June 29, 2026

ਪੰਜਾਬ

ਖਾਸ ਖ਼ਬਰਪੰਜਾਬਰਾਸ਼ਟਰੀ

ਧਰਨਾ ਬਨਾਮ ਧਾਰਨਾ: ਬਰਸਾਤੀ ਪਾਣੀ ਦੇ ਨਿਕਾਸ ਨੂੰ ਲੈ ਕੇ ਪਿੰਡ ਆਹਮੋ-ਸਾਹਮਣੇ; ਸਥਿਤੀ ਤਣਾਅਪੂਰਨ

Current Updates
ਪਟਿਆਲਾ:  ਖ਼ਰਾਬ ਮੌਸਮ ਅਤੇ ਤੇਜ਼ ਮੀਂਹ ਦੇ ਚੱਲਦਿਆਂ ਜਿੱਥੇ ਆਮ ਜਨ-ਜੀਵਨ ਪ੍ਰਭਾਵਿਤ ਹੋਇਆ ਹੈ, ਉੱਥੇ ਹੀ ਹੁਣ ਬਰਸਾਤੀ ਪਾਣੀ ਦੇ ਨਿਕਾਸ ਨੂੰ ਲੈ ਕੇ ਪੇਂਡੂ...
ਖਾਸ ਖ਼ਬਰਪੰਜਾਬਰਾਸ਼ਟਰੀ

ਬਿਨਾਂ ਟਿਊਸ਼ਨ ਤੋਂ ਬਾਰ੍ਹਵੀਂ ‘ਚੋਂ ਮਾਰੀ ਬਾਜ਼ੀ: ਟੌਪਰ ਸੁਪਨੀਤ ਕੌਰ ਹੁਣ ਅਸਮਾਨ ‘ਚ ਭਰੇਗੀ ਉਡਾਣ, ਬਣਨਾ ਚਾਹੁੰਦੀ ਹੈ ਪਾਇਲਟ

Current Updates
ਪਟਿਆਲਾ: ਜੇਕਰ ਮਨ ਵਿੱਚ ਕੁਝ ਕਰ ਗੁਜ਼ਰਨ ਦਾ ਜਜ਼ਬਾ ਅਤੇ ਇਰਾਦੇ ਮਜ਼ਬੂਤ ਹੋਣ, ਤਾਂ ਕੋਈ ਵੀ ਮੁਕਾਮ ਹਾਸਲ ਕਰਨਾ ਅਸੰਭਵ ਨਹੀਂ ਹੁੰਦਾ। ਇਸ ਗੱਲ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀ

ਸੁਰਖੀਆਂ ‘ਚ ਪੰਜਾਬੀ ਹਸੀਨਾ ਰੂਪੀ ਗਿੱਲ: ਰੈੱਡ ਕਾਰਪੇਟ ‘ਤੇ ਬਿਖੇਰੇ ਹੁਸਨ ਦੇ ਜਲਵੇ, ਤਸਵੀਰਾਂ ਵਾਇਰਲ

Current Updates
ਫਰੀਦਕੋਟ: 79ਵੇਂ ਵੱਕਾਰੀ ਕਾਨਸ ਫਿਲਮ ਫੈਸਟੀਵਲ (Cannes 2026) ਦੇ ਰੈੱਡ ਕਾਰਪੇਟ ‘ਤੇ ਜਿੱਥੇ ਦੁਨੀਆ ਭਰ ਦੀਆਂ ਨਾਮਵਰ ਹਸਤੀਆਂ ਆਪਣੇ ਗਲੈਮਰਸ ਅੰਦਾਜ਼ ਨਾਲ ਬਿਜਲੀਆਂ ਡੇਗ ਰਹੀਆਂ...
ਖਾਸ ਖ਼ਬਰਪੰਜਾਬਰਾਸ਼ਟਰੀ

ਲੋਕਾਂ ਦੀ ਚਿਰੋਕਣੀ ਮੰਗ ਹੋਈ ਪੂਰੀ: ਵਿਧਾਇਕਾ ਵੱਲੋਂ ਕਾਉਂਕੇ ਖੋਸਾ ਤੋਂ ਡੱਲਾ ਸੜਕ ਦਾ ਨਿਰਮਾਣ ਕਾਰਜ ਸ਼ੁਰੂ

Current Updates
ਜਗਰਾਉਂ- ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਅੱਜ ਪਿੰਡ ਕਾਉਂਕੇ ਖੋਸਾ ਤੋਂ ਡੱਲਾ ਸੜਕ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਹਲਕੇ ਦੀਆਂ ਟੁੱਟੀਆਂ ਸੜਕਾਂ ਬਣਾਉਣ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀ

ਲੋਕਾਂ ਦੀ ਮੰਗ ਨੂੰ ਪਈ ਬੂਰ: ਮੰਤਰੀ ਨੇ ਖੁਦ ਮੌਕੇ ‘ਤੇ ਪਹੁੰਚ ਕੇ ਸ਼ੁਰੂ ਕਰਵਾਇਆ ਸੜਕ ਦਾ ਨਿਰਮਾਣ ਕੰਮ

Current Updates
ਪਟਿਆਲਾ- ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਅਰਬਨ ਅਸਟੇਟ ਫੇਜ਼-1, 2 ਅਤੇ 3 ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ...
ਖਾਸ ਖ਼ਬਰਪੰਜਾਬਰਾਸ਼ਟਰੀ

ਆਮ ਆਦਮੀ ਦੀ ਜੇਬ ‘ਤੇ ਭਾਰੀ ਪਵੇਗਾ ਸੋਨਾ: ਸਰਕਾਰ ਨੇ ਆਯਾਤ ਡਿਊਟੀ ‘ਚ ਕੀਤਾ ਦੁੱਗਣੇ ਤੋਂ ਵੱਧ ਵਾਧਾ

Current Updates
ਲੁਧਿਆਣਾ- ਜਿਵੇਂ ਕਿ ਪਹਿਲਾਂ ਹੀ ਕਿਆਸ ਲਗਾਏ ਜਾ ਰਹੇ ਸਨ, ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਅਚਾਨਕ ਭਾਰੀ ਉਛਾਲ ਦੇਖਣ ਨੂੰ ਮਿਲਿਆ ਹੈ। ਕੇਂਦਰ...
ਖਾਸ ਖ਼ਬਰਪੰਜਾਬਰਾਸ਼ਟਰੀ

12ਵੀਂ ਜਮਾਤ ਦੀ ਮੈਰਿਟ ਸੂਚੀ ਵਿੱਚ ਪਟਿਆਲਾ ਜ਼ਿਲ੍ਹਾ ਪੀਐਸਈਬੀ ਵਿੱਚ ਸਭ ਤੋਂ ਉੱਪਰ ਰਿਹਾ, 59 ਵਿਦਿਆਰਥੀਆਂ ਨੇ ਸਥਾਨ ਪ੍ਰਾਪਤ ਕੀਤਾ

Current Updates
ਪਟਿਆਲਾ- ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਦੇ 12ਵੀਂ ਜਮਾਤ ਦੇ ਨਤੀਜਿਆਂ ਦੀ ਮੈਰਿਟ ਸੂਚੀ ਵਿੱਚ ਪਟਿਆਲਾ ਜ਼ਿਲ੍ਹਾ ਪਹਿਲੇ ਸਥਾਨ ‘ਤੇ ਰਿਹਾ ਹੈ, ਜਿਸ ਵਿੱਚ 59...
ਖਾਸ ਖ਼ਬਰਪੰਜਾਬਰਾਸ਼ਟਰੀ

ਪਾਣੀ ਦਾ ਸੰਕਟ: ਨਹਿਰ ਦੀ ਮੁਰੰਮਤ ‘ਚ ਦੇਰੀ ਕਾਰਨ ਰਾਜਸਥਾਨ ਦੀ ਸਪਲਾਈ ਪਿਛਲੇ 45 ਦਿਨਾਂ ਤੋਂ ਬੰਦ

Current Updates
ਫਰੀਦਕੋਟ- ਫਰੀਦਕੋਟ ਖੇਤਰ ਵਿੱਚ ‘ਰਾਜਸਥਾਨ ਫੀਡਰ ਨਹਿਰ’ ਦੇ ਰੀਅਲਾਈਨਮੈਂਟ ਅਤੇ ਰੀਲਾਈਨਿੰਗ ਦੇ ਕੰਮ ਨੂੰ ਪੂਰਾ ਕਰਨ ਵਿੱਚ ਹੋਈ ਦੇਰੀ ਕਾਰਨ ਰਾਜਸਥਾਨ ਨੂੰ ਪਾਣੀ ਦੀ ਸਪਲਾਈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਇਤਿਹਾਸਕ ਜਿੱਤ: ਮਾਨਸਾ ਦੀ ਧੀ ਸੁਪਨੀਤ ਕੌਰ ਨੇ 12ਵੀਂ ਵਿੱਚੋਂ 500 ‘ਚੋਂ 500 ਅੰਕ ਲੈ ਕੇ ਗੱਡੇ ਝੰਡੇ

Current Updates
ਚੰਡੀਗੜ੍ਹ- ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ ਬਾਰਵੀਂ ਜਮਾਤ ਦੇ ਸਾਲਾਨਾ ਨਤੀਜਿਆਂ ਦਾ ਅਧਿਕਾਰਤ ਐਲਾਨ ਕਰ ਦਿੱਤਾ ਗਿਆ ਹੈ। ਬੋਰਡ ਦੇ ਚੇਅਰਮੈਨ ਡਾ. ਅਮਰਪਾਲ...
ਖਾਸ ਖ਼ਬਰਪੰਜਾਬਰਾਸ਼ਟਰੀ

Khadoor Sahib ’ਚ ਤਹਿਸੀਲਦਾਰ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

Current Updates
ਸ੍ਰੀ ਗੋਇੰਦਵਾਲ ਸਾਹਿਬ- ਹਲਕਾ ਖਡੂਰ ਸਾਹਿਬ ਦੇ ਲੋਕ ਲੰਮੇ ਸਮੇਂ ਤੋਂ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਦਿਖਾਈ ਦੇ ਰਹੇ ਹਨ ਜਿਸ ਦੇ ਚੱਲਦਿਆਂ ਲੋਕਾਂ ਨੂੰ ਖੱਜਲ...