ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਆਸਟਰੇਲੀਆ ਜਾ ਸਕਦੇ ਨੇ ਕਿਸਾਨਾਂ ਕੋਲ ਨਹੀਂ: ਚੰਦੂਮਾਜਰਾCurrent UpdatesDecember 28, 2024 December 28, 2024 ਮੁਹਾਲੀ-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਮੌਤ ’ਤੇ...
ਖਾਸ ਖ਼ਬਰਪੰਜਾਬਅੰਮ੍ਰਿਤਸਰ: ਪੁਲੀਸ ਸਟੇਸ਼ਨ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ’ਚ ਦੋ ਗ੍ਰਿਫਤਾਰCurrent UpdatesDecember 28, 2024 December 28, 2024 ਅੰਮ੍ਰਿਤਸਰ-ਪੰਜਾਬ ਪੁਲੀਸ ਨੇ ਹਾਲ ਹੀ ਵਿਚ ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲੀਸ ਸਟੇਸ਼ਨ ’ਤੇ ਕਥਿਤ ਤੌਰ ‘ਤੇ ਗ੍ਰਨੇਡ ਹਮਲਾ ਕਰਨ ਦੇ ਦੋਸ਼ ਵਿਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ...
ਖਾਸ ਖ਼ਬਰਪੰਜਾਬਡਾ.ਮਨਮੋਹਨ ਸਿੰਘ ਦਾ ਅੰਮ੍ਰਿਤਸਰ ਨਾਲ ਰਿਹਾ ਵਿਸ਼ੇਸ਼ ਰਿਸ਼ਤਾ, ਲੋਕ ਭਾਵਨਾਤਮਕ ਯਾਦ ਵਿੱਚ ਡੁੱਬੇCurrent UpdatesDecember 27, 2024 December 27, 2024 ਅੰਮ੍ਰਿਤਸਰ-ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਨਾਲ ਇੱਕ ਵਿਸ਼ੇਸ਼ ਰਿਸ਼ਤਾ ਬਣਾਇਆ, ਜਿੱਥੇ ਉਨ੍ਹਾਂ ਨੇ ਆਪਣੇ ਕਈ ਸਾਲ ਬਿਤਾਏ ਸਨ। ਡਾ. ਮਨਮੋਹਨ...
ਖਾਸ ਖ਼ਬਰਪੰਜਾਬਕਾਰ ਦੇ ਦਰਖ਼ਤ ’ਚ ਵੱਜਣ ਕਾਰਨ ਚਾਲਕ ਹਲਾਕ, ਦੋ ਜ਼ਖ਼ਮੀCurrent UpdatesDecember 27, 2024 December 27, 2024 ਪਟਿਆਲਾ: ਇਥੋਂ ਨਜ਼ਦੀਕ ਹੀ ਸਥਿਤ ਪਿੰਡ ਬਖਸ਼ੀਵਾਲ਼ਾ ਦੇ ਕੋਲ਼ ਲਾਅ ਯੂਨੀਵਰਸਿਟੀ ਨੇੜੇ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਬੇਕਾਬੂ ਹੋ ਕੇ ਦਰਖ਼ਤ ’ਚ ਜਾ ਵੱਜੀ। ਲੰਘੀ...
ਖਾਸ ਖ਼ਬਰਪੰਜਾਬਸਵਾਰੀਆਂ ਨਾਲ ਭਰੀ ਬੱਸ ਗੰਦੇ ਨਾਲੇ ’ਚ ਡਿੱਗੀ, 8 ਮੌਤਾਂCurrent UpdatesDecember 27, 2024 December 27, 2024 ਬਠਿੰਡਾ-ਸਰਦੂਲਗੜ੍ਹ ਤੋਂ ਬਠਿੰਡਾ ਜਾ ਰਹੀ ਨਿਊ ਗੁਰੂ ਕਾਸ਼ੀ ਸਰਵਿਸ ਦੀ ਪ੍ਰਾਈਵੇਟ ਬੱਸ ਸ਼ੁੱਕਰਵਾਰ ਦੁਪਹਿਰ 2:20 ਵਜੇ ਦੇ ਕਰੀਬ ਬਠਿੰਡਾ ਜ਼ਿਲ੍ਹੇ ਦੇ ਪਿੰਡ ਜੀਵਨ ਸਿੰਘ ਅਤੇ...
ਖਾਸ ਖ਼ਬਰਪੰਜਾਬਮਨੋਰੰਜਨਦਿਲਜੀਤ ਦੁਸਾਂਝ : 150 ਰੁਪਏ ਨੇ ਬਦਲੀ ਤਕਦੀਰ…ਇਹ ਜਿਗਰੀ ਦੋਸਤ ਨਾ ਹੁੰਦਾ ਤਾਂ ਅੱਜ ਇੰਨੀਆਂ ਉਚਾਈਆਂ ‘ਤੇ ਨਾ ਹੁੰਦੇ ਦਿਲਜੀਤ ਦੁਸਾਂਝCurrent UpdatesDecember 27, 2024 December 27, 2024 ਲੁਧਿਆਣਾ : ਇਹ ਦਿਲਜੀਤ ਦਾ ਸ਼ਹਿਰ ਹੈ। ਇੱਥੇ ਹੀ ਉਹ ਪੜ੍ਹਿਆ-ਲਿਖਿਆ ਤੇ ਫਿਰ ਵੱਡਾ ਹੋ ਕੇ ਇੱਥੋਂ ਹੀ ਗਾਇਕੀ ਦੀ ਦੁਨੀਆ ‘ਚ ਕਦਮ ਰੱਖਿਆ। ਦਿਲਜੀਤ ਦੀਆਂ...
ਖਾਸ ਖ਼ਬਰਪੰਜਾਬਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਲੱਖਾਂ ਸ਼ਰਧਾਲੂਆਂ ਵੱਲੋਂ ਸਿਜਦਾCurrent UpdatesDecember 26, 2024 December 26, 2024 ਫ਼ਤਹਿਗੜ੍ਹ ਸਾਹਿਬ-ਸਰਬੰਸਦਾਨੀ ਗਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ...
ਖਾਸ ਖ਼ਬਰਪੰਜਾਬਡੇਰਾ ਰਾਧਾਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਅਤੇ ਜਥੇਦਾਰ ਹਰਪ੍ਰੀਤ ਸਿੰਘ ਦਰਮਿਆਨ ‘ਗੁਪਤ ਮੁਲਾਕਾਤ’Current UpdatesDecember 26, 2024 December 26, 2024 ਬਠਿੰਡਾ- ਡੇਰਾ ਰਾਧਾਸੁਆਮੀ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਵੀਰਵਾਰ ਨੂੰ ਇਥੇ ਇੱਕ ਘੰਟੇ...
ਖਾਸ ਖ਼ਬਰਪੰਜਾਬ‘ਆਪ’ ਦੇ ਚਾਰ ਆਗੂ ਮੇਅਰ ਬਣਨ ਦੀ ਦੌੜ ’ਚ ਸ਼ਾਮਲCurrent UpdatesDecember 26, 2024 December 26, 2024 ਪਟਿਆਲਾ-ਪਟਿਆਲਾ ਦੀ 60 ਮੈਂਬਰਾਂ ਆਧਾਰਿਤ ਨਗਰ ਨਿਗਮ ਦੀਆਂ ਭਾਵੇਂ 7 ਵਾਰਡਾਂ ਦੀ ਚੋਣ ਬਾਕੀ ਹੈ, ਪਰ 53 ਵਾਰਡਾਂ ਦੇ ਐਲਾਨੇ ਨਤੀਜਿਆਂ ਦੌਰਾਨ ‘ਆਪ’ 43 ’ਚੋਂ...
ਖਾਸ ਖ਼ਬਰਪੰਜਾਬਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤCurrent UpdatesDecember 25, 2024 December 25, 2024 ਘੱਗਾ-ਫ਼ਤਹਿਗੜ੍ਹ ਸਾਹਿਬ ਸ਼ਹੀਦੀ ਜੋੜ ਮੇਲ ’ਤੇ ਜਾਣ ਵਾਲੀ ਸੰਗਤ ਲਈ ਲੰਗਰ ਦੀ ਤਿਆਰੀ ’ਚ ਜੁਟੇ ਸੇਵਾਦਾਰ ਸਤਵਿੰਦਰ ਸਿੰਘ (31) ਦੀ ਅੱਜ ਅਚਾਨਕ ਬਿਜਲੀ ਦਾ ਕਰੰਟ...