ਪੰਜਾਬਝਾਰਖੰਡ ਚੋਣ ਨਤੀਜੇ: ਮੁੱਖ ਮੰਤਰੀ ਹੇਮੰਤ ਸੋਰੇਨ ਦੀ ਅਗਵਾਈ ਵਾਲਾ ਗੱਠਜੋੜ ਬਹੁਮਤ ਵੱਲ ਵਧਿਆCurrent UpdatesNovember 23, 2024 November 23, 2024 ਰਾਂਚੀ ਝਾਰਖੰਡ ਚੋਣ ਨਤੀਜੇ: ਝਾਰਖੰਡ ਵਿਚ ਝਾਰਖੰਡ ਮੁਕਤੀ ਮੋਰਚਾ (JMM) ਦੀ ਅਗਵਾਈ ਵਾਲਾ ਗੱਠਜੋੜ ਮੁੜ ਵਿਧਾਨ ਸਭਾ ਵਿਚ ਬਹੁਮਤ ਹਾਸਲ ਕਰਨ ਵੱਲ ਵਧ ਰਿਹਾ ਹੈ।...
ਪੰਜਾਬ🔴 ਪੰਜਾਬ ਜ਼ਿਮਨੀ ਚੋਣਾਂ ਦੇ ਨਤੀਜੇ ਲਾਈਵ : ਹਲਕਾ ਚੱਬੇਵਾਲ, ਡੇਰਾ ਬਾਬਾ ਨਾਨਕ, ਗਿੱਦੜਬਾਹਾ ਤੋਂ ‘ਆਪ’ ਤੇ ਬਰਨਾਲਾ ਤੋਂ ਕਾਂਗਰਸ ਉਮੀਦਵਾਰ ਜੇਤੂCurrent UpdatesNovember 23, 2024November 25, 2024 November 23, 2024November 25, 2024 ਚੰਡੀਗੜ੍ਹ:- 🔴 ਪੰਜਾਬ ਜ਼ਿਮਨੀ ਚੋਣਾਂ ਦੇ ਨਤੀਜੇ ਲਾਈਵ : ਜ਼ਿਮਣੀ ਚੋਣਾਂ ਦੇ ਨਤੀਜਿਆਂ ਵਿਚ ਹਲਕਾ ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਡਾ. ਇਸ਼ਾਂਕ ਚੱਬੇਵਾਲ ਨੇ...
ਪੰਜਾਬਮਹਾਰਾਸ਼ਟਰ ’ਚ ਹਾਕਮ ਮਾਹਯੁਤੀ ਗੱਠਜੋੜ ਮਹਾਂ-ਜਿੱਤ ਵੱਲCurrent UpdatesNovember 23, 2024 November 23, 2024 ਮੁੰਬਈ- ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਅਤੇ ਰੁਝਾਨਾ ਮੁਤਾਬਕ ਹਾਕਮ ਮਹਾਯੁਤੀ ਗੱਠਜੋੜ ਮਹਾਂ-ਜਿੱਤ ਦਰਜ ਕਰਦਾ ਹੋਇਆ ਜ਼ੋਰਦਾਰ ਬਹੁਮਤ ਵੱਲ ਸੱਤਾ ਬਹਾਲ ਰੱਖਦਾ ਦਿਖਾਈ...
ਪੰਜਾਬਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਪੇਸ਼ ਨਾ ਆਉਣ ਦੇਣ ਲਈ ਅਧਿਕਾਰੀਆਂ ਨੂੰ ਕੀਤੀ ਹਦਾਇਤCurrent UpdatesNovember 23, 2024 November 23, 2024 ਚੰਡੀਗੜ੍ਹ-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੌਰਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀ...
ਪੰਜਾਬਛੱਤੀਸਗੜ੍ਹ: ਸੁਰੱਖਿਆ ਕਰਮੀਆਂ ਨਾਲ ਮੁਕਾਬਲੇ ਵਿੱਚ 10 ਨਕਸਲੀ ਢੇਰCurrent UpdatesNovember 22, 2024November 22, 2024 November 22, 2024November 22, 2024 ਸੁਕਮਾ-ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਸੁਰੱਖਿਆ ਕਰਮੀਆਂ ਨਾਲ ਹੋਏ ਮੁਕਾਬਲੇ ਵਿੱਚ 10 ਨਕਸਲੀ ਮਾਰੇ ਗਏ। ਪੁਲੀਸ ਦੇ ਇੰਸਪੈਕਟਰ ਜਨਰਲ (ਬਸਤਰ ਰੇਂਜ) ਸੁੰਦਰਰਾਜ ਪੀ...
ਪੰਜਾਬਸੈਂਸੈਕਸ, ਨਿਫਟੀ ਦੀ ਸ਼ੁਰੂਆਤੀ ਕਾਰੋਬਾਰ ਵਿੱਚ ਵਾਪਸੀ, Adani Group ਦੇ ਸ਼ੇਅਰਾਂ ’ਚ ਗਿਰਾਵਟ ਜਾਰੀCurrent UpdatesNovember 22, 2024 November 22, 2024 ਮੁੰਬਈ-ਬੈਂਚਮਾਰਕ ਇਕੁਇਟੀ ਸੂਚਕਾਂ ਸੈਂਸੈਕਸ ਅਤੇ ਨਿਫਟੀ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਵਾਪਸ ਉਛਾਲ ਵਿਚ ਆਏ। ਘਰੇਲੂ ਸੰਸਥਾਗਤ ਨਿਵੇਸ਼ਕਾਂ ਵੱਲੋਂ ਖਰੀਦਦਾਰੀ ਅਤੇ ਅਮਰੀਕੀ ਬਾਜ਼ਾਰਾਂ ਵਿੱਚ ਮਜ਼ਬੂਤੀ...
ਪੰਜਾਬਮੋਦੀ, ਜੈਸ਼ੰਕਰ ਤੇ ਡੋਵਾਲ ਨੂੰ ਕੈਨੇਡਾ ‘ਚ ਅਪਰਾਧਿਕ ਗਤੀਵਿਧੀਆਂ ਨਾਲ ਜੋੜਨ ਦਾ ਕੋਈ ਸਬੂਤ ਨਹੀਂਂ: ਕੈਨੇਡਾ ਸਰਕਾਰCurrent UpdatesNovember 22, 2024 November 22, 2024 ਨਵੀਂ ਦਿੱਲੀ-ਕੈਨੇਡਾ ਸਰਕਾਰ ਨੇ ਸ਼ੁੱਕਰਵਾਰ ਨੂੰ ਰਸਮੀ ਤੌਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ’ਤੇ ਕੈਨੇਡਾ...
ਪੰਜਾਬਭਗਵੰਤ ਮਾਨ ਨੇ ਪ੍ਰਦੂਸ਼ਣ ਮੁਕਤ ਪਲਾਂਟ ਲਈ ਦੁਹਰਾਈ ਵਚਨਬੱਧਤਾCurrent UpdatesNovember 22, 2024 November 22, 2024 ਚੰਡੀਗੜ੍ਹ-ਲੁਧਿਆਣਾ ਜ਼ਿਲ੍ਹੇ ਦੇ ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਬਾਇਓਗੈਸ ਪਲਾਂਟ ਦੇ ਮਸਲੇ ਨਾਲ ਸਬੰਧਤ...
ਪੰਜਾਬHimachal CPS Case: ਸੁੱਖੂ ਸਰਕਾਰ ਨੂੰ ਰਾਹਤ, ਸੁਪਰੀਮ ਕੋਰਟ ਨੇ ਛੇ ਮੁੱਖ ਸੰਸਦੀ ਸਕੱਤਰਾਂ ਨੂੰ ਅਯੋਗ ਕਰਾਰ ਦੇਣ ਦੇ ਫ਼ੈਸਲੇ ’ਤੇ ਰੋਕ ਲਾਈCurrent UpdatesNovember 22, 2024 November 22, 2024 ਨਵੀਂ ਦਿੱਲੀ-ਸੁਪਰੀਮ ਕੋਰਟ (Supreme Court of India) ਨੇ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਦੀ ਸੁਖਵਿੰਦਰ ਸਿੰਘ ਸੁੱਖੂ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਰਾਹਤ ਦਿੰਦਿਆਂ ਸਰਕਾਰ...
ਖੇਡਾਂਪੰਜਾਬਭਾਰਤ ਬਨਾਮ ਆਸਟ੍ਰੇਲੀਆ ਪਹਿਲਾ ਟੈਸਟ: ਆਸਟਰੇਲੀਆ ਹੱਥੋਂ ਭਾਰਤ 150 ‘ਤੇ ਆਲ ਆਊਟCurrent UpdatesNovember 22, 2024November 23, 2024 November 22, 2024November 23, 2024 ਪਰਥ-ਭਾਰਤ ਬਨਾਮ ਆਸਟ੍ਰੇਲੀਆ : ਮੇਜ਼ਬਾਨ ਆਸਟਰੇਲੀਆ ਖ਼ਿਲਾਫ਼ ਪੰਜ ਟੈਸਟ ਮੈਚਾਂ ਦੀ ਲੜੀ ਦੇ ਇਥੇ ਖੇਡੇ ਜਾ ਰਹੇ ਪਹਿਲੇ ਮੈਚ ਦੇ ਪਹਿਲੇ ਹੀ ਦਿਨ ਸ਼ੁੱਕਰਵਾਰ ਨੂੰ ...