ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀBeant Singh ਦੇ ਪੁੱਤਰ ਦੀ ਮਕਾਨ ਦੀ ਅਲਾਟਮੈਂਟ ਰੱਦ ਕਰਨ ਦੇ ਫ਼ੈਸਲੇ ਨੂੰ ਲਾਗੂ ਕਰਵਾਉਣ ਦੀ ਮੰਗ ਵਾਲੀ ਅਰਜ਼ੀ ਖਾਰਜCurrent UpdatesOctober 9, 2026 October 9, 2026 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੁੱਤਰ ਤੇਜ ਪ੍ਰਕਾਸ਼ ਸਿੰਘ ਨੂੰ ਚੰਡੀਗੜ੍ਹ ਵਿੱਚ ਅਲਾਟ ਸਰਕਾਰੀ ਮਕਾਨ...
ਖਾਸ ਖ਼ਬਰਪੰਜਾਬਰਾਸ਼ਟਰੀਮੁਹਾਲੀ ਵਿੱਚ ਜੈਸਮੀਨ ਸੈਂਡਲਾਸ ਦੇ ਸ਼ੋਅ ਨੂੰ ਲੈ ਕੇ ਪੰਡਿਤ ਰਾਓ ਧਰੇਨਵਰ ਨੇ ਪੁਲੀਸ ਨੂੰ ਲਿਖਿਆ ਪੱਤਰCurrent UpdatesOctober 9, 2026 October 9, 2026 ਮੁਹਾਲੀ- ਗਾਇਕਾ ਜੈਸਮੀਨ ਸੈਂਡਲਾਸ ਦਾ 10 ਅਕਤੂਬਰ ਨੂੰ ਮੁਹਾਲੀ ਵਿੱਚ ਹੋਣ ਵਾਲਾ ਮਿਊਜ਼ਿਕ ਸ਼ੋਅ ਉਸ ਸਮੇਂ ਚਰਚਾ ਵਿੱਚ ਆ ਗਿਆ ਜਦੋਂ ਸਮਾਜਿਕ ਕਾਰਕੁਨ ਪ੍ਰੋ. ਪੰਡਿਤ...
ਖਾਸ ਖ਼ਬਰਪੰਜਾਬਰਾਸ਼ਟਰੀਅਲਾਇੰਸ ਏਅਰ ਵੱਲੋਂ ਉਡਾਣਾਂ ਬੰਦ ਕਰਨ ਮਗਰੋਂ ਬਠਿੰਡਾ ਹਵਾਈ ਅੱਡਾ ਪਿਆ ਸੁੰਨਾ; ਯਾਤਰੀ ਖੱਪੇCurrent UpdatesOctober 8, 2026 October 8, 2026 ਬਠਿੰਡਾ: ਮਾਲਵਾ ਖੇਤਰ ਦੇ ਲੋਕਾਂ ਨੂੰ ਹਵਾਈ ਸੇਵਾ ਨਾਲ ਜੋੜਨ ਵਾਲੇ ਬਠਿੰਡਾ ਹਵਾਈ ਅੱਡੇ ਤੋਂ ਅਲਾਇੰਸ ਏਅਰ ਵੱਲੋਂ ਆਪਣੀਆਂ ਉਡਾਣਾਂ ਬੰਦ ਕਰ ਦਿੱਤੀਆਂ ਗਈਆਂ ਹਨ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਮਿਸ਼ਨ 2027’: ਨਵੀਂ ਲੀਡਰਸ਼ਿਪ ਦੇ ਦਮ ‘ਤੇ ਪੰਜਾਬ ਦੀ ਸੱਤਾ ‘ਚ ਵਾਪਸੀ ਲਈ ਕਾਂਗਰਸ ਨੇ ਕੱਸੀ ਕਮਰCurrent UpdatesOctober 8, 2026 October 8, 2026 ਚੰਡੀਗੜ੍ਹ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਪਾਰਟੀ ਨੇ ਆਪਣੀ ਰਣਨੀਤੀ ਵਿੱਚ ਵੱਡਾ ਫੇਰਬਦਲ ਕੀਤਾ ਹੈ। ਪਾਰਟੀ ਹਾਈਕਮਾਂਡ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਗੋਹਲ ਬ੍ਰਦਰਜ਼’ ਕੌਣ ਹਨ? ਸੀਬੀਆਈ ਵੱਲੋਂ ਕਾਰਵਾਈ ਤੋਂ ਬਾਅਦ ਚਰਚਾ ’ਚ ਆਈ ਜੋੜੀ, ਜਾਣੋ ਸਿਆਸੀ ਤੇ ਪ੍ਰਸ਼ਾਸਨਿਕ ਧਾਕ ਦਾ ਪੂਰਾ ਸੱਚCurrent UpdatesOctober 8, 2026 October 8, 2026 ਚੰਡੀਗੜ੍ਹ: ਪੰਜਾਬ ਦੀ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਚਰਚਾ ਵਿੱਚ ‘ਗੋਹਲ ਬ੍ਰਦਰਜ਼’ (ਨਿਤਿਨ ਗੋਹਲ ਅਤੇ ਜਿਤਿਨ ਗੋਹਲ) ਕੇਂਦਰ ਬਿੰਦੂ ਬਣੇ ਹੋਏ ਹਨ। ਕੇਂਦਰੀ ਜਾਚ ਏਜੰਸੀ (CBI) ਵੱਲੋਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਓਐੱਸਡੀ ਰਾਜਬੀਰ ਸਿੰਘ ਘੁੰਮਣ ਸੀਬੀਆਈ ਜਾਂਚ ’ਚ ਸ਼ਾਮਲ ਹੋਣ ਲਈ ਤਿਆਰ; ਪਰ ਸੰਮਨ ਮਿਲਣ ’ਤੇ: ਭਗਵੰਤ ਮਾਨCurrent UpdatesOctober 8, 2026 October 8, 2026 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੇ ਓਐੱਸਡੀ (OSD) ਰਾਜਬੀਰ ਸਿੰਘ ਘੁੰਮਣ ਸੀਬੀਆਈ (CBI) ਦੀ ਜਾਂਚ ਵਿੱਚ ਸ਼ਾਮਲ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ਪੁਲੀਸ ਵੱਲੋਂ 3 ਗੈਰ-ਕਾਨੂੰਨੀ ਨੈੱਟਵਰਕਾਂ ਦੇ 8 ਮੁਲਜ਼ਮ ਕਾਬੂ, 15 ਪਿਸਤੌਲ ਬਰਾਮਦCurrent UpdatesOctober 8, 2026 October 8, 2026 ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਤਿੰਨ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 15 ਗੈਰ-ਕਾਨੂੰਨੀ ਪਿਸਤੌਲ, 15 ਜ਼ਿੰਦਾ ਕਾਰਤੂਸ...
ਖਾਸ ਖ਼ਬਰਪੰਜਾਬਰਾਸ਼ਟਰੀਬਹਾਵਲਪੁਰ ਵਿਰਾਸਤ ਮੰਚ ਦੀ ਅਹਿਮ ਬੈਠਕ ਹੋਈCurrent UpdatesOctober 8, 2026 October 8, 2026 ਪਟਿਆਲਾ- ਬਹਾਵਲਪੁਰ ਵਿਰਾਸਤ ਮੰਚ ਦੀ ਬੈਠਕ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇਜਿੰਦਰ ਮਹਿਤਾ ਦੇ ਕੈਂਪ ਆਫਿਸ, ਸਨੌਰੀ...
Hindi Newsਖਾਸ ਖ਼ਬਰਪੰਜਾਬਰਾਸ਼ਟਰੀबहावलपुर विरासत मंच की अहम बैठक हुईCurrent UpdatesOctober 8, 2026 October 8, 2026 पटियाला- बहावलपुर विरासत मंच की बैठक जिला योजना बोर्ड पटियाला के चेयरमैन और आम आदमी पार्टी के वरिष्ठ नेता तेजिंदर मेहता के कैंप ऑफिस, सनौरी...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਬੰਦੀ ਸਿੰਘਾਂ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਸਰਕਾਰ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਹਰ ਸੰਭਵ ਯਤਨ ਕਰੇਗੀCurrent UpdatesOctober 7, 2026 October 7, 2026 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਜੇਲ੍ਹਾਂ ਵਿੱਚ ਕੈਦ ਬੰਦੀ ਸਿੰਘਾਂ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ...