November 13, 2026

ਪੰਜਾਬ

ਖਾਸ ਖ਼ਬਰਪੰਜਾਬਰਾਸ਼ਟਰੀ

ਹੁਨਰਮੰਦ ਹੱਥਾਂ ਦਾ ਸਨਮਾਨ ਹੀ ਖ਼ੁਸ਼ਹਾਲ ਪੰਜਾਬ ਦੀ ਨੀਂਹ

Current Updates
ਲੁਧਿਆਣਾ-  ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਭਗਵਾਨ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੁਧਿਆਣਾ ਦੇ ਬਾਬਾ ਵਿਸ਼ਵਕਰਮਾ ਭਵਨ ਵਿਖੇ...
ਖਾਸ ਖ਼ਬਰਪੰਜਾਬਰਾਸ਼ਟਰੀ

ਇੱਕੋ ਰਾਤ ’ਚ ਫੂਕੇ ਗਏ 45 ਕਰੋੜ ਤੋਂ ਵੱਧ ਦੇ ਪਟਾਕੇ

Current Updates
ਲੁਧਿਆਣਾ-  ਵਿਗੜ ਰਹੇ ਵਾਤਾਵਰਨ, ਵਧਦੇ ਪ੍ਰਦੂਸ਼ਣ ਅਤੇ ਸਿਹਤ ਦੀਆਂ ਸਮੱਸਿਆਵਾਂ ਦੀ ਪ੍ਰਵਾਹ ਕੀਤੇ ਬਿਨਾਂ, ਉਦਯੋਗਿਕ ਸ਼ਹਿਰ ਲੁਧਿਆਣਾ ਦੇ ਵਸਨੀਕਾਂ ਨੇ ਦੀਵਾਲੀ ਵਾਲੀ ਰਾਤ 45 ਕਰੋੜ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਪਰਾਲੀ ਸਾੜਨ ਦੀਆਂ 1,152 ਘਟਨਾਵਾਂ ਦਰਜ

Current Updates
ਪਟਿਆਲਾ- ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਪਰਾਲੀ ਸਾੜਨ ਦੀਆਂ 1,152 ਘਟਨਾਵਾਂ ਸਾਹਮਣੇ ਆਈਆਂ ਹਨ, ਜੋ ਇਸ ਸੀਜ਼ਨ ਦੌਰਾਨ ਇੱਕ ਦਿਨ ਵਿੱਚ ਦਰਜ ਕੀਤੇ ਗਏ ਅਜਿਹੇ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਕਾਂਗਰਸ ਮਹੀਨੇ ਦੇ ਅੰਤ ਤੱਕ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦੀ ਹੈ: ਪਰਗਟ ਸਿੰਘ

Current Updates
ਫਗਵਾੜਾ-  ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪੰਜਾਬ ਪ੍ਰਧਾਨ ਪਰਗਟ ਸਿੰਘ ਨੇ ਖੁਲਾਸਾ ਕੀਤਾ ਕਰਦਿਆਂ ਦੱਸਿਆ ਕਿ ਪਾਰਟੀ ਇਸ ਮਹੀਨੇ ਦੇ ਅੰਤ ਤੱਕ ਆਪਣੇ ਉਮੀਦਵਾਰਾਂ ਦੀ...
ਖਾਸ ਖ਼ਬਰਪੰਜਾਬਰਾਸ਼ਟਰੀ

ਲੁਧਿਆਣਾ ’ਚ ਪੰਜਾਬੀ ਟ੍ਰਿਬਿਊਨ ਦੇ ਪੱਤਰਕਾਰ ਤੇ ਉਸ ਦੀ ਪਤਨੀ ’ਤੇ ਗੋਲੀਬਾਰੀ

Current Updates
ਲੁਧਿਆਣਾ-  ਲੁਧਿਆਣਾ ਵਿੱਚ ਇੱਕ ਮਹਿਲਾ ਪੱਤਰਕਾਰ ਅਤੇ ਉਸ ਦੇ ਪੱਤਰਕਾਰ ਪਤੀ ’ਤੇ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਨਿਚਰਵਾਰ ਦੇਰ ਰਾਤ ਇੱਕ ਨਕਾਬਪੋਸ਼ ਹਮਲਾਵਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮੇਰੇ ਪੁੱਤ ਦੇ ਕਤਲ ਦੇ ਸਿਆਸੀ ਸਾਜ਼ਿਸ਼ਕਾਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ

Current Updates
ਚੰਡੀਗੜ੍ਹ-  ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਆਪਣੇ ਪੁੱਤਰ ਦੇ ਕਤਲ ਪਿੱਛੇ ਪੰਜਾਬ ਸਰਕਾਰ, ਸਥਾਨਕ ਪੁਲੀਸ ਪ੍ਰਸ਼ਾਸਨ ਅਤੇ ਨਸ਼ਾ ਤਸਕਰਾਂ ਦੀ ਮਿਲੀਭੁਗਤ ਹੋਣ...
ਖਾਸ ਖ਼ਬਰਪੰਜਾਬਰਾਸ਼ਟਰੀ

ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ’ਤੇ ਘਰ ਵਿੱਚ ਗੋਲੀਆਂ ਚਲਾਈਆਂ

Current Updates
ਬਰਨਾਲਾ-  ਬਰਨਾਲਾ ਜ਼ਿਲ੍ਹੇ ਦੇ ਕਾਲੇਕੇ ਪਿੰਡ ਵਿੱਚ ਨਸ਼ਾ ਵਿਰੋਧੀ ਕਮੇਟੀ ਦੇ 27 ਸਾਲਾ ਮੈਂਬਰ ਅਮਨਦੀਪ ਸਿੰਘ ’ਤੇ ਕੁਝ ਵਿਅਕਤੀਆਂ ਨੇ ਉਸ ਦੇ ਘਰ ਵਿੱਚ ਦਾਖ਼ਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਦੀਵਾਲੀ ਵਾਲੇ ਦਿਨ ਪਰਵਿੰਦਰ ਝੋਟਾ ਦਾ ਸਸਕਾਰ; ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

Current Updates
ਚੰਡੀਗੜ੍ਹ-  ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਅੱਜ ਦੀਵਾਲੀ ਵਾਲੇ ਦਿਨ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਚਕੇਰੀਆਂ ਸੜਕ...
ਖਾਸ ਖ਼ਬਰਪੰਜਾਬਰਾਸ਼ਟਰੀ

ਸ਼ਾਹੀ ਸ਼ਹਿਰ ਦੇ ਬਾਜ਼ਾਰਾਂ ਵਿੱਚ ਦੀਵਾਲੀ ਦੀ ਰੌਣਕ

Current Updates
ਪਟਿਆਲਾ-  ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਇਸ ਵਾਰ ਬਾਜ਼ਾਰਾਂ ’ਚ ਰੌਣਕ ਵੇਖਣ ਨੂੰ ਮਿਲ ਰਹੀ ਹੈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਐਤਕੀਂ ਵਿਕਰੀ ਵੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਵਿਧਾਨ ਸਭਾ ਚੋਣਾਂ: ਟਿਕਟ ਦੇ ਚਾਹਵਾਨ ‘ਆਪ’ ਆਗੂਆਂ ਨੇ ਦਿੱਲੀ ਵੱਲ ਵਹੀਰਾਂ ਘੱਤੀਆਂ

Current Updates
ਚੰਡੀਗੜ੍ਹ- ਪੰਜਾਬ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਅੰਦਰ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਪਾਰਟੀ ਵੱਲੋਂ ਉਮੀਦਵਾਰਾਂ ਦੀ...