ਖਾਸ ਖ਼ਬਰਪੰਜਾਬਰਾਸ਼ਟਰੀਤੇਜ਼ ਰਫ਼ਤਾਰ ਕਾਰ ਨੇ ਸਬਜ਼ੀ ਵੇਚਣ ਵਾਲੇ ਨੂੰ ਦਰੜਿਆ; ਸੀਸੀਟੀਵੀ ’ਚ ਕੈਦ ਹੋਈ ਖੌਫਨਾਕ ਘਟਨਾCurrent UpdatesNovember 5, 2026 November 5, 2026 ਲੁਧਿਆਣਾ- ਲੁਧਿਆਣਾ ਦੇ ਈਸਾ ਨਗਰੀ ਚੌਂਕ ਵਿੱਚ ਵੀਰਵਾਰ ਸਵੇਰੇ ਇੱਕ ਤੇਜ਼ ਰਫ਼ਤਾਰ ਵਰਨਾ ਕਾਰ ਨੇ ਪਿੱਛੇ ਤੋਂ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇੱਕ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬੀ ’ਵਰਸਿਟੀ ਦੀ ਐਥਲੈਟਿਕਸ ਮੀਟ ਸ਼ੁਰੂCurrent UpdatesNovember 5, 2026 November 5, 2026 ਪਟਿਆਲਾ- ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਭਾਗ ਵੱਲੋਂ ਕਰਵਾਈ ਜਾ ਰਹੀ 63ਵੀਂ ਸਾਲਾਨਾ ਐਥਲੈਟਿਕਸ ਮੀਟ-2026 ਦਾ ਅੱਜ ਯੂਨੀਵਰਸਿਟੀ ਸਪੋਰਟਸ ਕੰਪਲੈਕਸ ਵਿੱਚ ਸ਼ਾਨਦਾਰ ਆਗਾਜ਼ ਹੋ ਗਿਆ। ਇਸ...
ਖਾਸ ਖ਼ਬਰਪੰਜਾਬਰਾਸ਼ਟਰੀਸੁਰੱਖਿਆ ਪ੍ਰਬੰਧਾਂ ਹੇਠ ਦਲਜੀਤ ਸਿੰਘ ਦਾ ਪਿੰਡ ਵਿੱਚ ਹੋਇਆ ਸਸਕਾਰCurrent UpdatesNovember 5, 2026 November 5, 2026 ਮਾਨਸਾ- ਮਾਨਸਾ ਨੇੜਲੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਹਾਈ ਕੋਰਟ ਦੇ ਆਦੇਸ਼ਾਂ ਤੋਂ ਬਾਅਦ ਪੀ ਜੀ ਆਈ ਤੋਂ ਪੋਸਟਮਾਰਟਮ ਹੋਣ ਉਪਰੰਤ ਵੀਰਵਾਰ...
ਖਾਸ ਖ਼ਬਰਪੰਜਾਬਰਾਸ਼ਟਰੀਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨਾਭਾ ਜੇਲ੍ਹ ਤੋਂ ਰਿਹਾਅ; ਮੋਰਚੇ ‘ਤੇ ਜਾਣ ਦਾ ਕੀਤਾ ਐਲਾਨCurrent UpdatesNovember 5, 2026 November 5, 2026 ਮਾਨਸਾ- ਮਾਨਸਾ ਵਿਖੇ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਲੈ ਕੇ ਹੋਏ ਵਿਵਾਦ ਮਗਰੋਂ ਗ੍ਰਿਫ਼ਤਾਰ ਕੀਤੇ ਗਏ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਵੀਰਵਾਰ...
ਖਾਸ ਖ਼ਬਰਪੰਜਾਬਰਾਸ਼ਟਰੀਜਪਾਨ ਨੂੰ 4-1 ਨਾਲ ਹਰਾ ਕੇ ਲਗਾਤਾਰ ਤੀਜੀ ਵਾਰ ਏਸ਼ਿਆਈ ਚੈਂਪੀਅਨ ਬਣਿਆ ਭਾਰਤCurrent UpdatesNovember 5, 2026 November 5, 2026 ਮੁਹਾਲੀ- ਮੌਜੂਦਾ ਚੈਂਪੀਅਨ ਭਾਰਤ ਨੇ ਵੀਰਵਾਰ ਨੂੰ ਇੱਥੇ ਫਾਈਨਲ ਮੁਕਾਬਲੇ ਵਿੱਚ ਜਪਾਨ ਨੂੰ 4-1 ਨਾਲ ਹਰਾ ਕੇ ਪੁਰਸ਼ ਏਸ਼ਿਆਈ ਚੈਂਪੀਅਨਜ਼ ਟਰਾਫ਼ੀ ਹਾਕੀ ਟੂਰਨਾਮੈਂਟ ਦਾ ਖ਼ਿਤਾਬ...
ਪੰਜਾਬਦਸੰਬਰ ਦੀਆਂ ਤਨਖ਼ਾਹਾਂ ਤੇ ਪੈਨਸ਼ਨਾਂ ਨਾਲ ਮਿਲੇਗਾ ਵਧਿਆ ਹੋਇਆ ਮਹਿੰਗਾਈ ਭੱਤਾCurrent UpdatesNovember 4, 2026 November 4, 2026 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਵਜੋਂ ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਵਾਧੇ...
ਖਾਸ ਖ਼ਬਰਪੰਜਾਬਰਾਸ਼ਟਰੀਨਾਜਾਇਜ਼ ਹਥਿਆਰ ਤੇ ਨਸ਼ੀਲੇ ਪਦਾਰਥ ਸਪਲਾਈ ਕਰਨ ਵਾਲੇ ਗਰੋਹ ਦਾ ਪਰਦਾਫਾਸ਼Current UpdatesNovember 4, 2026 November 4, 2026 ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਤਿੰਨ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। ਇਸ ਸਬੰਧ ਵਿੱਚ 11 ਮੁਲਜ਼ਮਾਂ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਦਲਜੀਤ ਸਿੰਘ ਦਾ 5 ਨਵੰਬਰ ਨੂੰ ਹੋਵੇਗਾ ਅੰਤਿਮ ਸਸਕਾਰCurrent UpdatesNovember 4, 2026 November 4, 2026 ਮਾਨਸਾ- ਪਿੰਡ ਭੰਮੇ ਕਲਾਂ ਦੇ ਮ੍ਰਿਤਕ ਨੌਜਵਾਨ ਦਲਜੀਤ ਸਿੰਘ ਦਾ ਹਾਈ ਕੋਰਟ ਦੇ ਆਦੇਸ਼ ’ਤੇ ਪੋਸਟਮਾਰਟਮ ਉਪਰੰਤ ਕੱਲ੍ਹ 5 ਨਵੰਬਰ ਨੂੰ ਸਵੇਰੇ 11 ਵਜੇ ਉਸ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਦੇ ਸਰਕਾਰੀ ਦਫ਼ਤਰਾਂ ਨੂੰ ਲੱਗਣਗੇ ਤਾਲੇ ! 5 ਦਿਨ ਨਹੀਂ ਹੋਣਗੇ ਕੰਮ, ਜਾਣੋ ਵਜ੍ਹਾCurrent UpdatesNovember 4, 2026 November 4, 2026 ਸ੍ਰੀ ਮੁਕਤਸਰ ਸਾਹਿਬ- ਡਿਪਟੀ ਕਮਿਸ਼ਨਰ ਅਤੇ ਹੋਰ ਦਫ਼ਤਰਾਂ ਦੇ ਮਨਿਸਟਰੀਅਲ ਕਾਮਿਆਂ ਵੱਲੋਂ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੂਹਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ...
ਖਾਸ ਖ਼ਬਰਪੰਜਾਬਰਾਸ਼ਟਰੀਵੱਖ-ਵੱਖ ਮਾਮਲਿਆਂ ਵਿੱਚ 23.5 ਕਿਲੋ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰCurrent UpdatesNovember 4, 2026 November 4, 2026 ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਪਿਛਲੇ 24 ਘੰਟਿਆਂ ਦੌਰਾਨ ਸਰਹੱਦੀ ਪੱਟੀ ਵਿੱਚ ਤਿੰਨ ਵੱਖ-ਵੱਖ ਕਾਰਵਾਈਆਂ ਕਰਦਿਆਂ ਚਾਰ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ...