ਪੰਜਾਬਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟCurrent UpdatesFebruary 24, 2026 February 24, 2026 ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ...
ਪੰਜਾਬਵਿਦੁਸ਼ੀ ਖੁਰਾਨਾ ਨੂੰ SMIPAC ਉਤਸਵ 2026 ਵਿੱਚ ਸਨਮਾਨਿਤ ਕੀਤਾ ਗਿਆCurrent UpdatesFebruary 23, 2026 February 23, 2026 ਨਵੀਂ ਦਿੱਲੀ- ਪਦਮ ਭੂਸ਼ਣ ਵਿਦੁਸ਼ੀ ਸ਼ੰਨੋ ਖੁਰਾਨਾ ਨੂੰ ਰਾਸ਼ਟਰੀ ਰਾਜਧਾਨੀ ਦੇ ਤ੍ਰਿਵੇਣੀ ਕਲਾ ਸੰਗਮ ਵਿਖੇ 14ਵੇਂ ਸਾਲਾਨਾ ਸੰਗੀਤ ਸਮਾਰੋਹ ਉਤਸਵ 2026 ਦਾ ਆਯੋਜਨ ਕਰਨ ਵਾਲੇ...
ਪੰਜਾਬਅਬੋਹਰ ਵਿਚ 2 ਸਕੇ ਭਰਾਵਾਂ ਸਮੇਤ 3 ਦੀ ਹਾਦਸੇ ‘ਚ ਮੌਤCurrent UpdatesFebruary 23, 2026 February 23, 2026 ਫਾਜ਼ਿਲਕਾ- ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਕੰਟਰੋਲ ਗੁਆ ਬੈਠੀ ਅਤੇ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਦੋ ਸਕੇ ਭਰਾਵਾਂ ਸਮੇਤ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ’ਚ ਹੁਣ ਨੀਲੇ ਕਾਰਡ ਧਾਰਕਾਂ ਨੂੰ ਕਣਕ ਦੇ ਨਾਲ ਮਿਲਿਆ ਕਰੇਗੀ ਹੁਣ ‘ਫੂਡ ਕਿੱਟ’ : ਸੀ.ਐਮ. ਭਗਵੰਤ ਮਾਨCurrent UpdatesFebruary 23, 2026 February 23, 2026 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਿਨਟ ਦੀ ਮੀਟਿੰਗ ਖ਼ਤਮ ਹੋ ਗਈ ਹੈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ...
ਖਾਸ ਖ਼ਬਰਪੰਜਾਬਰਾਸ਼ਟਰੀਚੈਕ ਪੋਸਟ ’ਤੇ ਦੋ ਪੁਲਿਸ ਮੁਲਾਜ਼ਮਾਂ ਦੀਆਂ ਮ੍ਰਿਤਕ ਦੇਹਾਂ ਮਿਲਣ ਤੋਂ ਬਾਅਦ ਇਲਾਕੇ ’ਚ ਸਹਿਮ ਦਾ ਮਾਹੌਲCurrent UpdatesFebruary 22, 2026 February 22, 2026 ਗੁਰਦਾਸਪੁਰ: ਭਾਰਤ-ਪਾਕਿਸਤਾਨ ਨਾਲ ਲਗਦੀ ਸਰਹੱਦ ਦੇ ਸੈਕਿੰਡ ਡਿਫੈਂਸ ਆਫ ਲਾਈਨ ਦੀ ਆਦੀਆਂ ਚੈਕ ਪੋਸਟ ‘ਤੇ ਦੋ ਪੁਲਿਸ ਵਾਲਿਆਂ ਦੀਆਂ ਚੈਕ ਪੋਸਟ ਦੇ ਅੰਦਰ ਮ੍ਰਿਤਕ ਦੇਹਾਂ...
ਖਾਸ ਖ਼ਬਰਪੰਜਾਬਰਾਸ਼ਟਰੀਸਰਪੰਚ ਹਰਬਰਿੰਦਰ ਹੱਤਿਆ ਮਾਮਲਾ : ਤਰਨ ਤਾਰਨ ਪੁਲਿਸ ਨੇ ਦੋ ਵਿਅਕਤੀਆਂ ਦਾ ਕੀਤਾ ਐਨਕਾਊਂਟਰCurrent UpdatesFebruary 22, 2026 February 22, 2026 ਤਰਨ ਤਾਰਨ: ਤਰਨ ਤਾਰਨ ਦੇ ਸਿੱਧੂ ਫਾਰਮ ਵਿਖੇ ਬੀਤੇ ਦਿਨੀਂ ਇਕ ਵਿਆਹ ਸਮਾਗਮ ਦੌਰਾਨ ਪਿੰਡ ਠੱਠੀਆਂ ਮਹੰਤਾਂ ਦੇ ਸਰਪੰਚ ਹਰਬਰਿੰਦਰ ਸਿੰਘ ਦੀ ਹੱਤਿਆ ਕਰ ਦਿੱਤੀ...
ਖਾਸ ਖ਼ਬਰਪੰਜਾਬਰਾਸ਼ਟਰੀਗਿਆਨੀ ਰਘਬੀਰ ਸਿੰਘ ਨੇ ਐਸ.ਜੀ.ਪੀ.ਸੀ. ’ਤੇ ਲਾਏ ਇਲਜ਼ਾਮਾਂ ਦਾ ਐਡਵੋਕੇਟ ਧਾਮੀ ਤੋਂ 72 ਘੰਟਿਆਂ ’ਚ ਮੰਗਿਆ ਜਵਾਬCurrent UpdatesFebruary 22, 2026 February 22, 2026 ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਪਿਛਲੇ ਦਿਨੀ ਸ਼੍ਰੋਮਣੀ ਕਮੇਟੀ ਵਿਚ ਭ੍ਰਿਸ਼ਟਾਚਾਰ ਸਬੰਧੀ ਲਾਏ ਦੋਸ਼ਾਂ ਤੋਂ ਬਾਅਦ...
Hindi Newsਖਾਸ ਖ਼ਬਰਪੰਜਾਬਰਾਸ਼ਟਰੀसुधार सभा श्री केदार नाथ जी रजि: शिव मूर्ति में जन्मदिन, शादी की सालगिरह मनाने का पूरा इंतज़ाम है — सतनाम हसीजाCurrent UpdatesFebruary 21, 2026 February 21, 2026 पटियाला- सुधार सभा श्री केदार नाथ जी रजि: शिव मूर्ति में जन्मदिन, शादी की सालगिरह मनाने का पूरा इंतज़ाम है — सतनाम हसीजा। श्रीमती माता...
ਖਾਸ ਖ਼ਬਰਪੰਜਾਬਰਾਸ਼ਟਰੀਜਨਮਦਿਨ, ਵਿਆਹ ਦੀ ਸਾਲਗਿਰਾ ਮਨਾਉਣ ਲਈ ਸੁਧਾਰ ਸਭਾ ਸ੍ਰੀ ਕੇਦਾਰ ਨਾਥ ਜੀ ਰਜਿ: ਸ਼ਿਵ ਮੂਰਤੀ ਦੇ ਕੋਲ ਪੂਰਾ ਇੰਤਜਾਮ ਹੈ —ਸਤਨਾਮ ਹਸੀਜਾCurrent UpdatesFebruary 21, 2026 February 21, 2026 ਪਟਿਆਲਾ- ਜਨਮਦਿਨ, ਵਿਆਹ ਦੀ ਸਾਲਗਿਰਾ ਮਨਾਉਣ ਲਈ ਸੁਧਾਰ ਸਭਾ ਸ੍ਰੀ ਕੇਦਾਰ ਨਾਥ ਜੀ ਰਜਿ: ਸ਼ਿਵ ਮੂਰਤੀ ਦੇ ਕੋਲ ਪੂਰਾ ਇੰਤਜਾਮ ਹੈ —ਸਤਨਾਮ ਹਸੀਜਾ ਸ੍ਰੀਮਤੀ ਮਾਤਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਉਦਯੋਗਪਤੀ ਸੱਜਣ ਜਿੰਦਲ ਨਾਲ ਮੁਲਾਕਾਤCurrent UpdatesFebruary 20, 2026 February 20, 2026 ਚੰਡੀਗੜ੍ਹ: ਪੰਜਾਬ ਦੇ ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਮੁੰਬਈ ਵਿੱਚ ਪ੍ਰਮੁੱਖ ਉਦਯੋਗਪਤੀ ਅਤੇ Sajjan Jindal, ਚੇਅਰਮੈਨ, JSW...