ਪੰਜਾਬਵੀਡੀਓ: 80-90 ਵਾਰ ਨਕਾਰੇ ਹੋਏ ਲੋਕ ਸੰਸਦ ਨਹੀਂ ਚੱਲਣ ਦੇ ਰਹੇ: ਮੋਦੀCurrent UpdatesNovember 25, 2024November 25, 2024 November 25, 2024November 25, 2024 ਨਵੀਂ ਦਿੱਲੀ –ਸੋਮਵਾਰ ਨੂੰ ਸੰਸਦ ਦਾ ਸਰਦ ਰੁੱਤ ਇਜਲਾਸ ਸ਼ੁਰੂ ਹੋਣ ਤੋਂ ਐਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀ ਧਿਰ ’ਤੇ ਹੱਲਾ ਬੋਲਦਿਆਂ ਕਿਹਾ...
ਪੰਜਾਬਕੈਨੇਡਾ ਨਿਊਜ਼: ਨਵਜੋਤ ਸਿੱਧੂ ਦੇ ‘ਕੈਂਸਰ ਵਿਰੋਧੀ’ ਨੁਸਖ਼ੇ ਦੀ ਗੂੰਜ ਕੈਨੇਡਾ ’ਚ ਵੀ ਪਈCurrent UpdatesNovember 25, 2024 November 25, 2024 ਵੈਨਕੂਵਰ-ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੇ ਖਾਣ-ਪੀਣ ਵਿੱਚ ਬਦਲਾਅ ਕਰ ਕੇ ਕੈਂਸਰ ਮੁਕਤ ਹੋ ਜਾਣ ਦੀ ਵੀਡੀਓ ਕੈਨੇਡਾ ਵਿੱਚ ਵਾਇਰਲ ਹੋਣ ਦੇ...
ਪੰਜਾਬਸੰਭਲ ਮਸਜਿਦ ਹਿੰਸਾ: ਸੰਭਲ ਹਿੰਸਾ ਸਬੰਧੀ ਸਪਾ ਐਮਪੀ ਤੇ ਵਿਧਾਇਕ ਦੇ ਪੁੱਤਰ ਖ਼ਿਲਾਫ਼ ਐਫਆਈਆਰCurrent UpdatesNovember 25, 2024 November 25, 2024 ਸੰਭਲ (ਯੂਪੀ)-ਯੂਪੀ ਪੁਲੀਸ ਨੇ ਮੁਗ਼ਲ ਦੌਰ ਦੀ ਇਕ ਮਸਜਿਦ ਦੇ ਅਦਾਲਤੀ ਹੁਕਮਾਂ ਨਾਲ ਹੋਏ ਸਰਵੇਖਣ ਨੂੰ ਲੈ ਕੇ ਹੋਈ ਹਿੰਸਾ ਦੇ ਸਬੰਧ ਵਿਚ ਸੱਤ ਐਫਆਈਆਰਜ਼...
ਪੰਜਾਬਸੰਵਿਧਾਨ ਦੀ ਪ੍ਰਸਤਾਵਨਾ: ਸੰਵਿਧਾਨ ਦੀ ਪ੍ਰਸਤਾਵਨਾ ’ਚ ‘ਸਮਾਜਵਾਦੀ’ ਤੇ ‘ਧਰਮ ਨਿਰਪੱਖ’ ਸ਼ਬਦਾਂ ਖ਼ਿਲਾਫ਼ ਪਟੀਸ਼ਨਾਂ ਸੁਪਰੀਮ ਕੋਰਟ ਵੱਲੋਂ ਖ਼ਾਰਜCurrent UpdatesNovember 25, 2024 November 25, 2024 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਇਕ ਅਹਿਮ ਫ਼ੈਸਲੇ ਵਿਚ ਸੋਮਵਾਰ ਨੂੰ ਸੰਵਿਧਾਨ ਵਿੱਚ 1976 ’ਚ ਕੀਤੀ ਗਈ ਦੀ ਤਰਮੀਮ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖ਼ਾਰਜ...
ਪੰਜਾਬਪੰਜਾਬ ਭਵਨ ਦੇ ਏ ਬਲਾਕ ਵਿਖੇ ਆਮ ਲੋਕਾਂ ਲਈ ਖੁੱਲ੍ਹੇ ਡਾਇਨਿੰਗ ਹਾਲ ਦਾ ਉਦਘਾਟਨCurrent UpdatesNovember 24, 2024 November 24, 2024 ਨਵੀਂ ਦਿੱਲੀ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦਾ ਨਤੀਜਾ ਸੂਬਾ ਸਰਕਾਰ ਦੀਆਂ...
ਪੰਜਾਬਅਡਾਨੀ ਮਾਮਲੇ ਕਾਰਨ ਭਾਰਤ ਨਾਲ ਸਬੰਧਾਂ ਵਿੱਚ ਕੋਈ ਫ਼ਰਕ ਨਹੀਂ ਪਵੇਗਾ: ਅਮਰੀਕਾCurrent UpdatesNovember 23, 2024 November 23, 2024 ਵਾਸ਼ਿੰਗਟਨ-ਅਰਬਪਤੀ ਕਾਰੋਬਾਰੀ ਗੌਤਮ ਅਡਾਨੀ ’ਤੇ ਲੱਗੇ ਰਿਸ਼ਵਤਖੋਰੀ ਦੇ ਦੋਸ਼ਾਂ ਮਗਰੋਂ ਵ੍ਹਾਈਟ ਹਾਊਸ ਨੇ ਕਿਹਾ ਹੈ ਕਿ ਭਾਰਤ ਅਤੇ ਅਮਰੀਕਾ ਦੇ ਸਬੰਧ ਮਜ਼ਬੂਤ ਨੀਂਹ ’ਤੇ ਟਿਕੇ...
ਪੰਜਾਬਝਾਰਖੰਡ ਚੋਣ ਨਤੀਜੇ: ਮੁੱਖ ਮੰਤਰੀ ਹੇਮੰਤ ਸੋਰੇਨ ਦੀ ਅਗਵਾਈ ਵਾਲਾ ਗੱਠਜੋੜ ਬਹੁਮਤ ਵੱਲ ਵਧਿਆCurrent UpdatesNovember 23, 2024 November 23, 2024 ਰਾਂਚੀ ਝਾਰਖੰਡ ਚੋਣ ਨਤੀਜੇ: ਝਾਰਖੰਡ ਵਿਚ ਝਾਰਖੰਡ ਮੁਕਤੀ ਮੋਰਚਾ (JMM) ਦੀ ਅਗਵਾਈ ਵਾਲਾ ਗੱਠਜੋੜ ਮੁੜ ਵਿਧਾਨ ਸਭਾ ਵਿਚ ਬਹੁਮਤ ਹਾਸਲ ਕਰਨ ਵੱਲ ਵਧ ਰਿਹਾ ਹੈ।...
ਪੰਜਾਬ🔴 ਪੰਜਾਬ ਜ਼ਿਮਨੀ ਚੋਣਾਂ ਦੇ ਨਤੀਜੇ ਲਾਈਵ : ਹਲਕਾ ਚੱਬੇਵਾਲ, ਡੇਰਾ ਬਾਬਾ ਨਾਨਕ, ਗਿੱਦੜਬਾਹਾ ਤੋਂ ‘ਆਪ’ ਤੇ ਬਰਨਾਲਾ ਤੋਂ ਕਾਂਗਰਸ ਉਮੀਦਵਾਰ ਜੇਤੂCurrent UpdatesNovember 23, 2024November 25, 2024 November 23, 2024November 25, 2024 ਚੰਡੀਗੜ੍ਹ:- 🔴 ਪੰਜਾਬ ਜ਼ਿਮਨੀ ਚੋਣਾਂ ਦੇ ਨਤੀਜੇ ਲਾਈਵ : ਜ਼ਿਮਣੀ ਚੋਣਾਂ ਦੇ ਨਤੀਜਿਆਂ ਵਿਚ ਹਲਕਾ ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਡਾ. ਇਸ਼ਾਂਕ ਚੱਬੇਵਾਲ ਨੇ...
ਪੰਜਾਬਮਹਾਰਾਸ਼ਟਰ ’ਚ ਹਾਕਮ ਮਾਹਯੁਤੀ ਗੱਠਜੋੜ ਮਹਾਂ-ਜਿੱਤ ਵੱਲCurrent UpdatesNovember 23, 2024 November 23, 2024 ਮੁੰਬਈ- ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਅਤੇ ਰੁਝਾਨਾ ਮੁਤਾਬਕ ਹਾਕਮ ਮਹਾਯੁਤੀ ਗੱਠਜੋੜ ਮਹਾਂ-ਜਿੱਤ ਦਰਜ ਕਰਦਾ ਹੋਇਆ ਜ਼ੋਰਦਾਰ ਬਹੁਮਤ ਵੱਲ ਸੱਤਾ ਬਹਾਲ ਰੱਖਦਾ ਦਿਖਾਈ...
ਪੰਜਾਬਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਪੇਸ਼ ਨਾ ਆਉਣ ਦੇਣ ਲਈ ਅਧਿਕਾਰੀਆਂ ਨੂੰ ਕੀਤੀ ਹਦਾਇਤCurrent UpdatesNovember 23, 2024 November 23, 2024 ਚੰਡੀਗੜ੍ਹ-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੌਰਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀ...