ਖਾਸ ਖ਼ਬਰਪੰਜਾਬਸੜਕ ਹਾਦਸਿਆਂ ਦੌਰਾਨ ਤਿੰਨ ਜਣਿਆਂ ਦੀ ਮੌਤCurrent UpdatesNovember 17, 2024 November 17, 2024 ਪਟਿਆਲਾ- ਇਥੇ ਵਾਪਰੇ ਵੱਖ-ਵੱਖ ਤਿੰਨ ਸੜਕ ਹਾਦਸਿਆਂ ’ਚ ਤਿੰਨ ਜਣਿਆਂ ਦੀ ਮੌਤ ਹੋ ਗਈ, ਇਨ੍ਹਾਂ ਵਿਚੋਂ ਇੱਕ ਹਾਦਸਾ ਇਥੋਂ ਨਜਦੀਕ ਹੀ ਸਥਿਤ ਨਾਭਾ ਰੋਡ ’ਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ’ਚ ਹਵਾ ਪ੍ਰਦੂਸ਼ਣ ਤੇ ਧੁੰਦ ਦਾ ਕਹਿਰ ਬਰਕਰਾਰCurrent UpdatesNovember 17, 2024 November 17, 2024 ਚੰਡੀਗੜ੍ਹ-ਪੰਜਾਬ ਵਿੱਚ ਕਈ ਦਿਨਾਂ ਤੋਂ ਵਧੇ ਹਵਾ ਪ੍ਰਦੂਸ਼ਣ ਦੇ ਨਾਲ ਪੈ ਰਹੀ ਧੁੰਦ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਉੱਥੇ ਹੀ ਲੰਘੀ ਰਾਤ ਚੱਲੇ...
ਖਾਸ ਖ਼ਬਰਚੰਡੀਗੜ੍ਹਪੰਜਾਬਸੁਖਬੀਰ ਨੇ ਅਕਾਲੀ ਦਲ ਦੀ ਪ੍ਰਧਾਨਗੀ ਛੱਡੀCurrent UpdatesNovember 17, 2024 November 17, 2024 ਚੰਡੀਗੜ੍ਹ- ਅਕਾਲ ਤਖ਼ਤ ਵੱਲੋਂ ਤਨਖਾਹੀਆ ਕਰਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਅਕਾਲੀ ਦਲ ਨੇ ਵਰਕਿੰਗ ਕਮੇਟੀ ਦੀ ਬੈਠਕ 8 ਨਵੰਬਰ ਨੂੰ ਸੱਦੀCurrent UpdatesNovember 16, 2024 November 16, 2024 ਚੰਡੀਗੜ੍ਹ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ਾ ਦੇਣ ਤੋਂ ਬਾਅਦ ਅਕਾਲੀ ਦਲ ਨੇ ਵਰਕਿੰਗ ਕਮੇਟੀ ਦੀ ਬੈਠਕ ਸੱਦ ਲਈ ਹੈ। ਇਹ...
ਖਾਸ ਖ਼ਬਰਚੰਡੀਗੜ੍ਹਪੰਜਾਬਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾCurrent UpdatesNovember 16, 2024November 16, 2024 November 16, 2024November 16, 2024 ਡਾ. ਦਲਜੀਤ ਚੀਮਾ ਨੇ ‘ਐਕਸ’ ਪੋਸਟ ਵਿਚ ਦਿੱਤੀ ਜਾਣਕਾਰੀ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਨਿੱਚਰਵਾਰ ਨੂੰ ਦਲ ਦੀ ਪ੍ਰਧਾਨਗੀ...
ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆCurrent UpdatesNovember 16, 2024 November 16, 2024 ਅੰਮ੍ਰਿਤਸਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ...
ਖਾਸ ਖ਼ਬਰਪੰਜਾਬਧਰਨੇ ਸਮਾਪਤ ਹੋਣ ਮਗਰੋਂ ਟੌਲ ਪਲਾਜ਼ਿਆਂ ’ਤੇ ਮੁੜ ਢਿੱਲੀਆਂ ਹੋਣ ਲੱਗੀਆਂ ਜੇਬਾਂCurrent UpdatesNovember 14, 2024 November 14, 2024 ਪਟਿਆਲਾ-ਝੋਨੇ ਦੀ ਖਰੀਦ ਅਤੇ ਲਿਫਟਿੰਗ ਸਬੰਧੀ ਮਾੜੀ ਕਾਰਗੁਜ਼ਾਰੀ ਕਾਰਨ ਮੰਡੀਆਂ ’ਚ ਕਿਸਾਨਾ ਦੀ ਖੱਜਲ ਖੁਆਰੀ ਕਾਰਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪੰਜਾਬ ਦੇ ਉਨ੍ਹਾਂ 26...
ਖਾਸ ਖ਼ਬਰਚੰਡੀਗੜ੍ਹਪੰਜਾਬChandigarh ਦਾ AQI ਦਿੱਲੀ ਦੇ ਨੇੜੇ; ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟCurrent UpdatesNovember 14, 2024 November 14, 2024 ਚੰਡੀਗੜ੍ਹ/ਪਟਿਆਲਾ – ਚੰਡੀਗੜ੍ਹ ਵਿਚ ਵੀਰਵਾਰ ਨੂੰ ਵੀ ਹਵਾ ਦੀ ਗੁਣਵੱਤਾ ਵਿੱਚ ਤੇਜ਼ੀ ਨਾਲ ਗਿਰਾਵਟ ਦੇਖਣ ਨੂੰ ਮਿਲੀ ਅਤੇ AQI ਪੱਧਰ 421 ਦੇ ਚਿੰਤਾਜਨਕ ਅੰਕੜੇ ਤੱਕ...
ਖਾਸ ਖ਼ਬਰਪੰਜਾਬਰਾਸ਼ਟਰੀ…ਮੈਂ ਇੱਕ ਗਾਰੰਟੀ ਪੂਰੀ ਕਰ ਦਿੱਤੀ: ਮੋਦੀCurrent UpdatesNovember 13, 2024 November 13, 2024 ਦਰਭੰਗਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉਨ੍ਹਾਂ ਨੇ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਮੁਫ਼ਤ ਇਲਾਜ ਦੀ ਸਹੂਲਤ ਸ਼ੁਰੂ...
ਖਾਸ ਖ਼ਬਰਪੰਜਾਬਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਅਪੀਲCurrent UpdatesNovember 12, 2024 November 12, 2024 ਲੁਧਿਆਣਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਸ਼ਵ ਭਰ ਦੇ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਕਿਸਾਨਾਂ ਲਈ ਮਾਰਗ ਦਰਸ਼ਕ ਬਣਨ ਦਾ ਸੱਦਾ...