤਰੀ

Current Updates
* ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ * ਵਿਗਿਆਨਕ ਲੀਹਾਂ ‘ਤੇ ਪੁਲਿਸ ਬਲ ਦੇ ਆਧੁਨਿਕੀਕਰਨ ਦੀ ਕੀਤੀ ਵਕਾਲਤ ਚੰਡੀਗੜ੍ਹ,  : ਪੰਜਾਬ...
ਖਾਸ ਖ਼ਬਰਚੰਡੀਗੜ੍ਹਪੰਜਾਬ

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦਿਹਾਂਤ

Current Updates
 ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦੇਹਾਂਤ ਹੋ...
ਖਾਸ ਖ਼ਬਰਚੰਡੀਗੜ੍ਹਪੰਜਾਬ

ਹੁਣ ਦਫ਼ਤਰਾਂ ਦੇ ਗੇੜੇ ਲਗਾਉਣ ਦੀ ਲੋੜ ਨਹੀਂ; ਪੰਜਾਬ ਦੇ ਨਾਗਰਿਕਾਂ ਨੂੰ ਮੋਬਾਈਲ ਫੋਨਾਂ ‘ਤੇ ਮਿਲਣਗੇ ਸਰਟੀਫ਼ਿਕੇਟ  : ਅਮਨ ਅਰੋੜਾ

Current Updates
• 15 ਲੱਖ ਤੋਂ ਵੱਧ ਸਰਟੀਫਿਕੇਟ ਮੋਬਾਈਲ ਫੋਨਾਂ ‘ਤੇ ਐਸ.ਐਮ.ਐਸ. ਰਾਹੀਂ ਦਿੱਤੇ ਗਏ ਚੰਡੀਗੜ੍ਹ, : ਪੰਜਾਬ ਦੇ ਨਾਗਰਿਕਾਂ ਨੂੰ ਸਰਟੀਫ਼ਿਕੇਟ ਪ੍ਰਾਪਤ ਕਰਨ ਲਈ ਹੁਣ ਦਫ਼ਤਰਾਂ...
ਖਾਸ ਖ਼ਬਰਚੰਡੀਗੜ੍ਹਪੰਜਾਬ

ਡਾ. ਸੁਰਜੀਤ ਲੀ ਨੂੰ ਨਿੱਘੀ ਜਨਤਕ ਸਰਧਾਂਜਲੀ

Current Updates
ਸਲਾਮ ਕਾਫ਼ਲੇ ਵੱਲੋਂ, 11 ਜੂਨ ਨੂੰ ਪਟਿਆਲਾ ‘ਚ ਉਨ੍ਹਾਂ ਦੀ ਯਾਦ ਵਿੱਚ ਕੀਤਾ ਜਾਵੇਗਾ ਸਮਾਗਮ ਪਿਛਲੇ ਦਿਨੀਂ ਵਿਛੋੜਾ ਦੇ ਗਏ ਪੰਜਾਬੀ ਸਾਹਿਤ ਤੇ ਸਭਿਆਚਾਰ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਅੰਮ੍ਰਿਤਪਾਲ ਸਿੰਘ ਸਰੰਡਰ ਨਹੀਂ ਹੋਇਆ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ : ਪੰਜਾਬ ਪੁਲਿਸ

Current Updates
ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੇ ਡਿਬਰੂਗੜ੍ਹ ਜੇਲ੍ਹ ਭੇਜਿਆ ਚੰਡੀਗੜ੍ਹ : 35 ਦਿਨਾਂ ਤੋਂ ਪੁਲਿਸ ਅਤੇ ਖੁਫੀਆ ਤੰਤਰ ਨਾਲ ਲੁਕਣਮੀਟੀ ਖੇਡ ਰਿਹਾ ਸੰਸਥਾ ‘ਵਾਰਿਸ ਪੰਜਾਬ ਦੇ’...
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੰਜਾਬੀਆਂ ਅਤੇ ਦੇਸ਼ ਵਾਸੀਆਂ ਨੂੰ ਦਿੱਤੀਆਂ ਈਦ ਦੀਆਂ ਮੁਬਾਰਕਾਂ!

Current Updates
ਸਾਡੀ ਸਰਕਾਰ ਜਾਤ-ਪਾਤ ਤੋਂ ਉੱਪਰ ਉੱਠ ਕੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ-ਮਾਨ ਚੰਡੀਗੜ੍ਹ,: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ...