ਖਾਸ ਖ਼ਬਰਪੰਜਾਬਰਾਸ਼ਟਰੀਚੰਦੂਮਾਜਰਾ ਦੀ ਰਿਹਾਇਸ਼ ’ਤੇ ਪੁੱਜੀ ਅਕਾਲੀ ਦਲ ਦੀ ਭਰਤੀ ਕਮੇਟੀCurrent UpdatesApril 1, 2025 April 1, 2025 ਪਟਿਆਲਾ- ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਗਠਿਤ ਕੀਤੀ ਗਈ ਸੱਤ ਮੈਂਬਰੀ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਕਮੇਟੀ (ਹੁਣ ਪੰਜ ਹੀ ਹਨ) ਦੇ ਪੰਜੇ ਮੈਂਬਰ ਅੱਜ...
ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ ਜ਼ਿਲ੍ਹੇ ਦੀ ਬਾਦਸ਼ਾਹਪੁਰ ਚੌਕੀ ਨੇੜੇ ਧਮਾਕਾCurrent UpdatesApril 1, 2025 April 1, 2025 ਪਟਿਆਲਾ-ਪਾਤੜਾਂ ਨਜ਼ਦੀਕ ਸਥਿਤ ਇਕ ਪੁਲੀਸ ਚੌਕੀ ਬਾਦਸ਼ਾਹਪੁਰ ਨੇੜੇ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਬਾਦਸ਼ਾਹਪੁਰ ਪੁਲੀਸ ਚੌਕੀ ਕੋਆਪਰੇਟਿਵ ਸੁਸਾਇਟੀ ਦੀ ਇਕ ਇਮਾਰਤ ਵਿੱਚ ਚਲਦੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਠਾਕੁਰ ਹੱਤਿਆਕਾਂਡ: ਵਿਦਿਆਰਥੀਆਂ ਦਾ ਰੋਹ ਸਾਹਮਣ ਆਉਣ ਉਰਪੰਤ ਮੈਜੀਸਟਰੇਟ ਜਾਂਚ ਦੇ ਹੁਕਮCurrent UpdatesApril 1, 2025 April 1, 2025 ਚੰਡੀਗੜ੍ਹ- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਵਿਦਿਆਰਥੀ ਆਦਿਤਯ ਠਾਕੁਰ ਹੱਤਿਆ ਕਾਂਡ ਵਿੱਚ ਇਨਸਾਫ ਦੀ ਮੰਗ ਨੂੰ ਲੈ ਕੇ ਅੱਜ ਇਥੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਜਬਰਦਸਤ ਰੋਸ ਪ੍ਰਦਰਸ਼ਨ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਸਰਕਾਰ ਸੂਬੇ ਦੇ ਹਰ ਸਕੂਲ ’ਚ ਨਰਸਰੀ ਜਮਾਤ ਤੋਂ ਹੀ ਪੰਜਾਬੀ ਦੀ ਪੜ੍ਹਾਈ ਯਕੀਨੀ ਬਣਾਵੇ: ਜਥੇਦਾਰ ਗੜਗੱਜCurrent UpdatesApril 1, 2025 April 1, 2025 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ ਜਰੂਰੀ ਹੈ ਕਿ...
ਖਾਸ ਖ਼ਬਰਪੰਜਾਬਰਾਸ਼ਟਰੀਮਜੀਠੀਆ ਦੀ ਸੁਰੱਖਿਆ ਵਾਪਸ ਲੈਣ ’ਤੇ ਭੜਕੇ ਸੁਖਬੀਰ ਬਾਦਲCurrent UpdatesApril 1, 2025 April 1, 2025 ਲੰਬੀ- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਦੀ ਜੈੱਡ ਪਲੱਸ ਸਮੇਤ ਸਮੁੱਚੀ ਸੁਰੱਖਿਆ ਵਾਪਸ ਲੈਣ ਪਿੱਛੇ ਆਪ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਮਾਂ ਕਾਲੀ ਦੇ ਆਸ਼ੀਰਵਾਦ ਨਾਲ ਪੰਜਾਬ ਨਸ਼ਿਆਂ ਦੇ ਦਾਨਵ ਨੂੰ ਹਰਾਂਵੇਗਾ: ਸਿਸੋਦੀਆCurrent UpdatesMarch 31, 2025 March 31, 2025 ਪਟਿਆਲਾ- ਨਵਰਾਤਰੀ ਦੇ ਪਹਿਲੇ ਦਿਨ ਅੱਜ ਇੱਥੇ ਕਾਲੀ ਮਾਤਾ ਮੰਦਰ ਵਿਖੇ ਨਤਮਸਤਕ ਹੋਏ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਆਸ਼ੀਰਵਾਦ ਮੰਗਿਆ ਤੇ ਪੰਜਾਬ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਕਰਨਲ ਕੁੱਟਮਾਰ ਮਾਮਲੇ ਸਬੰਧੀ ਸਿੱਟ ਨੇ ਸਬੂਤ ਇਕੱਠੇ ਕੀਤੇCurrent UpdatesMarch 31, 2025 March 31, 2025 ਪਟਿਆਲਾ- ਪਿਛਲੇ ਦਿਨੀ ਇੱਥੇ ਵਾਪਰੀ ਕਰਨਲ ਪੁਸ਼ਵਿੰਦਰ ਸਿੰਘ ਬਾਠ ਦੀ ਕੁੱਟਮਾਰ ਦੀ ਘਟਨਾ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਕਾਇਮ ਕੀਤੀ ਗਈ ਉੱਚ ਪੱਧਰੀ ਵਿਸ਼ੇਸ਼ ਜਾਂਚ...
ਖਾਸ ਖ਼ਬਰਪੰਜਾਬਰਾਸ਼ਟਰੀਕਰਨਲ ਦੀ ਕੁੱਟਮਾਰ ਮਾਮਲੇ ’ਚ ਪਰਿਵਾਰ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤCurrent UpdatesMarch 31, 2025 March 31, 2025 ਪਟਿਆਲਾ: ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਬਾਹਰ ਪੁਲੀਸ ਮੁਲਾਜ਼ਮਾਂ ਵੱਲੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਕਥਿਤ ਕੁੱਟਮਾਰ ਦੇ ਮਾਮਲੇ ਵਿੱਚ ਇਨਸਾਫ ਦੀ ਮੰਗ ਲਈ ਕਰਨਲ...
ਖਾਸ ਖ਼ਬਰਪੰਜਾਬਰਾਸ਼ਟਰੀਫਿਲੌਰ ’ਚ ਅੰਬੇਡਕਰ ਦੇ ਬੁੱਤ ਦੁਆਲੇ ਲੱਗੇ ਸ਼ੀਸ਼ੇ ਦੀ ਭੰਨ-ਤੋੜ, ਐਸ.ਐਫ.ਜੇ. ਨੇ ਲਈ ਜ਼ਿੰਮੇਵਾਰੀCurrent UpdatesMarch 31, 2025 March 31, 2025 ਜਲੰਧਰ- ਮਵਾਰ ਤੜਕੇ ਜਲੰਧਰ ਜ਼ਿਲ੍ਹੇ ’ਚ ਫਿਲੌਰ ਲਾਗਲੇ ਨੰਗਲ ਪਿੰਡ ਵਿੱਚ ਡਾ. ਬੀਆਰ ਅੰਬੇਡਕਰ ਦੇ ਬੁੱਤ ਦੇ ਆਲੇ-ਦੁਆਲੇ ਲਾਏ ਗਏ ਇੱਕ ਸ਼ੀਸ਼ੇ ਨੂੰ ਸ਼ਰਾਰਤੀ ਅਨਸਰਾਂ...
ਖਾਸ ਖ਼ਬਰਪੰਜਾਬਰਾਸ਼ਟਰੀਨਗਰ ਨਿਗਮ ਜਨਰਲ ਹਾਊਸ ਵੱਲੋਂ 146.49 ਕਰੋੜ ਦਾ ਬਜਟ ਪਾਸCurrent UpdatesMarch 30, 2025 March 30, 2025 ਪਟਿਆਲਾ- ਮੇਅਰ ਕੁੰਦਨ ਗੋਗੀਲਾ ਦੀ ਅਗਵਾਈ ਹੇਠਾਂ ਹੋਈ ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ ਵਿੱਚ ਹੋਏ ਭਾਰੀ ਹੰਗਾਮੇ ਦੌਰਾਨ 14649.20 ਕਰੋੜ ਰੁਪਏ ਦਾ ਸਲਾਨਾ...