ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਕਾਂਗਰਸ ਵਿੱਚ ਕੋਈ ਗੁੱਟਬਾਜ਼ੀ ਨਹੀਂ: ਭੂਪੇਸ਼ ਬਘੇਲCurrent UpdatesJuly 31, 2026 July 31, 2026 ਫ਼ਤਹਿਗੜ੍ਹ ਸਾਹਿਬ- ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਸ਼ੁੱਕਰਵਾਰ ਨੂੰ ਸੂਬੇ ਦੀ ਇਕਾਈ ਵਿੱਚ ਗੁੱਟਬਾਜ਼ੀ ਦੀਆਂ ਰਿਪੋਰਟਾਂ ਨੂੰ ਖਾਰਜ਼ ਕਰਦਿਆਂ ਕਿਹਾ ਕਿ ਮੀਡੀਆ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀਸਤਿਕਾਰ ਐਕਟ ਸੋਧਾਂ ’ਤੇ ਪੰਜਾਬ ਸਰਕਾਰ ਦਾ ਜਵਾਬ ‘ਮਨਜ਼ੂਰ ਨਹੀਂ’: ਜਥੇਦਾਰ ਗੜਗੱਜCurrent UpdatesJuly 30, 2026 July 30, 2026 ਅੰਮ੍ਰਿਤਸਰ- ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਕਾਰ ਐਕਟ ਵਿੱਚ ਪ੍ਰਸਤਾਵਿਤ ਸੋਧਾਂ ‘ਤੇ ਸਰਕਾਰ ਦੇ ਜਵਾਬ...
ਪੰਜਾਬGen Z ਬਾਰੇ ਟਿੱਪਣੀਆਂ ਨੂੰ ਲੈ ਕੇ SFI ਵੱਲੋਂ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਵਿੱਚ Kangana Ranaut ਵਿਰੁੱਧ ਪ੍ਰਦਰਸ਼ਨCurrent UpdatesJuly 30, 2026 July 30, 2026 ਸ਼ਿਮਲਾ- ਸਟੂਡੈਂਟ ਫੈਡਰੇਸ਼ਨ ਆਫ ਇੰਡੀਆ (SFI) ਦੀ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ (HPU) ਯੂਨਿਟ ਨੇ ਅੱਜ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਦਿੱਲੀ ਵਿੱਚ ਪ੍ਰਦਰਸ਼ਨ ਕਰ...
ਖਾਸ ਖ਼ਬਰਪੰਜਾਬਰਾਸ਼ਟਰੀਪ੍ਰਾਚੀਨ ਮੰਦਿਰ ਸ੍ਰੀ ਕੇਦਾਰ ਨਾਥ ਵਿਖੇ ਗੁਰੂ ਪੂਰਨਮਾ ਪਹਿਲੀ ਵਾਰ ਮਹਾਉਤਸਵ ਬੜੀ ਸ਼ਰਧਾ ਪੂਰਵਕ ਮਨਾਇਆ ਗਿਆCurrent UpdatesJuly 30, 2026July 30, 2026 July 30, 2026July 30, 2026 ਪਟਿਆਲਾ- ਗੁਰੂ ਪੂਰਨਮਾ ਮਹਾ ਉਤਸਵ ਮੌਕੇ ਹਸੀਜਾ ਪਰਿਵਾਰ ਵੱਲੋਂ ਪ੍ਰਸ਼ਾਦ ਲਗਵਾ ਕੇ ਕੜੀ ਚਾਵਲ ਦਾ ਅਤੁੱਟ ਲੰਗਰ ਵਰਤਾਇਆ ਗਿਆ ਅਤੇ ਮਿੱਠੇ ਪਾਣੀ ਦੀ ਛਬੀਲ ਲਗਾਈ...
ਖਾਸ ਖ਼ਬਰਪੰਜਾਬਰਾਸ਼ਟਰੀCIA ਵੱਲੋਂ 5 ਨਾਜਾਇਜ਼ ਪਿਸਤੌਲਾਂ ਸਮੇਤ ਇੱਕ ਤਸਕਰ ਕਾਬੂCurrent UpdatesJuly 29, 2026 July 29, 2026 ਫਾਜ਼ਿਲਕਾ- ਸੀ.ਆਈ.ਏ ਫਾਜ਼ਿਲਕਾ ਦੀ ਟੀਮ ਵੱਲੋਂ ਗਸ਼ਤ ਦੌਰਾਨ 5 ਨਾਜਾਇਜ਼ ਪਿਸਤੌਲਾਂ ਅਤੇ 6 ਮੈਗਜ਼ੀਨਾਂ ਸਮੇਤ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘20 ਹਜ਼ਾਰ ’ਚ ਨਹੀਂ ਚੱਲਦਾ ਗੁਜ਼ਾਰਾ..’; ਸਫ਼ਾਈ ਕਾਮਿਆਂ ਵੱਲੋਂ ਪੰਜਾਬ ਸਰਕਾਰ ਦੀ ਆਫ਼ਰ ਰੱਦ; ਹੜਤਾਲ ਰਹੇਗੀ ਜਾਰੀCurrent UpdatesJuly 29, 2026 July 29, 2026 ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਐਲਾਨੇ ਵੱਡੇ ਰਾਹਤ ਪੈਕੇਜ ਨੂੰ ਸਫ਼ਾਈ ਕਰਮਚਾਰੀ ਯੂਨੀਅਨਾਂ ਨੇ ਰੱਦ ਕਰ ਦਿੱਤਾ ਹੈ। ਸਫ਼ਾਈ ਕਰਮਚਾਰੀਆਂ ਨੇ ਸੂਬਾ ਪੱਧਰੀ ਹੜਤਾਲ ਜਾਰੀ ਰੱਖਣ...
ਖਾਸ ਖ਼ਬਰਪੰਜਾਬਰਾਸ਼ਟਰੀਛੱਪੜ ਵਿੱਚ ਰਾਤਾਂ ਕੱਟਣ ਲਈ ਮਜਬੂਰ 70 ਸਾਲਾਂ ਮਾਂ.. ਔਲਾਦ ਨੇ ਛੱਡਿਆ, ਹੁਣ ਟੈਂਟ ’ਚ ਬਿਤਾ ਰਹੀ ਜ਼ਿੰਦਗੀCurrent UpdatesJuly 29, 2026 July 29, 2026 ਭਿੱਖੀਵਿੰਡ- ਉਮਰ ਦੇ ਆਖ਼ਰੀ ਪੜਾਅ ਵਿੱਚ ਜਿੱਥੇ ਹਰ ਬਜ਼ੁਰਗ ਨੂੰ ਸੁਰੱਖਿਅਤ ਛੱਤ ਅਤੇ ਸਹਾਰੇ ਦੀ ਲੋੜ ਹੁੰਦੀ ਹੈ, ਉੱਥੇ ਹੀ ਹਲਕਾ ਖੇਮਕਰਨ ਦੇ ਪਿੰਡ ਮਰਗਿੰਦਪੁਰਾ...
ਖਾਸ ਖ਼ਬਰਪੰਜਾਬਰਾਸ਼ਟਰੀਇਤਰਾਯੋਗ ਸ਼ਬਦਾਵਲੀ ਨੂੰ ਹਟਾਉਣ ਸਬੰਧੀ ਸਮਾਂ ਪੂਰਾ ਹੋਣ ’ਤੇ ਸਰਕਾਰ ਨੇ ਅਕਾਲ ਤਖ਼ਤ ਵਿਖੇ ਪੱਤਰ ਸੌਂਪਿਆCurrent UpdatesJuly 29, 2026 July 29, 2026 ਅੰਮ੍ਰਿਤਸਰ- ਸ੍ਰੀ ਗੁਰੂ ਗ੍ਰੰਥ ਸਾਹਿਬ ਜਾਗਤ ਜੋਤ ਸੋਧ ਐਕਟ 2026 ਦੀਆਂ ਇਤਰਾਯੋਗ ਮੱਦਾਂ ਅਤੇ ਇਤਰਾਯੋਗ ਸ਼ਬਦਾਵਲੀ ਨੂੰ ਹਟਾਉਣ ਵਾਸਤੇ ਸ੍ਰੀ ਅਕਾਲ ਤਖ਼ਤ ਵੱਲੋਂ ਸਰਕਾਰ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਭੋਲੇ ਬਾਬਾ ਦੇ ਸਾਵਨ ਮਹੀਨੇ ਗੁਰੂ ਪੂਰਨਮਾ ਮੌਕੇ 21 ਪੌਦੇ ਲਗਾਏCurrent UpdatesJuly 29, 2026 July 29, 2026 ਪਟਿਆਲਾ- ਅੱਜ ਅਰਬਨ ਅਸਟੇਟ 1—ਬੀ ਦੇ ਵੱਡੇ ਪਾਰਕ ਵਿੱਚ ਸਤਨਾਮ ਹਸੀਜਾ ਦੇ ਪਰਿਵਾਰ ਵੱਲੋਂ 21 ਪੌਦੇ ਲਗਾਏ ਗਏ। ਸ਼ਿਵ ਜੀ ਦੇ ਮਨਭਾਵਨੇ ਜਿਵੇਂ ਕਿ ਬਿਲ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ਤੋਂ ਉੱਡੋ ਤੇ ਸਿੱਧਾ ਵਿਦੇਸ਼ ਉੱਤਰੋ: ਜਾਣੋ ਕੀ ਹੈ ‘ਈਜ਼ੀ ਕਨੈਕਟ’Current UpdatesJuly 28, 2026 July 28, 2026 ਅੰਮ੍ਰਿਤਸਰ- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ ਜਾਣ ਵਾਲੇ ਹਵਾਈ ਯਾਤਰੀਆਂ ਨੂੰ ਅੱਜ ਇੱਕ ਵੱਡੀ ਸੌਗਾਤ ਮਿਲੀ ਹੈ। ਏਅਰ ਇੰਡੀਆ...