ਖਾਸ ਖ਼ਬਰਚੰਡੀਗੜ੍ਹਪੰਜਾਬ“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਬਜੁਰਗਾਂ ਲਈ ਲਗਾਏ ਜਾ ਰਹੇ ਹਨ ਸੂਬੇ ਵਿੱਚ ਕੈਂਪ: ਡਾ. ਬਲਜੀਤ ਕੌਰCurrent UpdatesNovember 8, 2023 November 8, 2023 ਕੈਪਾਂ ਦੌਰਾਨ ਬਜੁਰਗਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਕਰਵਾਈਆਂ ਜਾ ਰਹੀਆਂ ਹਨ ਮੁਹੱਈਆ ਚੰਡੀਗੜ੍ਹ, : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ “ਸਾਡੇ...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੁਝ ਸੂਬਿਆਂ ਵੱਲੋਂ ਬਿਜਲੀ ‘ਤੇ ਪਾਣੀ ਸੈੱਸ ਵਸੂਲਣ ਖਿਲਾਫ਼ ਉਠਾਈ ਜ਼ੋਰਦਾਰ ਆਵਾਜ਼Current UpdatesNovember 8, 2023 November 8, 2023 ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ ਦੀ ਕਾਨਫਰੰਸ ‘ਚ ਕੀਤੀ ਸ਼ਿਰਕਤ ਨਵੀਂ ਦਿੱਲੀ/ ਚੰਡੀਗੜ੍ਹ- ਕੇਂਦਰ ਸਰਕਾਰ ਵੱਲੋਂ ਬਿਜਲੀ ‘ਤੇ ਪਾਣੀ ਸੈੱਸ ਵਸੂਲਣ ਨੂੰ ਗੈਰ-ਕਾਨੂੰਨੀ ਐਲਾਨਣ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਭੂਚਾਲ ਦੇ ਝਟਕਿਆਂ ਨਾਲ ਅੱਧੀ ਰਾਤੀ ਕੰਬਿਆ ਪੰਜਾਬ, ਰੂਪਨਗਰ ਸੀ ਕੇਂਦਰCurrent UpdatesNovember 8, 2023 November 8, 2023 ਪਟਿਆਲਾ: ਮੰਗਲਵਾਰ ਨੂੰ ਅੱਧੀ ਰਾਤ ਪੰਜਾਬ ਦੇ ਕਈ ਇਲਾਕਿਆਂ ਵਿਚ ਭੂਚਾਲ ਦੇ ਝਟਕੇ ਲੱਗੇ। ਹਾਲਾਂਕਿ ਇਹ ਝਟਕੇ ਇੰਨੇ ਤੇਜ਼ ਨਹੀਂ ਸਨ ਤੇ ਫ਼ਿਲਹਾਲ ਇਸ ਨਾਲ...
ਅੰਤਰਰਾਸ਼ਟਰੀਖਾਸ ਖ਼ਬਰਪੰਜਾਬਰਾਸ਼ਟਰੀਭਾਰਤ ਨੇ ਮੁੜ ਸ਼ੁਰੂ ਕੀਤੀ ਕੈਨੇਡਾ ਦੇ ਨਾਗਰਿਕਾਂ ਲਈ ਵੀਜ਼ਾ ਸੇਵਾਵਾਂCurrent UpdatesOctober 25, 2023 October 25, 2023 ਐਂਟਰੀ , ਬਿਜ਼ਨੈੱਸਾ, ਮੈਡੀਕਲ ਅਤੇ ਕਾਨਫਰੰਸ ਵੀਜ਼ਾ ਹੀ ਸ਼ਾਮਲ ਨਵੀਂ ਦਿੱਲੀ- ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਪੁਲਿਸ ਦੇ ਗੁਰਮੀਤ ਸਿੰਘ ‘ਪਿੰਕੀ ਕੈਟ’ ਦੀ ਮੌਤCurrent UpdatesOctober 25, 2023 October 25, 2023 ਚੰਡੀਗੜ੍ਹ : ਪੰਜਾਬ ਪੁਲਿਸ ਕੈਟ ਗੁਰਮੀਤ ਸਿੰਘ ਪਿੰਕੀ ਦੀ ਬੁੱਧਵਾਰ ਨੂੰ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।...
ਖਾਸ ਖ਼ਬਰਖੇਡਾਂਪੰਜਾਬਦਾਨਿਸ਼ਵੀਰ ਕਿਰਨ ਨੇ ਜਿੱਤੇ ਦੋ ਤਮਗੇCurrent UpdatesOctober 24, 2023 October 24, 2023 ਪਟਿਆਲਾ। ਡੀਏਵੀ ਪਬਲਿਕ ਸਕੂਲ ਦੀ ਵਿਦਿਆਰਥਣ ਦਾਨਿਸ਼ਵੀਰ ਕਿਰਨ ਨੇ ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਤੀਰ ਅੰਦਾਜ਼ੀ ਵਿੱਚ ਦੋ ਕਾਂਸੇ ਦੇ ਤਮਗੇ ਜਿੱਤਕੇ ਅਧਿਆਪਕਾਂ, ਕੋਚ ਅਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਜੱਜ ਬਣ ਕੇ ਆਪਣੇ ਪਿਤਾ ਦਾ ਸੁਪਨਾ ਪੂਰਾ ਕੀਤਾ : ਆਰਜੂ ਗਿੱਲ PCSCurrent UpdatesOctober 22, 2023 October 22, 2023 ਪਟਿਆਲਾ: “ਮੰਜ਼ਿਲ ਉਹੀ ਹਾਸਿਲ ਕਰਦੇ ਹਨ ਜਿਨ੍ਹਾਂ ਦੇ ਸੁਪਨਿਆਂ ਵਿੱਚ ਜਾਨ ਹੁੰਦੀ ਹੈ, ਖੰਭ ਹੀ ਕਾਫੀ ਨਹੀਂ ਹੁੰਦੇ, ਹੌਂਸਲੇ ਨਾਲ ਉਡਾਣ ਹੁੰਦੀ ਹੈ” – ਪ੍ਰਤਾਪ...
ਖਾਸ ਖ਼ਬਰਚੰਡੀਗੜ੍ਹਪੰਜਾਬਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਹੁਕਮਾਂ ‘ਤੇ ਗ਼ੈਰ-ਕਾਨੂੰਨਨ ਕਲੱਬ ਕੀਤੇ 39 ਬੱਸ ਪਰਮਿਟ ਰੱਦCurrent UpdatesOctober 22, 2023October 22, 2023 October 22, 2023October 22, 2023 ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਹੁਕਮਾਂ ‘ਤੇ ਕਾਰਵਾਈ ਕਰਦਿਆਂ ਵਿਭਾਗ ਨੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਵੱਲੋਂ ਅੱਗੇ ਤੋਂ ਅੱਗੇ ਗ਼ੈਰ-ਕਾਨੂੰਨੀ...
ਖਾਸ ਖ਼ਬਰਚੰਡੀਗੜ੍ਹਪੰਜਾਬਈ.ਟੀ.ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗCurrent UpdatesOctober 22, 2023October 22, 2023 October 22, 2023October 22, 2023 ਅਧਿਕਾਰੀਆਂ ਦੀ ਛੁੱਟੀ ਦੌਰਾਨ ਕੰਮਕਾਜ ਵਿੱਚ ਨਹੀਂ ਪਵੇਗੀ ਰੁਕਾਵਟ, ਲੋਕ ਨਿਰਮਾਣ ਮੰਤਰੀ ਵੱਲੋਂ ਲਿੰਕ ਅਫ਼ਸਰ ਲਾਉਣ ਦੀ ਪ੍ਰਵਾਨਗੀ ਚੀਫ਼ ਇੰਜੀਨੀਅਰਾਂ ਨੂੰ ਆਪਣੇ ਪੱਧਰ ‘ਤੇ ਲਗਾਤਾਰ...
ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਅਤੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਵੇਖਣ ਆਏ ਆਕਸਬ੍ਰਿਜ ਵਰਲਡ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤCurrent UpdatesOctober 22, 2023 October 22, 2023 ਵਿਦਿਆਰਥੀਆਂ ਨੂੰ ਜੀਵਨ ‘ਚ ਸਫ਼ਲ ਇਨਸਾਨ ਬਣਨ ਤੇ ਸੂਬੇ ਤੇ ਦੇਸ਼ ਦੀ ਤਰੱਕੀ ਲਈ ਯੋਗਦਾਨ ਪਾਉਣ ਲਈ ਪ੍ਰੇਰਿਆ ਚੰਡੀਗੜ : ਆਕਸਬ੍ਰਿਜ ਵਰਲਡ ਸਕੂਲ, ਕੋਟਕਪੂਰਾ ਦੇ...