September 28, 2026

ਪੰਜਾਬ

ਖਾਸ ਖ਼ਬਰਪੰਜਾਬਰਾਸ਼ਟਰੀ

ਰਾਮ ਰਹੀਮ ਦੀ ਪੈਰੋਲ ‘ਤੇ ਭੜਕੇ ਜਥੇਦਾਰ ਗੜਗੱਜ ਅਤੇ ਐਡਵੋਕੇਟ ਧਾਮੀ, ਸਰਕਾਰ ‘ਤੇ ਲਾਏ ‘ਦੋਹਰੇ ਮਾਪਦੰਡ’ ਦੇ ਦੋਸ਼

Current Updates
ਅੰਮ੍ਰਿਤਸਰ- ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਮਿਲ ਰਹੀ ਪੈਰੋਲ ਨੂੰ ਲੈ ਕੇ ਸਿੱਖ ਜਥੇਬੰਦੀਆਂ ਅਤੇ ਆਗੂਆਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਚਾਇਤੀ ਚੋਣਾਂ ਦੀ ਰੰਜਿਸ਼ ਨਾਲ ਜੁੜਿਆ ਸੀ ਗ੍ਰਨੇਡ ਹਮਲਾ; ਹੈਪੀ ਪਾਸੀਆਂ ਦੀ ਮਾਂ ਸਮੇਤ ਤਿੰਨ ਕਾਬੂ

Current Updates
ਅੰਮ੍ਰਿਤਸਰ-  ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਅੱਜ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ 20 ਅਗਸਤ ਨੂੰ ਜੱਟਾ ਪਿੰਡ ਵਿੱਚ ਇੱਕ ਘਰ ਉੱਤੇ ਹੋਏ ਗ੍ਰਨੇਡ ਹਮਲੇ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀ

ਈ ਡੀ ਵੱਲੋਂ ਸਾਬਕਾ ਮੁੱਖ ਸਕੱਤਰ Anurag Verma ਨੂੰ 31 ਨੂੰ ਪੇਸ਼ ਹੋਣ ਲਈ ਸੰਮਨ

Current Updates
ਜਲੰਧਰ-  ਸਨਟੈਕ ਸਿਟੀ ਅਤੇ ਐਲਟਸ ਸਪੇਸ ਬਿਲਡਰਜ਼ ਪ੍ਰਾਈਵੇਟ ਲਿਮਟਿਡ ਘੁਟਾਲੇ ਦੀ ਚੱਲ ਰਹੀ ਜਾਂਚ ਦੇ ਸਬੰਧ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਪੰਜਾਬ ਦੇ ਸਾਬਕਾ...
Hindi Newsਖਾਸ ਖ਼ਬਰਪੰਜਾਬਰਾਸ਼ਟਰੀ

ब्रह्मकुमारीज संस्थान का अध्यात्म और समाजसेवा में अमूल्य योगदान: मेहता

Current Updates
पटियाला- राजयोगिनी दादी प्रकाशमणि जी की पुण्य स्मृति में ब्रह्मकुमारीज संस्थान के सोशल विंग की ओर से राजिंदरा अस्पताल, पटियाला में विश्व बंधुत्व रक्तदान महाअभियान...
ਖਾਸ ਖ਼ਬਰਪੰਜਾਬਰਾਸ਼ਟਰੀ

ਬ੍ਰਹਮਾਕੁਮਾਰੀਜ਼ ਸੰਸਥਾ ਦਾ ਅਧਿਆਤਮ ਅਤੇ ਸਮਾਜ ਸੇਵਾ ਵਿੱਚ ਅਮੁੱਲ ਯੋਗਦਾਨ: ਮਹਿਤਾ

Current Updates
ਪਟਿਆਲਾ- ਰਾਜਯੋਗਿਨੀ ਦਾਦੀ ਪ੍ਰਕਾਸ਼ਮਣੀ ਜੀ ਦੀ ਪੁੰਨ ਯਾਦ ਵਿੱਚ ਬ੍ਰਹਮਾਕੁਮਾਰੀਜ਼ ਸੰਸਥਾ ਦੇ ਸੋਸ਼ਲ ਵਿੰਗ ਵੱਲੋਂ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਵਿਸ਼ਵ ਭਾਈਚਾਰਾ ਖੂਨਦਾਨ ਮਹਾਂਅਭਿਆਨ ਤਹਿਤ ਖੂਨਦਾਨ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਕਬੱਡੀ ਜਗਤ ਵਿੱਚ ਗੁਰਜੀਤ ਸਿੰਘ ਤੂਤ ਦਾ ਯੋਗਦਾਨ ਖਿਡਾਰੀਆਂ ਦੇ ਦਿਲਾਂ ਵਿੱਚ ਹਮੇਸ਼ਾ ਜ਼ਿੰਦਾ ਰਹੇਗਾ

Current Updates
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਣਹਾਰ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੀ ਬੇਵਕਤੀ ਮੌਤ ‘ਤੇ ਅੱਜ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਏ.ਆਈ., ਡਿਜੀਟਲ ਇਨੋਵੇਸ਼ਨ ਅਤੇ ਗਲੋਬਲ ਕੈਪੇਬਿਲਟੀ ਸੈਂਟਰਾਂ ਲਈ ਪ੍ਰਮੁੱਖ ਕੇਂਦਰ ਵਜੋਂ ਉੱਭਰ ਰਿਹਾ ਹੈ

Current Updates
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ‘ਨੈਸਕੌਮ (ਨੈਸ਼ਨਲ ਐਸੋਸੀਏਸ਼ਨ ਆਫ਼ ਸਾਫਟਵੇਅਰ ਐਂਡ ਸਰਵਿਸਿਜ਼ ਕੰਪਨੀਜ਼) ਦੇ ਵਫ਼ਦ ਨਾਲ ਅਹਿਮ ਮੀਟਿੰਗ ਕਰਨ ਤੋਂ ਬਾਅਦ...
ਖਾਸ ਖ਼ਬਰਪੰਜਾਬਰਾਸ਼ਟਰੀ

BJP ਪੰਜਾਬ ਦੀਆਂ ਸਾਰੀਆਂ 117 ਸੀਟਾਂ ’ਤੇ ਆਪਣੇ ਦਮ ’ਤੇ ਲੜੇਗੀ ਚੋਣ: BL Santosh

Current Updates
ਪਟਿਆਲਾ-  ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ.ਐੱਲ. ਸੰਤੋਸ਼ ਪੰਜਾਬ ਦੇ ਦੋ ਦਿਨਾ ਸੰਗਠਨਾਤਮਕ ਦੌਰੇ ’ਤੇ ਸੋਮਵਾਰ ਨੂੰ ਪਟਿਆਲਾ ਪਹੁੰਚ ਗਏ ਹਨ। ਪਾਰਟੀ...
ਖਾਸ ਖ਼ਬਰਪੰਜਾਬਰਾਸ਼ਟਰੀ

ਭਾਰਤ ਦਾ ਮਜ਼ਬੂਤ ਸਕੋਰ: 503 ਦੌੜਾਂ ‘ਤੇ ਪਹਿਲੀ ਪਾਰੀ ਕੀਤੀ ਐਲਾਨੀ, ਸ੍ਰੀਲੰਕਾ ਦੇ 2 ਝਟਕੇ

Current Updates
ਮੋਹਾਲੀ: ਸ੍ਰੀਲੰਕਾ ਵਿਰੁੱਧ ਖੇਡੇ ਜਾ ਰਹੇ ਟੈਸਟ ਮੈਚ ਵਿੱਚ ਭਾਰਤੀ ਟੀਮ ਨੇ ਸ਼ਾਨਦਾਰ ਬੱਲੇਬਾਜ਼ੀ ਦਾ ਮੁਜ਼ਾਹਰਾ ਕਰਦਿਆਂ ਆਪਣੀ ਪਹਿਲੀ ਪਾਰੀ 503 ਦੌੜਾਂ ਦੇ ਵਿਸ਼ਾਲ ਸਕੋਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੁਲੀਸ ਵੱਲੋਂ ਕਾਬੂ ਕੀਤੇ ਤਿੰਨੋਂ ਨੌਜਵਾਨ ਬੱਬਰ ਖ਼ਾਲਸਾ ਇੰਟਰਨੈਸ਼ਨਲ ਨਾਲ ਸਬੰਧਤ

Current Updates
ਚੰਡੀਗੜ੍ਹ-  ਚੰਡੀਗੜ੍ਹ ਪੁਲੀਸ ਵੱਲੋਂ ਸੈਕਟਰ 43 ਸਥਿਤ ਬੱਸ ਅੱਡੇ ਦੇ ਨਜ਼ਦੀਕ ਤੋਂ ਲੰਘੀ ਦੇਰ ਰਾਤ ਇੱਕ ਟਿਫ਼ਨ ਬੰਬ ਬਰਾਮਦ ਕੀਤਾ ਗਿਆ ਹੈ। ਇਸ ਦੇ ਨਾਲ...