ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਦੇ ਨੌਜਵਾਨਾਂ ਨੂੰ ‘ਵਿਕਸਿਤ ਭਾਰਤ’ ਦੇ ਨਿਰਮਾਣ ‘ਚ ਯੋਗਦਾਨ ਪਾਉਣ ਦੀ ਕੀਤੀ ਅਪੀਲCurrent UpdatesAugust 2, 2026 August 2, 2026 ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੇ ਗਏ ‘ਨਸ਼ਾ ਮੁਕਤ ਯੁਵਾ ਅਭਿਆਨ’ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਸਰਕਾਰ ਨੂੰ ਮਸ਼ਵਰਾ: ਬੇਅਦਬੀ ਮਾਮਲੇ ‘ਚ ਟਕਰਾਅ ਦੀ ਥਾਂ ਸੰਵਾਦ ਜ਼ਰੂਰੀCurrent UpdatesAugust 1, 2026 August 1, 2026 ਅੰਮ੍ਰਿਤਸਰ: ਬੇਅਦਬੀ ਦੇ ਮੁੱਦੇ ਅਤੇ ਇਸ ਨਾਲ ਜੁੜੇ ਕਾਨੂੰਨੀ ਪਹਿਲੂਆਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਰਕਾਰ ਨੂੰ ਅਹਿਮ ਨਸੀਹਤ ਦਿੱਤੀ...
ਖਾਸ ਖ਼ਬਰਪੰਜਾਬਰਾਸ਼ਟਰੀਜੇਲ੍ਹ ਪ੍ਰਸ਼ਾਸਨ ‘ਚ ਵੱਡੀ ਕਾਰਵਾਈ: ਮੋਬਾਈਲ ਸਪਲਾਈ ਕਰਨ ਦੇ ਦੋਸ਼ ‘ਚ ਫਿਰੋਜ਼ਪੁਰ ਦਾ ਅਸਿਸਟੈਂਟ ਜੇਲ੍ਹ ਸੁਪਰਡੈਂਟ ਕਾਬੂCurrent UpdatesAugust 1, 2026 August 1, 2026 ਫਿਰੋਜ਼ਪੁਰ: ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿੱਚੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਵਿੱਚ ਪੁਲਿਸ ਅਤੇ ਜੇਲ੍ਹ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕੀਤੀ ਹੈ। ਜੇਲ੍ਹ ਅੰਦਰ ਬੰਦ ਹਵਾਲਾਤੀਆਂ...
ਖਾਸ ਖ਼ਬਰਪੰਜਾਬਰਾਸ਼ਟਰੀਭੂਪੇਸ਼ ਬਘੇਲ ਤੇ ਰਾਜਾ ਵੜਿੰਗ ਦੇ ਬਠਿੰਡਾ ਦੌਰੇ ਦੀਆਂ ਤਿਆਰੀਆਂ ਮੁਕੰਮਲ; ਕਾਂਗਰਸੀ ਵਰਕਰਾਂ ‘ਚ ਭਾਰੀ ਉਤਸ਼ਾਹCurrent UpdatesAugust 1, 2026 August 1, 2026 ਬਠਿੰਡਾ: ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ...
ਖਾਸ ਖ਼ਬਰਪੰਜਾਬਰਾਸ਼ਟਰੀਕੋਠੀ ਦਾ ਕਬਜ਼ਾ ਛੁਡਵਾਉਣ ਗਈ ਔਰਤ ‘ਤੇ ਵਕੀਲ ਨੇ ਚਲਾਈ ਗੋਲੀ, ਹਾਲਤ ਨਾਜ਼ੁਕCurrent UpdatesAugust 1, 2026 August 1, 2026 ਮੋਹਾਲੀ: ਇੱਕ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ, ਜਦੋਂ ਆਪਣੀ ਕੋਠੀ ਦਾ ਕਬਜ਼ਾ ਛੁਡਵਾਉਣ ਗਈ ਇੱਕ ਔਰਤ ‘ਤੇ ਵਕੀਲ...
ਖਾਸ ਖ਼ਬਰਪੰਜਾਬਰਾਸ਼ਟਰੀਸਾਡੇ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਅਤੇ ਭਾਰਤ ਬਣਾਉਣ ਲਈ ਸਾਂਝੇ ਯਤਨ ਜ਼ਰੂਰੀCurrent UpdatesAugust 1, 2026 August 1, 2026 ਸੁਨਾਮ ਊਧਮ ਸਿੰਘ ਵਾਲਾ- ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਦੇ ਜਨਮ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਗੁਰੂ ਰਵਿਦਾਸ ਜੀ ਦਾ ‘ਬੇਗਮਪੁਰਾ’ ਸੰਕਲਪ ਹੀ ‘ਸਭਕਾ ਸਾਥ, ਸਭਕਾ ਵਿਕਾਸ’ ਦੀ ਪ੍ਰੇਰਣਾ: ਕੇਵਲ ਸਿੰਘ ਢਿੱਲੋਂCurrent UpdatesAugust 1, 2026 August 1, 2026 ਚੰਡੀਗੜ੍ਹ- ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਦੀ 650ਵੀਂ ਜਨਮ ਜਯੰਤੀ ਨੂੰ ਸਮਰਪਿਤ ਭਾਜਪਾ ਦੇ ‘ਸਮਰਸਤਾ ਸੰਕਲਪ ਅਭਿਆਨ’ ਤਹਿਤ ਉਨ੍ਹਾਂ ਦੀ ਜਨਮਭੂਮੀ ਸੀਰ ਗੋਵਰਧਨਪੁਰ (ਵਾਰਾਣਸੀ) ਤੋਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੋਦੀ ਸਰਕਾਰ ਪੂਰੀ ਤਰ੍ਹਾਂ ਕਿਸਾਨ ਹਿਤੈਸ਼ੀ, PM-KISAN ਯੋਜਨਾ ਨੂੰ ਅਗਲੇ 5 ਸਾਲਾਂ ਲਈ ਵਧਾਉਣਾ ਇੱਕ ਇਤਿਹਾਸਕ ਫ਼ੈਸਲਾCurrent UpdatesAugust 1, 2026 August 1, 2026 ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ‘ਪ੍ਰਧਾਨ ਮੰਤਰੀ ਕਿਸਾਨ...
ਖਾਸ ਖ਼ਬਰਪੰਜਾਬਰਾਸ਼ਟਰੀਭਗਤ ਸਿੰਘ ਦੇ ‘ਇਨਕਲਾਬੀ ਗੁਰੂ’ ਦੀ ਯਾਦ ’ਚ ਪੰਜਾਬੀ ਯੂਨੀਵਰਸਿਟੀ ਦਾ ਵੱਡਾ ਐਲਾਨ, ਸ਼ੁਰੂ ਕੀਤਾ ਇਹ ਖ਼ਾਸ ਐਵਾਰਡCurrent UpdatesJuly 31, 2026 July 31, 2026 ਪਟਿਆਲਾ- ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸ਼ਹੀਦ ਭਗਤ ਸਿੰਘ ਦੇ ਗੁਰੂ ਅਤੇ ਨੈਸ਼ਨਲ ਕਾਲਜ ਲਾਹੌਰ ਦੇ ਪ੍ਰਿੰਸੀਪਲ ਰਹੇ ਆਜ਼ਾਦੀ ਘੁਲਾਟੀਏ ਪ੍ਰਿੰਸੀਪਲ ਛਬੀਲ ਦਾਸ ਦੀ ਯਾਦ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀਜਥੇਦਾਰ ਗੜਗੱਜ ਵੱਲੋਂ ਸਿੱਖ ਵਿਧਾਇਕਾਂ ਨੂੰ ਬੇਅਦਬੀ ਕਾਨੂੰਨ ਬਾਰੇ ਪੰਥ ਦੇ ਪੱਖ ਨੂੰ ਕਾਇਮ ਰੱਖਣ ਦੀ ਅਪੀਲCurrent UpdatesJuly 31, 2026 July 31, 2026 ਫ਼ਰੀਦਕੋਟ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀਰਵਾਰ ਨੂੰ ਸਰਕਾਰ ਵਿੱਚ ਸ਼ਾਮਲ ਸਾਰੇ ਸਿੱਖ ਵਿਧਾਇਕਾਂ ਨੂੰ ਅਪੀਲ ਕੀਤੀ ਕਿ ਉਹ...