ਖਾਸ ਖ਼ਬਰਪੰਜਾਬਰਾਸ਼ਟਰੀਸ਼ਰਧਾਲੂਆਂ ਨਾਲ ਭਰੀ ਬੱਸ ਨਾਲ ਟਕਰਾਇਆ ਟਰੱਕ, 38 ਜ਼ਖਮੀCurrent UpdatesNovember 11, 2024 November 11, 2024 ਸੁਲਤਾਨਪੁਰ- ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਨੂੰ ਸੇਬਾਂ ਨਾਲ ਭਰੇ ਇਕ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਬੱਸ ਵਿਚ ਸਵਾਰ...
ਖਾਸ ਖ਼ਬਰਪੰਜਾਬਮੁੱਖ ਮੰਤਰੀ ਨੇ ਕੇਜਰੀਵਾਲ ਦੀ ਹਾਜ਼ਰੀ ਵਿੱਚ ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ ਚੁਕਾਈ ਸਹੁੰCurrent UpdatesNovember 8, 2024November 9, 2024 November 8, 2024November 9, 2024 ਲੁਧਿਆਣਾ- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੇਂ ਚੁਣੇ ਸਰਪੰਚਾਂ ਨੂੰ ਸੱਦਾ ਦਿੱਤਾ ਕਿ ਗ੍ਰਾਮ ਸਭਾਵਾਂ ਦੇ...
ਖਾਸ ਖ਼ਬਰਪੰਜਾਬਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਪੁਖਤਾ ਤਿਆਰੀਆਂCurrent UpdatesNovember 8, 2024 November 8, 2024 ਮੁੱਖ ਮੰਤਰੀ ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ 10,000 ਤੋਂ ਵੱਧ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ ਚੰਡੀਗੜ੍ਹ, ਸੂਬੇ ਵਿੱਚ ਜਮਹੂਰੀਅਤ ਦੇ ਜਸ਼ਨ ਨੂੰ ਵੱਡੇ ਪੱਧਰ ‘ਤੇ...
ਖਾਸ ਖ਼ਬਰਪੰਜਾਬResignations of BSP leaders and workers ਗੜ੍ਹੀ ਨੂੰ ਬਸਪਾ ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦੇ ਰੋਸ ਵਜੋਂ ਸਮੂਹਿਕ ਅਸਤੀਫੇ ਦਿੱਤੇCurrent UpdatesNovember 8, 2024 November 8, 2024 ਰੂਪਨਗਰ –ਬਹੁਜਨ ਸਮਾਜ ਪਾਰਟੀ ਵੱਲੋਂ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਅਹੁਦੇ ਤੋਂ ਹਟਾਏ ਜਾਣ ਉਪਰੰਤ ਅੱਜ ਜ਼ਿਲ੍ਹਾ ਰੂਪਨਗਰ ਦੇ ਸਮੁੱਚੇ ਪਾਰਟੀ ਆਗੂਆਂ ਨੇ ਆਪਣੇ...
ਅੰਤਰਰਾਸ਼ਟਰੀਖਾਸ ਖ਼ਬਰਪੰਜਾਬਰਾਸ਼ਟਰੀਵਪਾਰNifty, Sensex ਵਿੱਚ ਗਿਰਾਵਟ ਦਾ ਰੁਝਾਨ ਜਾਰੀCurrent UpdatesNovember 8, 2024 November 8, 2024 ਮੁੰਬਈ –ਡੋਨਲਡ ਟਰੰਪ ਦੀ ਜਿੱਤ ਤੋਂ ਬਾਅਦ ਵੀਰਵਾਰ ਨੂੰ ਭਾਰਤੀ ਸ਼ੇਅਰ ਬਾਜ਼ਾਰ ਮਾਮੂਲੀ ਗਿਰਾਵਟ ਨਾਲ ਖੁੱਲ੍ਹੇ, ਜਦੋਂ ਕਿ ਐਫਆਈਆਈ ਭਾਰਤੀ ਬਾਜ਼ਾਰਾਂ ਵਿੱਚ ਸ਼ੁੱਧ ਵਿਕਰੇਤਾ ਬਣੇ...
ਖਾਸ ਖ਼ਬਰਚੰਡੀਗੜ੍ਹਪੰਜਾਬਸਰਕਾਰੀ ਨੌਕਰੀਆਂ ਲਈ ਭਰਤੀ ਨੇਮ ਅੱਧ ਵਿਚਾਲੇ ਨਹੀਂ ਬਦਲੇ ਜਾ ਸਕਦੇ: ਸੁਪਰੀਮ ਕੋਰਟCurrent UpdatesNovember 8, 2024 November 8, 2024 ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਸਰਕਾਰੀ ਨੌਕਰੀਆਂ ’ਚ ਨਿਯੁਕਤੀ ਦੇ ਨੇਮਾਂ ’ਚ ਉਦੋਂ ਤੱਕ ਅੱਧ-ਵਿਚਾਲੇ ਬਦਲਾਅ ਨਹੀਂ ਕੀਤਾ ਜਾ ਸਕਦਾ ਹੈ, ਜਦੋਂ ਤੱਕ...
ਖਾਸ ਖ਼ਬਰਪੰਜਾਬਪਰਾਲੀ ਸਾੜਨ ’ਤੇ ਕੇਂਦਰ ਨੇ ਦੁੱਗਣਾ ਕੀਤਾ ਜੁਰਮਾਨਾ, ਸੁਪਰੀਮ ਕੋਰਟ ਦੀ ਝਾੜ ਤੋਂ ਬਾਅਦ ਜਾਰੀ ਕੀਤਾ ਨਵਾਂ ਨੋਟੀਫਿਕੇਸ਼Current UpdatesNovember 8, 2024November 8, 2024 November 8, 2024November 8, 2024 ਨਵੀਂ ਦਿੱਲੀ : ਕਿਸਾਨਾਂ ਨੂੰ ਪਰਾਲੀ ਸਾੜਨਾ ਹੁਣ ਮਹਿੰਗਾ ਪਵੇਗਾ। ਸੁਪਰੀਮ ਕੋਰਟ ਦੀ ਝਾੜ ਤੋਂ ਬਾਅਦ ਕੇਂਦਰ ਸਰਕਾਰ ਨੇ ਪਰਾਲੀ ਸਾੜਨ ’ਤੇ ਲਾਏ ਜਾਣ ਵਾਲੇ ਜੁਰਮਾਨੇ...
ਖਾਸ ਖ਼ਬਰਪੰਜਾਬਆਦਰਸ਼ ਬਿਰਧ ਆਸ਼ਰਮ ਨੇ ਦਿੱਤਾ ਇੱਕ ਹੋਰ ਬਜ਼ੁਰਗ ਬਾਪੂ ਨੂੰ ਸਹਾਰਾCurrent UpdatesNovember 7, 2024 November 7, 2024 ਆਦਰਸ਼ ਬਿਰਧ ਆਸ਼ਰਮ ਨੇ ਦਿੱਤਾ ਇੱਕ ਹੋਰ ਬਜ਼ੁਰਗ ਬਾਪੂ ਨੂੰ ਸਹਾਰਾ ਸੁਖਵਿੰਦਰ ਸਿੰਘ ,ਪੰਜਾਬੀ ਜਾਗਰਣ, ਭੋਆਆਦਰਸ਼ ਬਿਰਧ ਆਸ਼ਰਮ ਝਾਖੋਲਾੜੀ ਪਠਾਨਕੋਟ ਨੇ ਇੱਕ ਹੋਰ ਬੇਸਹਾਰਾ ਬਜ਼ੁਰਗ...
ਪੰਜਾਬਮਲਵਿੰਦਰ ਕੰਗ ਨੇ ਰਾਜਾ ਵੜਿੰਗ ਦੇ ਬਿਆਨ ਦੀ ਕੀਤੀ ਸਖ਼ਤ ਨਿਖੇਧੀCurrent UpdatesOctober 26, 2024 October 26, 2024 ਚੰਡੀਗੜ੍ਹ, 25 ਅਕਤੂਬਰ –ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਪੰਜਾਬ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਜਥੇਦਾਰ ‘ਤੇ ਦਿੱਤੇ ਵਿਵਾਦਤ ਬਿਆਨਾਂ ਦੀ ਸਖ਼ਤ ਨਿਖੇਧੀ ਕੀਤੀ...
ਖਾਸ ਖ਼ਬਰਪੰਜਾਬਵਿਜੈ ਕੁਮਾਰ ਜੰਜੂਆ ਨੇ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਚੀਫ਼ ਕਮਿਸ਼ਨਰ ਵਜੋਂ ਸਹੁੰ ਚੁੱਕੀCurrent UpdatesOctober 16, 2024 October 16, 2024 ਚੰਡੀਗੜ੍ਹ, 16 ਅਕਤੂਬਰ – ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਅੱਜ ਵਿਜੈ ਕੁਮਾਰ ਜੰਜੂਆ ਨੂੰ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਨਵੇਂ ਚੀਫ਼ ਕਮਿਸ਼ਨਰ...