ਖਾਸ ਖ਼ਬਰਪੰਜਾਬਰਾਸ਼ਟਰੀਸਰਕਾਰ ਵੱਲੋਂ ਡੱਲੇਵਾਲ ਨੂੰ ਮਿਲਣ ਪੁੱਜੇ ਛੇ ਕੈਬਨਿਟ ਮੰਤਰੀCurrent UpdatesDecember 25, 2024 December 25, 2024 ਪਟਿਆਲਾ – ਢਾਬੀ ਗੁੱਜਰਾਂ ਬਾਰਡਰ ’ਤੇ ਪਿਛਲੇ ਕਈ ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਆਮ ਆਦਮੀ ਪਾਰਟੀ...
ਖਾਸ ਖ਼ਬਰਪੰਜਾਬਬੀਬੀ ਜਗੀਰ ਕੌਰ ਪ੍ਰਤੀ ਬਦਕਲਾਮੀ ਲਈ ਐਸ.ਜੀ.ਪੀ.ਸੀ ਪ੍ਰਧਾਨ ਧਾਮੀ ਨੂੰ ਪੰਜ ਪਿਆਰਿਆਂ ਨੇ ਲਾਈ ਤਨਖ਼ਾਹCurrent UpdatesDecember 25, 2024 December 25, 2024 ਅੰਮ੍ਰਿਤਸਰ-ਬੀਬੀ ਜਗੀਰ ਕੌਰ ਨੂੰ ਬੋਲੇ ਗਏ ਅਪਸ਼ਬਦਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸ੍ਰੀ ਅਕਾਲ ਤਖ਼ਤ...
ਖਾਸ ਖ਼ਬਰਪੰਜਾਬਰਾਸ਼ਟਰੀਡੱਲੇਵਾਲ ਦੀ ਮੈਡੀਕਲ ਜਾਂਚ ਕਰਨ ਗਈ ਪੰਜ ਮੈਂਬਰੀ ਟੀਮ ਹੋਈ ਹਾਦਸੇ ਦਾ ਸ਼ਿਕਾਰCurrent UpdatesDecember 25, 2024December 25, 2024 December 25, 2024December 25, 2024 ਪਟਿਆਲਾ- ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (farmer leader Jagjit Singh Dallewal) ਦਾ ਮੈਡੀਕਲ ਚੈਕਅੱਪ ਕਰਨ ਲਈ ਢਾਬੀ ਗੁਜਰਾਂ ਬਾਰਡਰ ‘ਤੇ ਗਈ ਇਥੋਂ...
ਖਾਸ ਖ਼ਬਰਪੰਜਾਬਨਿਗਮ ਚੋਣਾਂ: ਕਾਂਗਰਸ ਤੇ ਭਾਜਪਾ ਗਠਜੋੜ ਬਣਾ ਸਕਦੈ ਮੇਅਰCurrent UpdatesDecember 24, 2024 December 24, 2024 ਲੁਧਿਆਣਾ-ਆਮ ਆਦਮੀ ਪਾਰਟੀ ਨੂੰ ਸੂਬੇ ਦੀ ਸਭ ਤੋਂ ਵੱਡੀ ਨਗਰ ਨਿਗਮ ਵਿੱਚ ਸਪੱਸ਼ਟ ਬਹੁਮਤ (ਘੱਂਟੋ-ਘੱਟ 48 ਸੀਟਾਂ) ਪ੍ਰਾਪਤ ਨਹੀਂ ਹੋ ਸਕਿਆ ਜਿਸ ਕਾਰਨ ਲੁਧਿਆਣਾ ਵਿੱਚ...
ਖਾਸ ਖ਼ਬਰਪੰਜਾਬਪੰਜਾਬ ਜਬਰ ਵਿਰੁੱਧ ਲੜਨ ਲਈ ਪ੍ਰੇਰਦੀ ਰਹੇਗੀ ਸਾਹਿਬਜ਼ਾਦਿਆਂ ਦੀ ਕੁਰਬਾਨੀ: ਮਾਨCurrent UpdatesDecember 24, 2024 December 24, 2024 ਫ਼ਤਹਿਗੜ੍ਹ ਸਾਹਿਬ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਤੇ...
ਖਾਸ ਖ਼ਬਰਪੰਜਾਬਰਾਸ਼ਟਰੀਮਾਤਾ ਗੁਜਰੀ ਤੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਨਗਰ ਕੀਰਤਨCurrent UpdatesDecember 24, 2024 December 24, 2024 ਪਟਿਆਲਾ-ਨਗਰ ਕੀਰਤਨ ਗੁਰਦੁਆਰਾ ਦੂਖ ਭੰਜਨ ਸਹਾਰਾ ਟਰੱਸਟ ਕੱਲਰਭੈਣੀ ਵੱਲੋਂ ਟਰੱਸਟ ਦੇ ਚੇਅਰਮੈਨ ਬਾਬਾ ਨਛੱਤਰ ਸਿੰਘ ਤੇ ਟਰੱਸਟ ਦੀ ਮੁੱਖ ਪ੍ਰਬੰਧਕ ਬੀਬੀ ਸੋਹਣਜੀਤ ਕੌਰ ਦੀ ਦੇਖ-ਰੇਖ...
ਖਾਸ ਖ਼ਬਰਪੰਜਾਬਲੋਕਾਂ ਵੱਲੋਂ ‘ਆਪ’ ਦੇ ਹੱਕ ’ਚ ਫ਼ਤਵਾ: ਕੋਹਲੀCurrent UpdatesDecember 23, 2024 December 23, 2024 ਪਟਿਆਲਾ-ਨਗਰ ਨਿਗਮ ਪਟਿਆਲਾ ਲਈ ਨਵੇਂ ਚੁਣੇ ਗਏ ‘ਆਪ’ ਦੇ ਕੌਂਸਲਰਾਂ ਵਿਚੋਂ ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਨਾਲ ਸਬੰਧਤ ਕੌਂਸਲਰਾਂ ਨੇ ਅੱਜ ਇਥੇ ਪਟਿਆਲਾ ਸ਼ਹਿਰੀ ਹਲਕੇ...
ਖਾਸ ਖ਼ਬਰਪੰਜਾਬਪਟਿਆਲਾ ਵਿੱਚ ਵੱਡੀ ਲੀਡ ਨਾਲ ਜਿੱਤੇ ਹਰਪਾਲ ਜਨੇਜਾCurrent UpdatesDecember 23, 2024 December 23, 2024 ਪਟਿਆਲਾ-ਨਗਰ ਨਿਗਮ ਪਟਿਆਲਾ ਦੀਆਂ ਚੋਣਾਂ ਵਿੱਚ ‘ਆਪ’ ਦੇ ਹਰਪਾਲ ਜਨੇਜਾ ਇਥੋਂ ਦੇ ਸਾਰੇ ਜੇਤੂ ਰਹੇ ਉਮੀਦਵਾਰਾਂ ਵਿਚੋਂ ਸਭ ਨਾਲੋਂ ਵੱਧ ਵੋਟਾਂ ਦੀ ਲੀਡ ਨਾਲ ਜਿੱਤੇ...
ਖਾਸ ਖ਼ਬਰਪੰਜਾਬਚਮਕੌਰ ਸਾਹਿਬ ਦਾ ਸ਼ਹੀਦੀ ਜੋੜ ਮੇਲ ਸਮਾਪਤCurrent UpdatesDecember 23, 2024 December 23, 2024 ਚਮਕੌਰ ਸਾਹਿਬ-ਇੱਥੇ ਚੱਲ ਰਹੇ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਦੇ ਅੱਜ ਅੰਤਿਮ ਦਿਨ ਗੁਰਦੁਆਰਾ ਗੜ੍ਹੀ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਸਜਾਇਆ...
ਖਾਸ ਖ਼ਬਰਪੰਜਾਬਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਮਹਾਨ ਸਿੱਖ ਗੁਰੂ ਸਾਹਿਬਾਨ ਅਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ ‘ਤੇ ਚੱਲ ਰਹੀ ਹੈ ਸੂਬਾ ਸਰਕਾਰCurrent UpdatesDecember 23, 2024 December 23, 2024 ਫ਼ਤਹਿਗੜ੍ਹ ਸਾਹਿਬ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ...