ਖਾਸ ਖ਼ਬਰਪੰਜਾਬਰਾਸ਼ਟਰੀCanada PR ਮਿਲਦਿਆਂ ਹੀ ਲਾੜੀ ਨੇ ਦਿਖਾਇਆ ਅਸਲੀ ਰੰਗ; ਪਤੀ ਨੂੰ ਛੱਡ ਕੇ ਹੋਈ ਫ਼ਰਾਰ, ਕੇਸ ਦਰਜCurrent UpdatesApril 8, 2026 April 8, 2026 ਲੁਧਿਆਣਾ- ਵਿਦੇਸ਼ ਜਾਣ ਦੀ ਅੰਨ੍ਹੀ ਦੌੜ ਅਤੇ ਕੈਨੇਡਾ ਦੀ ਪੀ ਆਰ (PR) ਹਾਸਲ ਕਰਨ ਦੀ ਲਾਲਸਾ ਵਪਾਰ ਬਣੇ ਰਿਸ਼ਤਿਆਂ ਦੇ ਮਾਮਲੇ ਰੋਜ਼ਾਨਾ ਸਾਹਮਣੇ ਆਉਂਦੇ ਹਨ।...
ਖਾਸ ਖ਼ਬਰਪੰਜਾਬਰਾਸ਼ਟਰੀਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿਆਂਗੇ: ਬਰਸਟCurrent UpdatesApril 8, 2026 April 8, 2026 ਸਮਾਣਾ- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਅੱਜ ਪਟਿਆਲਾ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਕਣਕ ਦੀ ਖਰੀਦ ਸ਼ੁਰੂ ਕਰਵਾਈ...
ਖਾਸ ਖ਼ਬਰਪੰਜਾਬਰਾਸ਼ਟਰੀਤਨਖਾਹ ਲਾਉਣ ਨੂੰ ‘ਸਾਜ਼ਿਸ਼’ ਦੱਸਣ ’ਤੇ ਸਾਬਕਾ ਜਥੇਦਾਰ ਵੱਲੋਂ ਸੁਖਬੀਰ ਬਾਦਲ ਨੂੰ ਚੁਣੋਤੀCurrent UpdatesApril 8, 2026 April 8, 2026 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 2 ਦਸੰਬਰ 2024 ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਡਿਵਾਈਡਰ ਟੱਪ ਕੇ ਕਾਰ ਉੱਪਰ ਪਲਟੀ ਬੱਸ; 26 ਸਵਾਰੀਆਂ ਜ਼ਖ਼ਮੀCurrent UpdatesApril 8, 2026 April 8, 2026 ਗੁਰਦਾਸਪੁਰ- ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇਅ ’ਤੇ ਬੱਬਰੀ ਬਾਈਪਾਸ ’ਤੇ ਬੁੱਧਵਾਰ ਸ਼ਾਮ ਇੱਕ ਨਿੱਜੀ ਕੰਪਨੀ ਦੀ ਤੇਜ਼ ਰਫ਼ਤਾਰ ਬੱਸ ਬੇਕਾਬੂ ਹੋ ਕੇ ਡਿਵਾਈਡਰ ਟੱਪ ਕੇ ਕਾਰ ਉੱਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਚੋਣਾਂ 2027: ਡਾ. ਸਰਬ ਸੱਤਾ ਪਾਰਟੀ ‘ਭਾਰਤੀ ਵਿਰੋਧੀ ਪਾਰਟੀ’ ਦਾ ਸਾਮ੍ਹਣਾCurrent UpdatesApril 7, 2026 April 7, 2026 ਚੰਡੀਗੜ੍ਹ- ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਹਲਚਲ ਵੇਖਣ ਨੂੰ ਮਿਲੀ, ਜਦੋਂ ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ...
ਖਾਸ ਖ਼ਬਰਪੰਜਾਬਰਾਸ਼ਟਰੀਗਾਜ਼ੀਆਬਾਦ ਤੋਂ ਲਾਪਤਾ ਹੋਏ ਚਾਰ ਨਬਾਲਗ ਬੱਚੇ ਅੰਮ੍ਰਿਤਸਰ ਵਿੱਚੋਂ ਮਿਲੇCurrent UpdatesApril 7, 2026 April 7, 2026 ਅੰਮ੍ਰਿਤਸਰ- ਜ਼ਿਲ੍ਹਾ ਗਾਜ਼ੀਆਬਾਦ (ਯੂ.ਪੀ) ਤੋ ਗਾਇਬ ਹੋਏ ਚਾਰ ਨਾਬਾਲਗ ਬੱਚਿਆਂ ਨੂੰ ਅੰਮ੍ਰਿਤਸਰ ਦੀ ਪੁਲੀਸ ਨੇ ਬਰਾਮਦ ਕੀਤਾ ਹੈ ਅਤੇ ਉਨ੍ਹਾਂ ਨੂੰ ਗਾਜ਼ੀਆਬਾਦ ਪੁਲੀਸ ਨੂੰ ਸੌਂਪ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੀ ਤਿਆਰੀ; ਪ੍ਰਸ਼ਾਸਕਾਂ ਦੀ ਨਿਯੁਕਤੀ ਦੀ ਪ੍ਰਕਿਰਿਆ ਸ਼ੁਰੂCurrent UpdatesApril 7, 2026 April 7, 2026 ਚੰਡੀਗੜ੍ਹ- ਪੰਜਾਬ ਸਰਕਾਰ ਨੇ ਸੂਬੇ ਵਿੱਚ ਨਗਰ ਨਿਗਮਾਂ ਦੀਆਂ ਚੋਣਾਂ ਕਰਵਾਉਣ ਲਈ ਤਿਆਰੀਆਂ ਖਿੱਚ ਦਿੱਤੀਆਂ ਹਨ ਅਤੇ ਜਿਨ੍ਹਾਂ ਨਿਗਮਾਂ ਦੀ ਮਿਆਦ ਖ਼ਤਮ ਹੋ ਰਹੀ ਹੈ,...
ਖਾਸ ਖ਼ਬਰਪੰਜਾਬਰਾਸ਼ਟਰੀਹਲਵਾਰਾ ਏਅਰਪੋਰਟ: ਜਹਾਜ਼ਾਂ ਦੇ ਸਮੇਂ ਨੂੰ ਲੈ ਕੇ ਸਿਆਸਤਦਾਨਾਂ ਨੇ ਪਾਇਆ ਭੰਬਲਭੂਸਾCurrent UpdatesApril 7, 2026 April 7, 2026 ਲੁਧਿਆਣਾ- ਹਲਵਾਰਾ ਹਵਾਈ ਅੱਡੇ ਨੂੰ ਲੈ ਕੇ ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਰਵਨੀਤ ਬਿੱਟੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵਿਚਕਾਰ...
ਖਾਸ ਖ਼ਬਰਪੰਜਾਬਰਾਸ਼ਟਰੀਫਿਰੋਜ਼ਪੁਰ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਮੁੜ ਧਮਕੀ; ਕਚਹਿਰੀ ਖਾਲੀ ਕਰਵਾਈCurrent UpdatesApril 6, 2026 April 6, 2026 ਫਿਰੋਜ਼ਪੁਰ- ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਵਿੱਚ ਅੱਜ ਉਸ ਵੇਲੇ ਭਾਜੜਾਂ ਪੈ ਗਈਆਂ ਜਦੋਂ ਜ਼ਿਲ੍ਹਾ ਕਚਹਿਰੀ ਨੂੰ ਇਕ ਵਾਰ ਫਿਰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਤਰੱਕੀ ਲਈ ਡੈਪੂਟੇਸ਼ਨ ਅਤੇ ਤਬਾਦਲੇ ਨਾਲੋਂ ਆਪਣੇ ਕਰਮਚਾਰੀਆਂ ਨੂੰ ਪਹਿਲ ਮਿਲਣੀ ਚਾਹੀਦੀ ਹੈ: ਹਾਈਕੋਰਟCurrent UpdatesApril 6, 2026 April 6, 2026 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫੈਸਲਾ ਸੁਣਾਇਆ ਹੈ ਕਿ ਰਾਜ ਤਰੱਕੀ ਲਈ ਆਪਣੇ ਕਰਮਚਾਰੀਆਂ ਦੇ ਹਿੱਤਾਂ ਨੂੰ ਉੱਚੇ ਦਰਜੇ ‘ਤੇ ਵਿਚਾਰਨ ਲਈ ਪਾਬੰਦ...