November 15, 2026

ਪੰਜਾਬ

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਜਗਤਾਰ ਸਿੰਘ ਹਵਾਰਾ ਨੂੰ ਸੀਮਿਤ ਸਮੇਂ ਲਈ ਮਿਲ ਸਕਦੀ ਹੈ ਪੈਰੋਲ; ਰਾਜਪਾਲ ਨੇ ਡਾਕਟਰਾਂ ਤੋਂ ਮੰਗੀ ਰਿਪੋਰਟ

Current Updates
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

454 ਫਾਰਮਾਸਿਸਟ ਅਸਾਮੀਆਂ ਦੀ ਭਰਤੀ ’ਤੇ ਹਾਈਕੋਰਟ ਵੱਲੋਂ ਰੋਕ; ਅਗਲੀ ਸੁਣਵਾਈ 17 ਸਤੰਬਰ ਨੂੰ

Current Updates
ਚੰਡੀਗੜ੍ਹ: ਹਾਈਕੋਰਟ ਨੇ 454 ਫਾਰਮਾਸਿਸਟ ਅਸਾਮੀਆਂ ਦੀ ਚੱਲ ਰਹੀ ਭਰਤੀ ਪ੍ਰਕਿਰਿਆ ’ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। ਅਦਾਲਤ ਦੇ ਇਸ ਫੈਸਲੇ ਨਾਲ ਅਗਲੇ ਹੁਕਮਾਂ ਤੱਕ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਜਾਬ ਸਰਕਾਰ ਨੇ ਪਹਿਲਾਂ ਵੀ ਰਾਜਪਾਲ ਨੂੰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀ

Current Updates
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ...
ਖਾਸ ਖ਼ਬਰਪੰਜਾਬਰਾਸ਼ਟਰੀ

ਸਾਡੀ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਅੱਜ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ‘ਚ ਨੰਬਰ ਇਕ ਸੂਬਾ

Current Updates
ਮਲੇਰਕੋਟਲਾ-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਵਿਖੇ ਲੜਕੀਆਂ ਲਈ ਨਵੀਂ ਪੰਜ-ਮੰਜ਼ਿਲਾ ਸਰਕਾਰੀ ਸਕੂਲ ਦੀ ਇਮਾਰਤ ਦਾ ਉਦਘਾਟਨ ਕੀਤਾ ਅਤੇ ਇਸ ਨੂੰ ਪੰਜਾਬ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਕਦਮ: ਜਾਗਰੂਕਤਾ ਮੁਹਿੰਮ ਲਈ 1 ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ

Current Updates
ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੀ ਆਪਣੀ ਵਚਨਬੱਧਤਾ ਤਹਿਤ ਇੱਕ ਹੋਰ ਵੱਡਾ ਕਦਮ ਚੁੱਕਦਿਆਂ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਲਈ 1 ਕਰੋੜ...
ਖਾਸ ਖ਼ਬਰਪੰਜਾਬਰਾਸ਼ਟਰੀ

ਬਠਿੰਡਾ ਤਹਿਸੀਲ ਦਫ਼ਤਰ ‘ਚ ਦਹਿਸ਼ਤ: ਅਚਾਨਕ ਚੱਲੀ ਗੋਲੀ ਨਾਲ ਵਿਅਕਤੀ ਗੰਭੀਰ ਜ਼ਖ਼ਮੀ; ਪੁਲੀਸ ਜਾਂਚ ‘ਚ ਜੁੱਟੀ

Current Updates
ਬਠਿੰਡਾ: ਬਠਿੰਡਾ ਦੇ ਤਹਿਸੀਲ ਦਫ਼ਤਰ ਕੰਪਲੈਕਸ ਵਿਖੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਦਿਨ-ਦਿਹਾੜੇ ਅਚਾਨਕ ਗੋਲੀ ਚੱਲਣ ਕਾਰਨ ਇੱਕ ਵਿਅਕਤੀ ਗੰਭੀਰ ਰੂਪ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀ

ਜੱਜ ਦੇ ਘਰੋਂ ਦਿਨ ਦਿਹਾੜੇ ਸਿਲੰਡਰ ਚੁੱਕ ਕੇ ਫ਼ਰਾਰ ਹੋਇਆ ਚੋਰ, ਚਾਹ ਬਣਾਉਣ ਵੇਲੇ ਲੱਗਿਆ ਪਤਾ

Current Updates
ਲੁਧਿਆਣਾ-  ਲੁਧਿਆਣਾ ਵਿੱਚ ਚੋਰ ਅਤੇ ਲੁਟੇਰੇ ਐਨੇ ਬੇਖੌਫ਼ ਹੋ ਗਏ ਹਨ ਕਿ ਹੁਣ ਵੀਆਈਪੀ ਇਲਾਕੇ ਵੀ ਸੁਰੱਖਿਅਤ ਨਹੀਂ ਹਨ। ਚੋਰਾਂ ਨੇ ਹੁਣ ਇੱਕ ਜੱਜ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸ਼ਿਕਾਇਤ: ਵਿਧਾਨ ਸਭਾ ਦੇ ਸਪੀਕਰ ‘ਤੇ ਭੱਦੀ ਭਾਸ਼ਾ ਵਰਤਣ ਦੇ ਦੋਸ਼, ਪੰਥਕ ਕਾਰਵਾਈ ਦੀ ਉੱਠੀ ਮੰਗ

Current Updates
ਅੰਮ੍ਰਿਤਸਰ:  ਪੰਜਾਬ ਵਿਧਾਨ ਸਭਾ ਦੇ ਸਪੀਕਰ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਇੱਕ ਲਿਖਤੀ ਸ਼ਿਕਾਇਤ ਸੌਂਪੀ ਗਈ ਹੈ, ਜਿਸ ਵਿੱਚ ਉਨ੍ਹਾਂ ‘ਤੇ ਜਨਤਕ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪ੍ਰਤਾਪ ਸਿੰਘ ਬਾਜਵਾ ਵੱਲੋਂ ਵਿਧਾਇਕਾਂ ਨਾਲ ਅਹਿਮ ਮੀਟਿੰਗ, ਸਿਆਸੀ ਗਲਿਆਰਿਆਂ ‘ਚ ਚਰਚਾਵਾਂ ਦਾ ਬਾਜ਼ਾਰ ਗਰਮ

Current Updates
ਚੰਡੀਗੜ੍ਹ: ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਵਿੱਚ ਉਸ ਵੇਲੇ ਹਲਚਲ ਹੋਰ ਵਧ ਗਈ, ਜਦੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪਾਰਟੀ ਵਿਧਾਇਕਾਂ ਨਾਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਬੀ.ਕੇ.ਯੂ. (ਮਾਨ) ਵੱਲੋਂ ਮੁੱਖ ਮੰਤਰੀ ਨੂੰ ਈ-20 ਸਬੰਧੀ ਮਤੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ

Current Updates
ਚੰਡੀਗੜ੍ਹ: ਸਾਬਕਾ ਸੰਸਦ ਮੈਂਬਰ, ਬੀ.ਕੇ.ਯੂ (ਮਾਨ) ਦੇ ਕੌਮੀ ਪ੍ਰਧਾਨ ਅਤੇ ਆਲ ਇੰਡੀਆ ਕਿਸਾਨ ਕੋਆਰਡੀਨੇਸ਼ਨ ਕਮੇਟੀ ਦੇ ਚੇਅਰਮੈਨ ਸ. ਭੁਪਿੰਦਰ ਸਿੰਘ ਮਾਨ ਨੇ ਮੁੱਖ ਮੰਤਰੀ ਭਗਵੰਤ...