November 15, 2026

ਪੰਜਾਬ

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਕੈਨੇਡਾ ’ਚ ਫਸੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਕਰਾਂਗੇ ਹਰ ਸੰਭਵ ਯਤਨ

Current Updates
ਚੰਡੀਗੜ੍ਹ: ਕੈਨੇਡਾ ਵਿੱਚ ਇਮੀਗ੍ਰੇਸ਼ਨ ਨਿਯਮਾਂ ‘ਚ ਹੋਈਆਂ ਤਬਦੀਲੀਆਂ, ਵਰਕ ਪਰਮਿਟ ਅਤੇ ਵੀਜ਼ਾ ਸਬੰਧੀ ਮੁੱਦਿਆਂ ਕਾਰਨ ਸੰਕਟ ਦਾ ਸਾਹਮਣਾ ਕਰ ਰਹੇ ਹਜ਼ਾਰਾਂ ਪੰਜਾਬੀ ਵਿਦਿਆਰਥੀਆਂ ਦੀਆਂ ਮੁਸ਼ਕਲਾਂ...
ਖਾਸ ਖ਼ਬਰਪੰਜਾਬਰਾਸ਼ਟਰੀ

ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ; ਡੀ.ਆਈ.ਜੀ. ਹਰਮਨਬੀਰ ਸਿੰਘ ਗਿੱਲ ਨੂੰ ਮਿਲਿਆ ਵਾਧੂ ਚਾਰਜ

Current Updates
ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਕਾਰਜਕੁਸ਼ਲਤਾ ਨੂੰ ਬਹਿਤਰ ਬਣਾਉਣ ਦੇ ਮਨੋਰਥ ਨਾਲ ਪੁਲੀਸ ਮਹਿਕਮੇ ਵਿੱਚ ਇੱਕ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਤਹਿਤ ਅੰਮ੍ਰਿਤਸਰ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਗੁਰਬਾਣੀ ਦੇ ਅਣ-ਅਧਿਕਾਰਤ ਲਾਈਵ ਪ੍ਰਸਾਰਣ ‘ਤੇ ਐੱਸ.ਜੀ.ਪੀ.ਸੀ. ਦਾ ਵੱਡਾ ਫੈਸਲਾ: ਬਿਨਾਂ ਮਨਜ਼ੂਰੀ ਵੀਡੀਓ ਚਲਾਉਣ ਵਾਲੇ ਚੈਨਲਾਂ ਅਤੇ ਸੋਸ਼ਲ ਮੀਡੀਆ ਪੇਜਾਂ ਵਿਰੁੱਧ ਹੋਵੇਗਾ ਪਰਚਾ

Current Updates
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਅਣ-ਅਧਿਕਾਰਤ ਲਾਈਵ ਪ੍ਰਸਾਰਣ ਨੂੰ ਲੈ ਕੇ ਬੇਹੱਦ ਸਖ਼ਤ ਰੁੱਖ ਅਖਤਿਆਰ ਕਰ ਲਿਆ...
ਖਾਸ ਖ਼ਬਰਪੰਜਾਬਰਾਸ਼ਟਰੀ

ਮੀਡੀਆ ਦੀ ਖ਼ਬਰ ਦਾ ਵੱਡਾ ਅਸਰ: ਮਲੋਟ ਦੇ ਆਯੁਸ਼ਮਾਨ ਕੇਂਦਰ ‘ਚ 18 ਘੰਟੇ ਬੰਦ ਰਹੀ ਔਰਤ ਦੇ ਮਾਮਲੇ ‘ਚ ਮਨੁੱਖੀ ਅਧਿਕਾਰ ਕਮਿਸ਼ਨ ਸਖ਼ਤ; ਪ੍ਰਸ਼ਾਸਨ ਤੋਂ ਰਿਪੋਰਟ ਤਲਬ

Current Updates
ਮਲੋਟ: ਮਲੋਟ ਦੇ ਸਰਕਾਰੀ ਹਸਪਤਾਲ ਵਿੱਚ ਸਥਿਤ ਆਯੁਸ਼ਮਾਨ ਭਾਰਤ ਕੇਂਦਰ ਵਿੱਚ ਇਕ ਔਰਤ ਦੇ 18 ਘੰਟੇ ਤੱਕ ਬੰਦ ਰਹਿਣ ਦੇ ਗੰਭੀਰ ਮਾਮਲੇ ਦਾ ਮੀਡੀਆ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀ

AAP ਆਗੂ ਨੇ ਦਿੱਤਾ ਅਸਤੀਫ਼ਾ; ਸਰਪੰਚ ਪਤਨੀ ‘ਤੇ ਹੋਏ ਹਮਲੇ ਦੇ ਮੁਲਜ਼ਮਾਂ ਖ਼ਿਲਾਫ਼ ਪੁਲੀਸ ਕਾਰਵਾਈ ਵਿੱਚ ਦੇਰੀ ਦਾ ਲਾਇਆ ਦੋਸ਼

Current Updates
ਫਗਵਾੜਾ-  ਆਮ ਆਦਮੀ ਪਾਰਟੀ (ਆਪ) ਦੇ ਬਲਾਕ ਪ੍ਰਧਾਨ ਅਤੇ ਬਲਾਕ ਸੰਮਤੀ ਚੋਣਾਂ ਦੇ ਸਾਬਕਾ ਉਮੀਦਵਾਰ ਪ੍ਰੋਫ਼ੈਸਰ ਕ੍ਰਾਂਤੀ ਕੁਮਾਰ ਨੇ ਪਾਰਟੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ...
ਪੰਜਾਬ

SGPC ਦਾ ਨਿਜੀ ਚੈਨਲ ਖ਼ਿਲਾਫ਼ ਸਖ਼ਤ ਰੁੱਖ, ਬਿਨਾਂ ਇਜਾਜ਼ਤ ਗੁਰਬਾਣੀ ਪ੍ਰਸਾਰਿਤ ਕਰਨ ‘ਤੇ ਨੋਟਿਸ ਜਾਰੀ

Current Updates
ਅੰਮ੍ਰਿਤਸਰ-   ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦੇ ਅਣ-ਅਧਿਕਾਰਤ ਸਿੱਧੇ ਪ੍ਰਸਾਰਣ ਨੂੰ ਲੈ ਕੇ ਸਖ਼ਤ ਰੁੱਖ ਅਖਤਿਆਰ ਕੀਤਾ...
ਪੰਜਾਬ

ਹਵਾ ‘ਚ ਖਤਰੇ ‘ਚ ਪਾਈ ਯਾਤਰੀਆਂ ਦੀ ਜਾਨ; ਕੋਚੀ ਉਡਾਣ ਦਾ ਐਮਰਜੈਂਸੀ ਦਰਵਾਜ਼ਾ ਖੋਲ੍ਹਣ ਵਾਲਾ ਗ੍ਰਿਫ਼ਤਾਰ

Current Updates
ਕੋਚੀ-ਹਵਾਈ ਜਹਾਜ਼ ਵਿੱਚ ਇੱਕ ਯਾਤਰੀ ਦੀ ਸ਼ਰਾਰਤ ਕਾਰਨ ਸੈਂਕੜੇ ਯਾਤਰੀਆਂ ਦੀ ਜਾਨ ਖਤਰੇ ਵਿੱਚ ਪੈਣ ਦਾ ਮਾਮਲਾ ਸਾਹਮਣੇ ਆਇਆ ਹੈ। ਕੋਚੀ ਜਾਣ ਵਾਲੀ ਇੱਕ ਉਡਾਣ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਭਾਜਪਾ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

Current Updates
ਚੰਡੀਗੜ੍ਹ: ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ...
ਖਾਸ ਖ਼ਬਰਪੰਜਾਬਰਾਸ਼ਟਰੀ

ਬਰਨਾਲਾ ਪਹੁੰਚੇ ਕੌਮੀ ਐੱਸ.ਸੀ. ਕਮਿਸ਼ਨ ਦੇ ਚੇਅਰਪਰਸਨ: ਜ਼ਖ਼ਮੀ ਸਫ਼ਾਈ ਕਰਮਚਾਰੀਆਂ ਨਾਲ ਕੀਤੀ ਮੁਲਾਕਾਤ, ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼

Current Updates
ਬਰਨਾਲਾ: ਰਾਸ਼ਟਰੀ ਅਨੁਸੂਚਿਤ ਜਾਤੀ (ਐੱਸ.ਸੀ.) ਕਮਿਸ਼ਨ ਦੇ ਕੌਮੀ ਚੇਅਰਪਰਸਨ ਨੇ ਬਰਨਾਲਾ ਦਾ ਦੌਰਾ ਕਰਕੇ ਹਾਲ ਹੀ ਵਿੱਚ ਵਾਪਰੀ ਘਟਨਾ ਦੌਰਾਨ ਜ਼ਖ਼ਮੀ ਹੋਏ ਸਫ਼ਾਈ ਸੇਵਕਾਂ ਨਾਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਸਰਕਾਰ ਕੰਢੀ ਖੇਤਰ ਨੂੰ ਵੱਡੇ ਸੈਰ-ਸਪਾਟਾ ਕੇਂਦਰ ਵਜੋਂ ਉਤਸ਼ਾਹਿਤ ਕਰੇਗੀ

Current Updates
ਚੰਡੀਗੜ੍ਹ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਕੰਢੀ ਅਤੇ ਸਰਹੱਦੀ ਖੇਤਰਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ...