ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਨੀਂਹ ਪੱਥਰ ਰੱਖਿਆCurrent UpdatesMarch 26, 2023March 26, 2023 March 26, 2023March 26, 2023 * ਡੇਰਾ ਮੁਖੀ ਸੰਤ ਨਿਰੰਜਨ ਦਾਸ ਜੀ ਨੂੰ ਪ੍ਰਾਜੈਕਟ ‘ਤੇ ਕੰਮ ਸੁਰੂ ਕਰਨ ਲਈ 25 ਕਰੋੜ ਰੁਪਏ ਦਾ ਚੈੱਕ ਸੌਂਪਿਆ * ਅਧਿਅਨ ਕੇਂਦਰ ਦੇ ਗੁਰੂ...
ਚੰਡੀਗੜ੍ਹਖਾਸ ਖ਼ਬਰਪੰਜਾਬਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਆੜ੍ਹਤੀਆਂ ਨਾਲ ਮੀਟਿੰਗCurrent UpdatesMarch 26, 2023March 26, 2023 March 26, 2023March 26, 2023 ਚੰਡੀਗੜ੍ਹ, 25 ਮਾਰਚ:ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਬੀਤੀ ਸ਼ਾਮ ਆੜ੍ਹਤੀ ਐਸੋਸੀਏਸ਼ਨ ਪੰਜਾਬ (ਰਜਿ.) ਦੇ ਅਹੁਦੇਦਾਰਾਂ ਨਾਲ ਉਨ੍ਹਾਂ ਨੂੰ ਪੇਸ਼ ਆ ਰਹੀਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਨੰਬਰਦਾਰ ਯੂਨੀਅਨ ਵੱਲੋਂ ਮੰਗਾਂ ਸਬੰਧੀ ਵਿਧਾਨ ਸਭਾ ਸਪੀਕਰ ਨਾਲ ਮੀਟਿੰਗCurrent UpdatesMarch 26, 2023March 26, 2023 March 26, 2023March 26, 2023 ਚੰਡੀਗੜ•, 25 ਮਾਰਚ: ਪੰਜਾਬ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿਧਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਇਥੇ ਮੁਲਾਕਾਤ ਕੀਤੀ| ...
ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਵੱਲੋਂ ਲਗਾਤਾਰ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜਾ ਲੈਣ ਲਈ ਵਿਸੇਸ ਗਿਰਦਾਵਰੀ ਦੇ ਹੁਕਮCurrent UpdatesMarch 25, 2023 March 25, 2023 ਚੰਡੀਗੜ•, 24 ਮਾਰਚ: ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਾਰਿਸ ਦੇ ਮੱਦੇਨਜਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਮੌਸਮੀ ਬਰਸਾਤ ਕਾਰਨ ਫਸਲਾਂ, ਬਾਗਾਂ ਅਤੇ...
ਚੰਡੀਗੜ੍ਹਪੰਜਾਬਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਨੇ ਵਿਸ਼ਵ ਜਲ ਦਿਵਸ ਮਨਾਇਆCurrent UpdatesMarch 25, 2023 March 25, 2023 ਚੰਡੀਗੜ•, 24 ਮਾਰਚ: ਲੋਕਾਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੇ ਵਿਸ਼ਵ ਜਲ ਦਿਵਸ ਮਨਾਇਆ|...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਵਿਧਾਨ ਸਭਾ ਸਪੀਕਰ ਨੇ ਵਿਦਿਆਰਥੀਆਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਸ਼ਮੂਲੀਅਤ ਲਈ ਪ੍ਰੇਰਿਆCurrent UpdatesMarch 25, 2023 March 25, 2023 ਚੰਡੀਗੜ•, 24 ਮਾਰਚ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨ ਵਰਗ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਆਪਣੀ ਸ਼ਮੂਲੀਅਤ ਵਧਾਉਣ ਲਈ ਪ੍ਰੇਰਿਆ ਹੈ|...
ਖਾਸ ਖ਼ਬਰਪੰਜਾਬਪਿੰਡ ਖਾਈ ਫੇਮੇ ਕੀ ਵਿਖੇ ਭਿਆਨਕ ਸੜਕ ਹਾਦਸੇ ਵਿੱਚ ਪੰਜ ਵਿਅਕਤੀਆਂ ਦੀ ਮੌਤ, ਨੌਂ ਦੇ ਕਰੀਬ ਜਖ਼ਮੀCurrent UpdatesMarch 25, 2023 March 25, 2023 ਪਿੰਡ ਖਾਈ ਫੇਮੇ ਕੀ ਵਿਖੇ ਭਿਆਨਕ ਸੜਕ ਹਾਦਸੇ ਵਿੱਚ ਪੰਜ ਵਿਅਕਤੀਆਂ ਦੀ ਮੌਤ, ਨੌਂ ਦੇ ਕਰੀਬ ਜਖ਼ਮੀ ਵਿਧਾਇਕ ਰਣਬੀਰ ਭੁੱਲਰ, ਡੀ.ਸੀ. ਰਾਜੇਸ਼ ਧੀਮਾਨ ਤੇ ਐਸ.ਐਸ.ਪੀ....
ਖਾਸ ਖ਼ਬਰਪੰਜਾਬਖੰਨਾ ਪੁਲਿਸ ਨੇ ਅੰਮ੍ਰਿਤਪਾਲ ਦੇ ਗੰਨਮੈਨ ਕੋਲੋ ਹੋਏ ਖੁਲਾਸੇ ਤੇ ਸੰਭਾਵੀ ਖਾਲਿਸਤਾਨ ਦਾ ਕੀਤਾ ਪਰਦਾਫਾਸ਼Current UpdatesMarch 25, 2023 March 25, 2023 -ਸੰਭਾਵੀ ਨਕਸ਼ਾ, ਲੋਗੋ ਤੇ ਕਰੰਸੀ ਦੇ ਦਸਤਾਵੇਜ ਮੋਬਾਇਲ ਫੋਨ ਵਿੱਚੋਂ ਬ੍ਰਾਮਦ ਹੋਣ ਦਾ ਕੀਤਾ ਦਾਅਵਾ। ਖੰਨਾ – ਪੁਲਸ ਜਿਲਾ ਖੰਨਾ ਦੀ ਐਸ. ਐਸ. ਪੀ. ਅਮਨੀਤ...
ਪੰਜਾਬਵਣ ਰੇੰਜ (ਵਿਸਥਾਰ) ਵੱਲੋਂ ਜਲ ਸੇਵਕਾਂ ਦਾ ਸਨਮਾਨCurrent UpdatesMarch 23, 2023 March 23, 2023 ਪਟਿਆਲਾ (23 ਮਾਰਚ)। ਵਣ ਰੇਂਜ (ਵਿਸਥਾਰ) ਪਟਿਆਲਾ ਵੱਲੋੰ ਵਿਸ਼ਵ ਜਲ ਦਿਵਸ ਨੂੰ ਸਮਰਪਿਤ ਸਮਾਰੋਹ ਦਾ ਆਯੋਜਨ ਕਰਕੇ ਜਲ ਸੇਵਕਾਂ ਦਾ ਸਨਮਾਨ ਕੀਤਾ ਗਿਆ। ਵਣ ਮੰਡਲ...
ਪੰਜਾਬਪਾਣੀ ਬਚਾਓ ਸਨਮਾਨ ਪਾਓCurrent UpdatesMarch 22, 2023 March 22, 2023 ਸੁਰਿੰਦਰ ਸ਼ਰਮਾ ਪਟਿਆਲਾ। ਵਾਤਾਵਰਣ ਜਾਗਰੂਕਤਾ ਸਬੰਧੀ ਗਤੀਵਿਧੀਆਂ ਵਿੱਚ ਜੁਟੀ ਵਣ ਰੇਂਜ (ਵਿਸਥਾਰ) ਪਟਿਆਲਾ ਵੱਲੋਂ ਜਲ ਦਿਵਸ ਮੌਕੇ ਪਾਣੀ ਬਚਾਉਣ ਲਈ ਇੱਕ ਨਿਵੇਕਲੀ ਪਹਿਲ ਕੀਤੀ ਗਈ...