September 30, 2026

ਪੰਜਾਬ

ਖਾਸ ਖ਼ਬਰਪੰਜਾਬਰਾਸ਼ਟਰੀ

ਨਾਭਾ: ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ; ਪੁਲ ਤੋਂ ਡਿੱਗਣ ਕਾਰਨ ਨੌਜਵਾਨ ਹਲਾਕ, ਤਿੰਨ ਜ਼ਖ਼ਮੀ

Current Updates
ਨਾਭਾ- ਭਵਾਨੀਗੜ੍ਹ ਰੋਡ ’ਤੇ ਬਣੇ ਰੇਲਵੇ ਓਵਰਬ੍ਰਿਜ ’ਤੇ ਅੱਜ ਸਵੇਰੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ਮਗਰੋਂ ਵਿਵੇਕ ਨਾਂ ਦਾ ਨੌਜਵਾਨ ਬੁੜਕ ਕੇ ਪੁਲ ਤੋਂ ਥੱਲੇ...
ਅੰਤਰਰਾਸ਼ਟਰੀਖਾਸ ਖ਼ਬਰਪੰਜਾਬਰਾਸ਼ਟਰੀ

ਕੈਨੇਡਾ ਵਿੱਚ ਦਰਿਆ ’ਚ ਰੁੜਿਆ ਮਾਨਸਾ ਦਾ ਨੌਜਵਾਨ

Current Updates
ਮਾਨਸਾ- ਮਾਨਸਾ ਦੇ ਨੌੌਜਵਾਨ ਦੀ ਕੈਨੇਡਾ ਦੇ ਦਰਿਆ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਨੌਜਵਾਨ ਜਤਿਨ ਗਰਗ 11 ਮਹੀਨੇ ਪਹਿਲਾਂ ਹੀ ਵਿਦਿਆਰਥੀ ਵੀਜ਼ੇ ’ਤੇ ਕੈਨੇਡਾ...
ਖਾਸ ਖ਼ਬਰਪੰਜਾਬਰਾਸ਼ਟਰੀ

ਮਜੀਠੀਆ ਦੀ ਬੈਰਕ ਬਦਲਣ ਦੇ ਮਾਮਲੇ ਦੀ ਸੁਣਵਾਈ 22 ’ਤੇ ਪਈ

Current Updates
ਮੋਹਾਲੀ- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲਣ...
ਖਾਸ ਖ਼ਬਰਪੰਜਾਬਰਾਸ਼ਟਰੀ

ਅੰਮ੍ਰਿਤਸਰ ਹਵਾਈ ਅੱਡੇ ’ਤੇ ਦੋ ਯਾਤਰੀਆਂ ਕੋਲੋਂ 96 ਲੱਖ ਰੁਪਏ ਦਾ ਸੋਨਾ ਬਰਾਮਦ

Current Updates
ਅੰਮ੍ਰਿਤਸਰ- ਕਸਟਮ ਵਿਭਾਗ ਨੇ ਸਥਾਨਕ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਯਾਤਰੀਆਂ ਨੂੰ 960 ਗ੍ਰਾਮ ਸੋਨੇ ਸਮੇਤ ਕਾਬੂ...
ਖਾਸ ਖ਼ਬਰਪੰਜਾਬਰਾਸ਼ਟਰੀ

ਜ਼ਮੀਨੀ ਵਿਵਾਦ ਕਾਰਨ ਵਕੀਲ ਨੇ ਭਰਾ, ਭਰਜਾਈ ਅਤੇ ਭਤੀਜੀ ’ਤੇ ਚੜ੍ਹਾਈ ਕਾਰ

Current Updates
ਜਲੰਧਰ-  ਇੱਥੋਂ ਨਜ਼ਦੀਕ ਪਿੰਡ ਗੱਟੀ ਜੱਟਾਂ ਵਿੱਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਇਕ ਵਕੀਲ ਨੇ ਆਪਣੇ ਪਰਿਵਾਰ ਦੇ ਦੂਸਰੇ ਜੀਆਂ ਉਪਰ ਆਪਣੀ ਕਾਰ ਚੜ੍ਹਾ ਦਿੱਤੀ। ਇਸ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ

Current Updates
ਚੰਡੀਗੜ੍ਹ- ਵਿਧਾਨ ਸਭਾ ਹਲਕਾ ਰੂਪਨਗਰ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਪੁਲੀਸ ਨੇ ਸੰਦੋਆ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀ

ਤਰਨ ਤਾਰਨ ’ਚ ਅਕਾਲੀ ਦਲ ਵੱਡਾ ਝਟਕਾ; ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ‘ਆਪ’ ਵਿੱਚ ਸ਼ਾਮਲ

Current Updates
ਤਰਨ ਤਾਰਨ- ਵਿਧਾਨ ਸਭਾ ਹਲਕਾ ਤਰਨ ਤਾਰਨ ਵਿੱਚ ਜ਼ਿਮਨੀ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਵਿਧਾਨ ਸਭਾ ਵੱਲੋਂ ਬੇਅਦਬੀ-ਰੋਕੂ ਬਿਲ ਸਿਲੈਕਟ ਕਮੇਟੀ ਕੋਲ ਭੇਜਣ ਦਾ ਫ਼ੈਸਲਾ

Current Updates
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ’ ਨੂੰ ਸਿਲੈਕਟ ਕਮੇਟੀ ਕੋਲ ਭੇਜਣ ਦਾ ਫੈਸਲਾ ਕੀਤਾ ਹੈ, ਤਾਂ...
ਖਾਸ ਖ਼ਬਰਪੰਜਾਬਰਾਸ਼ਟਰੀ

ਪਾਵਨ ਗ੍ਰੰਥਾਂ ਦੀ ਬੇਅਦਬੀ ਦੇ ਘਿਨਾਉਣੇ ਜੁਰਮ ਦੇ ਦੋਸ਼ੀਆਂ ਲਈ ਉਮਰ ਕੈਦ ਦੀ ਸਜ਼ਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲਿਆ ਇਤਿਹਾਸਕ ਫੈਸਲਾ

Current Updates
ਚੰਡੀਗੜ੍ਹ: ਬੇਅਦਬੀ ਦੇ ਘਿਨਾਉਣੇ ਜੁਰਮ ਦੇ ਦੋਸ਼ੀਆਂ ਲਈ ਸਖ਼ਤ ਸਜ਼ਾ ਨੂੰ ਯਕੀਨੀ ਬਣਾਉਣ ਲਈ ਇਤਿਹਾਸਕ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀ

ਘੱਗਰ ਤੇ ਟਾਂਗਰੀ ਨਦੀ ਦੇ ਕਿਨਾਰੇ ਮਜ਼ਬੂਤ ਕਰਨ ਲਈ 20 ਕਰੋੜ ਪਾਸ

Current Updates
ਦੇਵੀਗੜ੍ਹ- ਹਲਕਾ ਸਨੌਰ ਅਧੀਨ ਪੈਂਦੀਆਂ ਨਦੀਆਂ, ਨਾਲਿਆਂ ਅਤੇ ਘੱਗਰ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ, ਖੁਦਾਈ ਤੇ ਸਫ਼ਾਈ ਕਰਨ ਲਈ ਲਗਪਗ 20 ਕਰੋੜ ਰੁਪਏ ਪਾਸ...