ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਸਰਕਾਰ ਦੇ ਭ੍ਰਿਸ਼ਟਾਚਾਰ ਦਾ ਘੜਾ ਭਰਿਆCurrent UpdatesOctober 7, 2026October 7, 2026 October 7, 2026October 7, 2026 ਮੋਹਾਲੀ: ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਦੇ ਭ੍ਰਿਸ਼ਟਾਚਾਰ...
ਖਾਸ ਖ਼ਬਰਪੰਜਾਬਰਾਸ਼ਟਰੀਖੇਤਾਂ ਵਿੱਚ ਨਹਿਰੀ ਪਾਣੀ ਪਹੁੰਚਣ ਨਾਲ ਝੋਨੇ ਦਾ ਝਾੜ ਚਾਰ ਕੁਇੰਟਲ ਪ੍ਰਤੀ ਏਕੜ ਵਧਿਆCurrent UpdatesOctober 7, 2026 October 7, 2026 ਸੰਗਰੂਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਤੇ ਸੰਗਰੂਰ ਦੇ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੇ ਵਿਆਪਕ ਪ੍ਰਾਜੈਕਟ ਦਾ ਤੋਹਫ਼ਾ ਦਿੰਦਿਆਂ ਪਿੰਡ...
ਖਾਸ ਖ਼ਬਰਪੰਜਾਬਰਾਸ਼ਟਰੀਲਾਲ ਲਕੀਰ ’ਤੇ ਸਰਕਾਰ ਜਾਂ ਅਦਾਲਤਾਂ ਦੀ ਲਟਕਦੀ ਤਲਵਾਰ ਹੁਣ ਹਮੇਸ਼ਾ ਲਈ ਹਟੇਗੀCurrent UpdatesOctober 7, 2026 October 7, 2026 ਧੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਅੰਦਰ ਬਣੇ ਘਰਾਂ ਦੇ ਮਾਲਕਾਨਾ ਹੱਕ ਦੇਣ ਨਾਲ ਲੋਕਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਦੇਸ਼ ਦੀ ਆਜ਼ਾਦੀ ਵਿੱਚ ਸਭ ਤੋਂ ਤੋਂ ਵੱਧ ਕੁਰਬਾਨੀਆਂ ਅਸੀਂ ਦਿੱਤੀਆਂ, ਸਾਡੇ ਤੋਂ ਦੇਸ਼ ਦੀ ਸੁਰੱਖਿਆ ਨੂੰ ਖਤਰੇ ਦਾ ਹਵਾਲਾ ਦੇਕੇ ਪਾਰਟੀ ਰਜਿਸਟ੍ਰੇਸ਼ਨ ਰੋਕਣਾ ਸਰਾਸਰ ਬੇਇਨਸਾਫ਼ੀ – ਇਯਾਲੀCurrent UpdatesOctober 7, 2026 October 7, 2026 ਚੰਡੀਗੜ੍ਹ- ਪਾਰਟੀ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਕਰਵਾਈ ਜਾ ਰਹੀ ਦੇਰੀ ਅਤੇ ਚੰਡੀਗੜ੍ਹ ਵਿੱਚ ਪੰਜਾਬ ਦੀਆਂ ਸਰਕਾਰੀ ਕੋਠੀਆਂ ਉਤੇ ਹੋਏ ਨਜਾਇਜ਼ ਸਿਆਸੀ ਕ਼ਬਜ਼ੇ ਦੇ ਮਸਲੇ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬCurrent UpdatesOctober 7, 2026 October 7, 2026 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਮਗਰੋਂ ਈਡੀ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀਸੀਬੀਆਈ ਦੀ ਗੱਡੀ ’ਤੇ ਫੁੱਲ ਸੁੱਟਣ ਵਾਲੇ 5 ਘੰਟਿਆਂ ਬਾਅਦ ਪੁਲੀਸ ਹਿਰਾਸਤ ’ਚੋਂ ਰਿਹਾਅCurrent UpdatesOctober 7, 2026 October 7, 2026 ਸੰਗਰੂਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ (OSD) ਰਾਜਬੀਰ ਸਿੰਘ ਘੁੰਮਣ ਦੇ ਘਰ ਪਿੰਡ ਘਰਾਚੋਂ ਵਿਖੇ ਸੀਬੀਆਈ (CBI) ਦੀ ਟੀਮ ਵੱਲੋਂ ਕੀਤੀ ਗਈ...
ਖਾਸ ਖ਼ਬਰਪੰਜਾਬਰਾਸ਼ਟਰੀCM Bhagwant Mann ਦੇ ਸਹੁੰ ਚੁੱਕਣ ਤੋਂ ਦੋ ਹਫ਼ਤੇ ਬਾਅਦ ਬਣੀ ਕੰਪਨੀ ਦੇ ਸੰਚਾਲਕ ਦੇ ਘਰ ਸੀਬੀਆਈ ਦਾ ਛਾਪਾCurrent UpdatesOctober 7, 2026 October 7, 2026 ਨਾਭਾ- ਮੁੱਖ ਮੰਤਰੀ ਭਗਵੰਤ ਮਾਨ ਦੇ ਸਹੁੰ ਚੁੱਕਣ ਤੋਂ ਸਿਰਫ਼ ਦੋ ਹਫ਼ਤੇ (14 ਦਿਨ) ਬਾਅਦ ਰਜਿਸਟਰ ਹੋਈ “ਫੋਰਟੇਕ ਵੈੱਬ ਸੋਲਿਊਸ਼ਨਜ਼” ਨਾਮਕ ਕੰਪਨੀ ਦੇ ਮੁੱਖ ਡਾਇਰੈਕਟਰ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਦੇ ਕਾਲਜਾਂ ਵਿੱਚ ਐੱਮ ਬੀ ਬੀ ਐੱਸ ਤੇ ਬੀ ਡੀ ਐੱਸ ਸੀਟਾਂ ਦੀਆਂ 834 ਸੀਟਾਂ ਖਾਲੀCurrent UpdatesOctober 7, 2026 October 7, 2026 ਫਰੀਦਕੋਟ- ਪੰਜਾਬ ਵਿੱਚ ਕਈ ਵਿਦਿਆਰਥੀਆਂ ਵੱਲੋਂ ਦੂਜੇ ਰਾਜਾਂ ਦੇ ਮੈਡੀਕਲ ਕਾਲਜਾਂ ਵਿੱਚ ਆਲ ਇੰਡੀਆ ਕੋਟਾ (ਏ.ਆਈ.ਕਿਊ.) ਸੀਟਾਂ ’ਤੇ ਜਾਣ ਕਾਰਨ 26 ਹੋਰ ਮੈਡੀਕਲ ਅਤੇ ਡੈਂਟਲ...
ਖਾਸ ਖ਼ਬਰਪੰਜਾਬਰਾਸ਼ਟਰੀਐੱਸ.ਜੀ.ਪੀ.ਸੀ. ਦੇ ਮੁੱਖ ਸਕੱਤਰ ਦੇ ਓ.ਐੱਸ.ਡੀ. ਤੋਂ ਵਿਜੀਲੈਂਸ/ਪੁਲਿਸ ਵੱਲੋਂ ਚਾਰ ਘੰਟੇ ਲਗਾਤਾਰ ਪੁੱਛਗਿੱਛCurrent UpdatesOctober 6, 2026 October 6, 2026 ਸ਼੍ਰੀ ਆਨੰਦਪੁਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨਾਲ ਸਬੰਧਤ ਚੱਲ ਰਹੀ ਇੱਕ ਹਾਈ ਪ੍ਰੋਫਾਈਲ ਜਾਂਚ ਦੇ ਮਾਮਲੇ ਵਿੱਚ ਅੱਜ ਪੁਲਿਸ ਅਤੇ ਜਾਂਚ ਟੀਮਾਂ ਵੱਲੋਂ...
ਖਾਸ ਖ਼ਬਰਪੰਜਾਬਰਾਸ਼ਟਰੀਭਾਜਪਾ, ਅਕਾਲੀ ਦਲ ਅਤੇ ਕਾਂਗਰਸ ਕੋਲ ਪੰਜਾਬ ਲਈ ਨਾ ਕੋਈ ਮੁੱਦਾ ਹੈ ਅਤੇ ਨਾ ਹੀ ਕੋਈ ਵਿਜ਼ਨCurrent UpdatesOctober 6, 2026 October 6, 2026 ਸਰਦੂਲਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਆਪਣੀਆਂ ਲੋਕ-ਪੱਖੀ ਨੀਤੀਆਂ ਨੂੰ ਨਿਰੰਤਰ ਜਾਰੀ ਰੱਖੇਗੀ, ਜਿਨ੍ਹਾਂ...