November 12, 2026

ਪੰਜਾਬ

ਖਾਸ ਖ਼ਬਰਚੰਡੀਗੜ੍ਹਪੰਜਾਬ

ਪੰਜਾਬ ਦੇ ਰਾਜਪਾਲ ਨੇ ਫਿਰ ਲਿਖੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ

Current Updates
ਪੰਜਾਬ ਦੇ ਰਾਜਪਾਲ ਨੇ ਫਿਰ ਲਿਖੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ। ਕਿਹਾ, ਜਿਹਡ਼ੇ ਮਹਾਨ ਬਾਬਾ ਭੀਮ ਰਾਓ ਅੰਬੇਡਕਰ ਜੀ ਦੀ ਤਸਵੀਰ ਲਗਾ ਕੇ ਤੁਸੀਂ...
ਖਾਸ ਖ਼ਬਰਚੰਡੀਗੜ੍ਹਪੰਜਾਬ

ਵਣ ਵਿਸਥਾਰ ਰੇੰਜ ਪਟਿਆਲਾ ਨੇ ਮਨਾਇਆ ਅੰਤਰਰਾਸ਼ਟਰੀ ਬਾਘ ਦਿਵਸ

Current Updates
ਪਟਿਆਲਾ। ਵਣ ਮੰਡਲ ਅਫ਼ਸਰ (ਵਿਸਥਾਰ) ਪਟਿਆਲਾ ਸੁਸ੍ਰੀ ਵਿੱਦਿਆ ਸਾਗਰੀ ਆਰਯੂ, ਆਈਐਫ਼ਐਸ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਵਣ ਰੇਂਜ (ਵਿਸਥਾਰ) ਪਟਿਆਲਾ ਵੱਲੋਂ ਅੰਤਰਰਾਸ਼ਟਰੀ ਬਾਘ ਦਿਵਸ ਮੌਕੇ...
ਖਾਸ ਖ਼ਬਰਚੰਡੀਗੜ੍ਹਪੰਜਾਬ

ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਗੁਰਿੰਦਰ ਸਿੰਘ ਖਾਲਸਾ ਗੱਤਕਾ ਫੈਡਰੇਸ਼ਨ ਅਮਰੀਕਾ ਦੇ ਚੇਅਰਮੈਨ ਨਿਯੁਕਤ

Current Updates
ਫੈਡਰੇਸ਼ਨ ਦੇ ਪ੍ਰਧਾਨ ਗਰੇਵਾਲ ਤੇ ਜਨਰਲ ਸਕੱਤਰ ਦੀਪ ਸਿੰਘ ਵੱਲੋਂ ਗੁਰਿੰਦਰ ਖਾਲਸਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਚੰਡੀਗੜ੍ਹ  : ਅਮਰੀਕਾ ਵਿੱਚ ਗੱਤਕਾ ਖੇਡ ਨੂੰ ਪ੍ਰਫੁੱਲਤ...
ਖਾਸ ਖ਼ਬਰਚੰਡੀਗੜ੍ਹਪੰਜਾਬ

ਵਿਜੀਲੈਂਸ ਵੱਲੋਂ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਕਾਬੂ

Current Updates
ਚੰਡੀਗੜ੍ਹ, :ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਲੁਧਿਆਣਾ ਜ਼ਿਲ੍ਹੇ ਦੇ ਸਿੱਧਵਾਂ ਬੇਟ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.)...
ਖਾਸ ਖ਼ਬਰਚੰਡੀਗੜ੍ਹਪੰਜਾਬ

ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ

Current Updates
ਚੰਡੀਗੜ੍ਹ,: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ ਦੇ 18 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਵਿਖੇ ਪੀ.ਐਸ.ਐਲ.ਵੀ.-ਸੀ 56...
ਖਾਸ ਖ਼ਬਰਚੰਡੀਗੜ੍ਹਪੰਜਾਬ

ਸਮਕਾਲੀ ਚੁਣੌਤੀਆਂ ਨਾਲ ਨਜਿੱਠਣ ਲਈ ਗੱਤਕਾ ਪ੍ਰਮੋਟਰਾਂ ਵੱਲੋਂ ਗੱਤਕੇ ਦੀ ਕਲਾ ਨੂੰ ਸ਼ਕਤੀਸ਼ਾਲੀ ਸਾਧਨ ਵਜੋਂ ਵਰਤਣ ਦਾ ਸੱਦਾ

Current Updates
ਸਵੈ-ਰੱਖਿਆ, ਔਰਤਾਂ ਦੇ ਸਸ਼ਕਤੀਕਰਨ ਤੇ ਨਸ਼ਾਖੋਰੀ ਵਿਰੁੱਧ ਅਮਰੀਕਾ ਵਿਖੇ ਕਰਾਇਆ ਅੰਤਰਰਾਸ਼ਟਰੀ ਗੱਤਕਾ ਸੈਮੀਨਾਰ ਕੌਮਾਂਤਰੀ ਖੇਡਾਂ ‘ਚ ਗੱਤਕੇ ਦੀ ਸ਼ਮੂਲੀਅਤ ਲਈ ਇੱਕਜੁੱਟ ਯਤਨ ਆਰੰਭਣ ਦੀ ਲੋੜ...
ਖਾਸ ਖ਼ਬਰਚੰਡੀਗੜ੍ਹਪੰਜਾਬ

ਸਰਕਾਰੀ ਹਾਈ ਸਕੂਲ ਢਕਾਂਨਸੂ ਕਲਾਂ ਵਿਖੇ ਮਨਾਇਆ ਵਿਸ਼ਵ ਕੁਦਰਤ ਸੰਭਾਲ ਦਿਵਸ

Current Updates
ਪਟਿਆਲਾ। ਵਣ ਮੰਡਲ ਅਫ਼ਸਰ (ਵਿਸਥਾਰ) ਪਟਿਆਲਾ ਸੁਸ੍ਰੀ ਵਿੱਦਿਆ ਸਾਗਰੀ ਆਰਯੂ, ਆਈਐਫ਼ਐਸ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਵਣ ਰੇਂਜ (ਵਿਸਥਾਰ) ਪਟਿਆਲਾ ਵੱਲੋਂ ਵਿਸ਼ਵ ਕੁਦਰਤ ਸੰਭਾਲ ਦਿਵਸ...
ਖਾਸ ਖ਼ਬਰਚੰਡੀਗੜ੍ਹਪੰਜਾਬ

 ਪੌਂਗ ਡੈਮ ਚੋਂ ਛੱਡਿਆ ਪਾਣੀ, ਹੁਸ਼ਿਆਰਪੁਰ ਦੇ ਕਈ ਇਲਾਕਿਆਂ ਲਈ ਅਲਰਟ ਜਾਰੀ

Current Updates
ਹੁਸ਼ਿਆਰਪੁਰ/ਕਾਂਗੜਾ- ਹੜ੍ਹ ਦੀ ਆਫ਼ਤ ਦਰਮਿਆਨ ਜਿੱਥੇ ਹੁਣ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਥੋੜ੍ਹਾ ਘਟਿਆ ਹੈ, ਉਥੇ ਹੀ ਹੁਣ ਪੌਂਗ ਡੈਮ ਨੂੰ ਲੈ ਕੇ ਵੱਡੀ...
ਖਾਸ ਖ਼ਬਰਚੰਡੀਗੜ੍ਹਪੰਜਾਬ

ਚੰਦਰਯਾਨ-3 ਦੀ ਲਾਂਚਿੰਗ ਵੇਖ ਕੇ ਪਰਤੇ ਬੱਚਿਆਂ ਨਾਲ ਮਾਨ ਨੇ ਕੀਤੀ ਮੁਲਾਕਾਤ

Current Updates
ਇਸਰੋ ਤੋਂ ਚੰਦਰਯਾਨ-3 ਦੀ ਲਾਈਵ ਲਾਂਚਿੰਗ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੁਫਤ ਟੂਰ ਦਾ ਪ੍ਰਬੰਧ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ ਚੰਡੀਗੜ੍ਹ,...
ਖਾਸ ਖ਼ਬਰਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਯੂਟਿਊਬ ਚੈਨਲ ਦੀ ਸ਼ੁਰੂਆਤ 24 ਜੁਲਾਈ ਤੋਂ

Current Updates
SGPC LOGO ਨਾਲ ਹੋਵੇਗਾ ਗੁਰਬਾਣੀ ਦਾ ਹੋਵੇਗਾ ਸਿੱਧਾ ਪ੍ਰਸਾਰਣ ਅੰਮ੍ਰਿਤਸਰ, : ਇਥੇ ਹਰਿਮੰਦਰ ਸਾਹਬਿ ਵਿੱਚ ਹੁੰਦੇ ਕੀਰਤਨ ਦੇ ਸਿੱਧੇ ਪ੍ਰਸਾਰਨ ਵਾਸਤੇ ਸ਼੍ਰੋਮਣੀ ਕਮੇਟੀ ਨੇ 24...