ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਵਿਚ 58.7 ਫ਼ੀਸਦ ਔਰਤਾਂ ’ਚ ਖ਼ੂਨ ਦੀ ਘਾਟ 1 ਸਾਲ ਵਿਚ ਅਨੀਮੀਆ ਪੀੜਤ ਔਰਤਾ ਦੀ ਗਿਣਤੀ 7 ਫ਼ੀਸਦ ਵਧੀCurrent UpdatesDecember 15, 2024 December 15, 2024 58.7 ਪੰਜਾਬ ਵਿੱਚ ਫ਼ੀਸਦ ਔਰਤਾਂ ਅਨੀਮੀਆ ਤੋਂ ਪੀੜਤ ਹਨ: ਪੰਜਾਬ ਵਿਚ 58.7 ਫ਼ੀਸਦ ਔਰਤਾਂ ਅਨੀਮੀਆ ਤੋਂ ਪੀੜਤ ਹਨ। ਹਾਲਾਂਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਔਰਤਾਂ...
ਖਾਸ ਖ਼ਬਰਪੰਜਾਬਰਾਸ਼ਟਰੀਸਿਹਤ ਅਤੇ ਸਿੱਖਿਆ ਖੇਤਰ ਨੂੰ ਸੁਰਜੀਤ ਕਰਨਾ ਸਾਡੀ ਮੁੱਖ ਤਰਜੀਹ: ਮੁੱਖ ਮੰਤਰੀCurrent UpdatesDecember 15, 2024 December 15, 2024 ਬੁਢਲਾਡਾ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਖੇਤਰ ਦੀ ਕਾਇਆ-ਕਲਪ ਕਰਨ ਨੂੰ ਮੁੱਖ...
ਪੰਜਾਬਭਾਰਤ ਚ 69 ਫ਼ੀਸਦੀ ਘਟੇ ਮਲੇਰੀਆ ਦੇ ਮਾਮਲੇ, WHO ਨੇ ਕੀਤੀ ਸ਼ਲਾਘਾCurrent UpdatesDecember 15, 2024 December 15, 2024 ਨਵੀਂ ਦਿੱਲੀ- ਸੱਤ ਸਾਲਾਂ (2013-2023) ਵਿੱਚ ਭਾਰਤ ਵਿੱਚ ਮਲੇਰੀਆ ਦੇ ਕੇਸਾਂ ਵਿੱਚ 69 ਪ੍ਰਤੀਸ਼ਤ ਦੀ ਕਮੀ ਆਈ ਹੈ। ਇਸ ਬਿਮਾਰੀ ਨਾਲ ਹੋਣ ਵਾਲੀਆਂ ਮੌਤਾਂ ਦੀ...
ਪੰਜਾਬਸਰਕਾਰੀ ਹਸਪਤਾਲ ‘ਚ ਵੱਡੀ ਲਾਪਰਵਾਹੀ : ਚੂਹੇ ਦੇ ਕੱਟਣ ਨਾਲ ਕੈਂਸਰ ਪੀੜਤ 10 ਸਾਲਾ ਬੱਚੇ ਦੀ ਹੋਈ ਮੌਤCurrent UpdatesDecember 14, 2024 December 14, 2024 ਜੈਪੁਰ : ਜੈਪੁਰ ਦੇ ਇਕ ਸਰਕਾਰੀ ਹਸਪਤਾਲ ਵਿਚ ਵੱਡੀ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਚੂਹੇ ਦੇ ਕੱਟੇ ਜਾਣ ਤੋਂ ਬਾਅਦ ਇਕ ਕੈਂਸਰ ਪੀੜਤ ਬੱਚੇ...
ਖਾਸ ਖ਼ਬਰਚੰਡੀਗੜ੍ਹਪੰਜਾਬਮਨੋਰੰਜਨਰਾਸ਼ਟਰੀਦਿਲਜੀਤ ਦੋਸਾਂਝ ਦੇ ਚੰਡੀਗੜ੍ਹ ਕੰਸਰਟ ‘ਚ ਹਰਿਆਣਾ ਤੇ ਪੰਜਾਬ ਦੇ ਮੁੱਖ ਮੰਤਰੀ ਵੀ ਹੋਣਗੇ ਸ਼ਾਮਲ, ਸੁਰੱਖਿਆ ਲਈ 2500 ਜਵਾਨ ਤਾਇਨਾਤCurrent UpdatesDecember 14, 2024 December 14, 2024 ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ (Haryana ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਨਿਚਰਵਾਰ ਨੂੰ ਸੈਕਟਰ-34 ਸਥਿਤ ਪ੍ਰਦਰਸ਼ਨੀ ਗਰਾਊਂਡ ‘ਚ ਹੋਣ...
ਖਾਸ ਖ਼ਬਰਪੰਜਾਬਸਫ਼ਰ-ਏ-ਸ਼ਹਾਦਤ : ਸ੍ਰੀ ਅਨੰਦਪੁਰ ਸਾਹਿਬ ਦੀ ਰਾਖੀ ਲਈ ਬਣਾਇਆ ਸੀ ਕਿਲ੍ਹਾ ਫਤਹਿਗੜ੍ਹ ਸਾਹਿਬCurrent UpdatesDecember 14, 2024 December 14, 2024 ਸ੍ਰੀ ਅਨੰਦਪੁਰ ਸਾਹਿਬ : ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਨੇ ਖ਼ਾਲਸਾ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਿੱਥੇ ਪਹਾੜੀ ਰਾਜਿਆਂ ਤੋਂ ਫੌਜਾਂ ਨੂੰ ਬਚਾਉਣ...
ਖਾਸ ਖ਼ਬਰਪੰਜਾਬਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਤੋਂ ਸ਼ਹੀਦੀ ਪੰਦਰਵਾੜੇ ਦਾ ਪਹਿਲਾ ਪੜਾਅ ਸ਼ੁਰੂ, ਪੰਜ ਸ੍ਰੀ ਅਖੰਡ ਪਾਠ ਸਾਹਿਬ ਹੋਏ ਆਰੰਭCurrent UpdatesDecember 14, 2024 December 14, 2024 ਰੂਪਨਗਰ: ਸਰਸਾ ਨਦੀ ਦੇ ਕਿਨਾਰੇ ਉੱਚੀ ਟੱਬੀ ’ਤੇ ਸਸ਼ੋਬਿਤ ਗੁਰਦੁਆਰਾ ਪ੍ਰੀਵਾਰ ਵਿਛੋੜਾ ਸਾਹਿਬ ਤੋਂ ਸ਼ਹੀਦੀ ਪੰਦਰਵਾੜੇ ਦੇ ਪਹਿਲੇ ਪੜਾਅ ਦੇ ਤਿੰਨ ਰੋਜ਼ਾ ਸਮਾਗਮ ਤਖ਼ਤ ਸ੍ਰੀ ਕੇਸਗੜ੍ਹ...
ਖਾਸ ਖ਼ਬਰਪੰਜਾਬਪੰਜਾਬ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਮੰਗਿਆ ਆਸ਼ੀਰਵਾਦCurrent UpdatesDecember 12, 2024 December 12, 2024 ਰੂਪਨਗਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ...
ਪੰਜਾਬਨਿਗਮ ਚੋਣਾਂ ਲਈ ‘ਆਪ’ ਵੱਲੋਂ 784 ਉਮੀਦਵਾਰਾਂ ਦੀ ਪਹਿਲੀ ਲਿਸਟ, ਇੱਥੇ ਦੇਖੋ ਕਿਨ੍ਹਾਂ ਨੂੰ ਮਿਲੀ ਟਿਕਟCurrent UpdatesDecember 11, 2024 December 11, 2024 ਚੰਡੀਗੜ੍ਹ : ਪੰਜਾਬ ‘ਚ 21 ਦਸੰਬਰ ਨੂੰ ਹੋਣ ਜਾ ਰਹੀਆਂ ਨਗਰ ਨਿਗਮ, ਨਗਰ ਪੰਚਾਇਤਾ ਤੇ ਨਗਰ ਕੌਂਸਲ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ...
ਖਾਸ ਖ਼ਬਰਪੰਜਾਬਰਾਸ਼ਟਰੀਮੁੰਬਈ ‘ਚ ਪੰਜਾਬ ਦੇ ਗਾਇਕ ਲਖਵਿੰਦਰ ‘ਤੇ ਹੋਇਆ ਜਾਨਲੇਵਾ ਹਮਲਾCurrent UpdatesDecember 9, 2024 December 9, 2024 ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ ਦੇ ਰਹਿਣ ਵਾਲੇ ਭਜਨ ਗਾਇਕ ਲਖਵਿੰਦਰ ਸੁਰਜੀਤ ਸਿੰਘ (45 ਸਾਲਾ) ‘ਤੇ ਨਵੀਂ ਮੁੰਬਈ ‘ਚ ਜਾਨਲੇਵਾ ਹਮਲਾ ਹੋਇਆ ਹੈ। ਇਸ ਸਬੰਧੀ ਦਰਜਨ ਤੋਂ...