ਪੰਜਾਬਜਲੰਧਰ: ਗੈਂਗਸਟਰਾਂ ਨਾਲ ਮੁਠਭੇੜ ਦੌਰਾਨ 2 ਪੁਲੀਸ ਮੁਲਾਜ਼ਮ ਜ਼ਖ਼ਮੀ, 2 ਕਾਬੂCurrent UpdatesNovember 22, 2024 November 22, 2024 ਚੰਡੀਗੜ੍ਹ-ਜਲੰਧਰ ਕਮਿਸ਼ਨਰੇਟ ਪੁਲੀਸ ਨੇ ਗੈਂਗਸਟਰਾਂ ਨਾਲ ਗੋਲੀਬਾਰੀ ਤੋਂ ਬਾਅਦ ਲੰਡਾ ਗਰੁੱਪ ਦੇ 2 ਵਿਕਅਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਦੋਹਾਂ ਪਾਸਿਆਂ ਤੋਂ 50 ਦੇ...
ਪੰਜਾਬਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਦੇ ਤੌਰ ਉੱਤੇ ਹੋਵੇਗਾ ਸਥਾਪਤCurrent UpdatesNovember 22, 2024 November 22, 2024 ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 1750 ਕਰੋੜ ਰੁਪਏ ਦੀ ਲਾਗਤ ਨਾਲ ਇਲੈਕਟ੍ਰਿਕ ਆਰਕ ਫਰਨੇਸ ਰੂਟ ਰਾਹੀਂ ਵਿਸ਼ੇਸ਼ ਅਲਾਏ ਸਟੀਲ...
ਖਾਸ ਖ਼ਬਰਚੰਡੀਗੜ੍ਹਪੰਜਾਬਅਮਨ ਅਰੋੜਾ ਬਣੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨCurrent UpdatesNovember 22, 2024November 22, 2024 November 22, 2024November 22, 2024 ਮਨਸ਼ੇਰ ਸਿੰਘ ਸ਼ੇਰੀ ਕਲਸੀ ਹੋਣਗੇ ਵਰਕਿੰਗ ਪ੍ਰਧਾਨ ਚੰਡੀਗੜ੍ਹ, : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਮਨ ਅਰੋੜਾ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ...
ਪੰਜਾਬਆਰਬੀਆਈ ਦੀ ਸਥਾਪਨਾ ਦੇ 90 ਵਰ੍ਹਿਆਂ ਦਾ ਚੰਡੀਗੜ੍ਹ ਵਿੱਚ ਜਸ਼ਨCurrent UpdatesNovember 21, 2024 November 21, 2024 ਚੰਡੀਗੜ੍ਹ, 21 ਨਵੰਬਰ, 2024 – ਭਾਰਤੀ ਰਿਜ਼ਰਵ ਬੈਂਕ ਨੇ ਆਪਣੀ ਸਥਾਪਨਾ ਦੇ 90 ਸਾਲਾਂ ਦੀ ਯਾਦ ਵਿੱਚ ਚੱਲ ਰਹੇ ਜਸ਼ਨ ਦੇ ਹਿੱਸੇ ਵਜੋਂ, ਹੋਟਲ ਦਾ...
ਪੰਜਾਬਲੋਕਾਂ ਨੂੰ ਸਮਾਜ ਵਿੱਚ ਧਰਮ ਨਿਰਪੱਖ, ਸਮਾਜਿਕ ਅਤੇ ਫਿਰਕੂ ਸਦਭਾਵਨਾ ਨੂੰ ਮਜ਼ਬੂਤ ਕਰਨ ਦਾ ਸੱਦਾCurrent UpdatesNovember 21, 2024 November 21, 2024 ਮੁਬਾਰਿਕਪੁਰ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ...
ਪੰਜਾਬਰਾਹੁਲ ਗਾਂਧੀ ਵੱਲੋਂ ਅਡਾਨੀ ਦੀ ਗ੍ਰਿਫ਼ਤਾਰੀ ਅਤੇ ਸੇਬੀ ਮੁਖੀ ਖ਼ਿਲਾਫ਼ ਜਾਂਚ ਦੀ ਮੰਗCurrent UpdatesNovember 21, 2024 November 21, 2024 ਨਵੀਂ ਦਿੱਲੀ: ਅਮਰੀਕਾ ਵਿਚ ਕਥਿਤ ਰਿਸ਼ਵਤਖੋਰੀ ਅਤੇ ਧੋਖਾਧੜੀ ਦੇ ਦੋਸ਼ਾਂ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਉਦਯੋਗਪਤੀ ਗੌਤਮ ਅਡਾਨੀ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਜ਼ਿਮਨੀ ਚੋਣਾਂ ਲਾਈਵ: ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰੀ, 3 ਵਜੇ ਤੱਕ 49.61 ਫ਼ੀਸਦ ਪੋਲਿੰਗCurrent UpdatesNovember 20, 2024November 20, 2024 November 20, 2024November 20, 2024 ਚੰਡੀਗੜ੍ਹ-ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਲਈ ਵੋਟਿੰਗ ਦਾ ਅਮਲ ਜਾਰੀ ਹੈ। ਸ਼ੁਰੂਆਤੀ ਦੌਰ ਵਿੱਚ ਜਿਆਦਾਤਰ ਥਾਵਾਂ ’ਤੇ ਵੋਟਰਾਂ ਵਿੱਚ ਵਧੇਰੇ ਉਤਸ਼ਾਹ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋCurrent UpdatesNovember 19, 2024 November 19, 2024 ਸੰਗਰੂਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੂਬੇ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰਨ...
ਖਾਸ ਖ਼ਬਰਚੰਡੀਗੜ੍ਹਪੰਜਾਬਮਨੋਰੰਜਨਰਾਸ਼ਟਰੀਸਤਰੰਗ ਲਾਈਵ ਸ਼ੋਅ ਦੌਰਾਨ ਪੰਜਾਬੀ ਗਾਇਕ Garry Sandhu ’ਤੇ ਹਮਲਾCurrent UpdatesNovember 18, 2024November 19, 2024 November 18, 2024November 19, 2024 ਚੰਡੀਗੜ੍ਹ-ਪੰਜਾਬੀ ਗਾਇਕ ਗੈਰੀ ਸੰਧੂ Garry Sandhu ’ਤੇ ਵਿਦੇਸ਼ ਵਿਚ ਲਾਈਵ ਸ਼ੋਅ ਦੌਰਾਨ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗਾਇਕ ਗੈਰੀ ਸੰਧੂ ’ਤੇ ਆਸਟ੍ਰੇਲੀਆ ’ਚ...
ਖਾਸ ਖ਼ਬਰਪੰਜਾਬਖੋਸਾ ਰਣਧੀਰ: ਕਿਸਾਨ ਨੇ ਤਿੰਨ ਦਹਾਕੇ ਤੋਂ ਨਹੀਂ ਲਾਈ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗCurrent UpdatesNovember 17, 2024 November 17, 2024 ਮੋਗਾ-ਖੇਤੀਬਾੜੀ ਵਿਭਾਗ ’ਚੋਂ ਬਤੌਰ ਡਿਪਟੀ ਡਾਇਰੈਕਟਰ ਸੇਵਾਮੁਕਤੀ ਮਗਰੋਂ ਡਾ. ਜਸਵਿੰਦਰ ਸਿੰਘ ਬਰਾੜ ਨੇ ਜਿਥੇ ਖੇਤੀਬਾੜੀ ਧੰਦੇ ਦਾ ਰਾਹ ਚੁਣ ਕੇ ਨਵੀਂ ਮਿਸਾਲ ਕਾਇਮ ਕੀਤੀ ਹੈ,...