ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀSIR ਪ੍ਰਕਿਰਿਆ: ਪੰਜਾਬ ‘ਚ ਲਗਭਗ 20 ਲੱਖ ਵੋਟਰਾਂ ਦੇ ਨਾਂ ਕੱਟੇ ਜਾਣ ਦਾ ਖ਼ਤਰਾ, ਪਹਿਲੇ ਗੇੜ ਦੀ ਜਾਂਚ ਮੁਕੰਮਲCurrent UpdatesAugust 4, 2026 August 4, 2026 ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਪ੍ਰਕਿਰਿਆ ਦੇ ਪਹਿਲੇ ਪੜਾਅ ਦੀ ਸਮਾਪਤੀ ਤੋਂ ਬਾਅਦ ਵੋਟਰ ਸੂਚੀਆਂ ਵਿੱਚੋਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਅਮਰੀਕੀ ਦਬਾਅ ਹੇਠ, ਪ੍ਰਧਾਨ ਮੰਤਰੀ ਮੋਦੀ ਭਾਰਤ ਦੇ 30 ਕਰੋੜ ਵਾਹਨਾਂ ਨੂੰ ਸਕ੍ਰੈਪ ਵਿੱਚ ਬਦਲਣ ‘ਤੇ ਤੁਲੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨCurrent UpdatesAugust 4, 2026 August 4, 2026 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਈ-20 ਈਥਾਨੌਲ-ਮਿਸ਼ਰਤ ਪੈਟਰੋਲ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ: ਜ਼ਿਲ੍ਹਾ ਪਰਿਸ਼ਦ ‘ਚ 25 ਲੱਖ ਦਾ ਗਬਨ, IAS ਅਫ਼ਸਰ ਦੇ ਜਾਅਲੀ ਦਸਤਖ਼ਤ ਕਰਨ ਵਾਲੇ ਲੇਖਾਕਾਰ ਤੇ ਕਲਰਕ ਮੁਅੱਤਲCurrent UpdatesAugust 4, 2026 August 4, 2026 ਚੰਡੀਗੜ੍ਹ: ਪੰਜਾਬ ਦੇ ਜ਼ਿਲ੍ਹਾ ਪਰਿਸ਼ਦ ਦਫ਼ਤਰ ਵਿੱਚ ਵਿੱਤੀ ਅਨੁਸ਼ਾਸਨਹੀਣਤਾ ਅਤੇ ਧੋਖਾਧੜੀ ਦਾ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਆਈ.ਏ.ਐੱਸ. (IAS) ਅਫ਼ਸਰ ਦੇ ਜਾਅਲੀ ਦਸਤਖ਼ਤ...
ਪੰਜਾਬਪੰਜਾਬ ਵਿਧਾਨ ਸਭਾ ‘ਚ ਹੰਗਾਮਾ: ਪੇਪਰ ਲੀਕ ਮੁੱਦੇ ‘ਤੇ ਵਿਰੋਧੀ ਧਿਰ ਨੇ ਘੇਰੀ ਸਰਕਾਰ, ਬਲਬੀਰ ਸਿੰਘ ਤੇ ਹਰਜੋਤ ਬੈਂਸ ਦੇ ਅਸਤੀਫ਼ੇ ‘ਤੇ ਅੜੀCurrent UpdatesAugust 4, 2026 August 4, 2026 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਅੱਜ ਉਸ ਵੇਲੇ ਭਾਰੀ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਵਿਰੋਧੀ ਧਿਰਾਂ ਨੇ ਸਰਕਾਰੀ ਭਰਤੀ ਪ੍ਰੀਖਿਆਵਾਂ ਦੇ ਪੇਪਰ ਲੀਕ...
ਖਾਸ ਖ਼ਬਰਪੰਜਾਬਰਾਸ਼ਟਰੀ“ਕਾਂਗਰਸ ਨੇ ਬਹੁਤ ਕੁਝ ਦਿੱਤਾ, ਹੁਣ ਅਸਤੀਫਾ ਵੀ ਦੇ ਸਕਦਾ ਹਾਂ” – ਰਾਜਾ ਵੜਿੰਗ ਦਾ ਵੱਡਾ ਬਿਆਨCurrent UpdatesAugust 4, 2026 August 4, 2026 ਸ੍ਰੀ ਮੁਕਤਸਰ ਸਾਹਿਬ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਸਿਆਸੀ ਸਮਾਗਮ ਦੌਰਾਨ ਵੱਡਾ ਬਿਆਨ...
Hindi Newsਖਾਸ ਖ਼ਬਰਪੰਜਾਬਰਾਸ਼ਟਰੀअरदास के बाद चलाई गई “मेरा मान भगवंत मान” मुहिमCurrent UpdatesAugust 4, 2026 August 4, 2026 पटियाला: पंजाब सरकार की जनकल्याणकारी नीतियों और विकास कार्यों को घर-घर तक पहुंचाने के लिए चल रही “मेरा मान भगवंत मान” जनसंपर्क मुहिम के तहत...
ਖਾਸ ਖ਼ਬਰਪੰਜਾਬਰਾਸ਼ਟਰੀਅਰਦਾਸ ਉਪਰੰਤ ਚਲਾਈ “ਮੇਰਾ ਮਾਣ ਭਗਵੰਤ ਮਾਨ” ਮੁਹਿੰਮCurrent UpdatesAugust 4, 2026 August 4, 2026 ਪਟਿਆਲਾ: ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਚੱਲ ਰਹੀ “ਮੇਰਾ ਮਾਣ ਭਗਵੰਤ ਮਾਨ” ਜਨਸੰਪਰਕ ਮੁਹਿੰਮ ਤਹਿਤ ਅੱਜ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕੇਂਦਰ ਸਰਕਾਰ ਦੀ ਅਣਦੇਖੀ ਦੇਖੋ; ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਲਿਆ ਅਤੇ ਅਗਲੇ ਹੀ ਦਿਨ ਉਨ੍ਹਾਂ ‘ਤੇ ਫੁੱਲਾਂ ਦੀ ਵਰਖਾ ਕੀਤੀCurrent UpdatesAugust 4, 2026 August 4, 2026 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ) ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ ਅਤੇ ਦੇਸ਼ ਦੇ ਨੌਜਵਾਨਾਂ ‘ਤੇ ਹੋ ਰਹੇ ਜ਼ੁਲਮਾਂ ਵਿਰੁੱਧ ਆਵਾਜ਼ ਬੁਲੰਦ ਕਰਦੇ...
ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ਚੌਕੀ ’ਤੇ ਗ੍ਰੇਨੇਡ ਹਮਲੇ ਮਾਮਲੇ ’ਚ ਵੱਡੀ ਕਾਰਵਾਈ: ਦੋ ਨਾਬਾਲਗ ਗ੍ਰਿਫ਼ਤਾਰCurrent UpdatesAugust 3, 2026 August 3, 2026 ਅੰਮ੍ਰਿਤਸਰ: ਪੁਲੀਸ ਚੌਕੀ ‘ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ ਵਿੱਚ ਪੁਲੀਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਪੁਲੀਸ ਵੱਲੋਂ ਕੀਤੀ ਗਈ ਤੁਰੰਤ ਅਤੇ ਮੁਸਤੈਦ ਕਾਰਵਾਈ...
ਖਾਸ ਖ਼ਬਰਪੰਜਾਬਰਾਸ਼ਟਰੀਐੱਸ.ਜੀ.ਪੀ.ਸੀ. ਦਾ ਵੱਡਾ ਫੈਸਲਾ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਗਲੇ ਹੁਕਮਾਂ ਤੱਕ ਪਾਵਨ ਸਰੂਪ ਵਿਦੇਸ਼ ਭੇਜਣ ‘ਤੇ ਰੋਕCurrent UpdatesAugust 3, 2026 August 3, 2026 ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਇੱਕ ਅਹਿਮ ਫੈਸਲਾ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਗਲੇ ਹੁਕਮਾਂ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ...